Buland kesari ;- Jalandhar news : ਸ਼ਹਿਰ ‘ਚ ਘੁੰਮਦੇ ਸਮੇਂ ਇਕ ਮੋਟਰਸਾਈਕਲ ਨੂੰ ਭਿਆਨਕ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਹੈ। ਇਸ ਦੌਰਾਨ ਮੋਟਰਸਾਈਕਲ ਸਵਾਰ ਬੁਰੀ ਤਰ੍ਹਾਂ ਨਾਲ ਝੁਲਸ ਗਿਆ। ਮੌਕੇ ‘ਤੇ ਮੌਜੂਦ ਲੋਕਾਂ ਨੇ ਪੀੜਤਾ ਨੂੰ ਤੁਰੰਤ ਹਸਪਤਾਲ ‘ਚ ਭਰਤੀ ਕਰਵਾਇਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। 
Jalandhar news ;- ਦੱਸਿਆ ਜਾ ਰਿਹਾ ਹੈ ਕਿ ਬਾਬੂ ਜਗਜੀਵਨ ਰਾਮ ਚੌਂਕ ‘ਚ ਚੱਲਦੇ ਸਮੇਂ ਮੋਟਰਸਾਈਕਲ ਨੂੰ ਅਚਾਨਕ ਅੱਗ ਲੱਗ ਗਈ ਅਤੇ ਕੁਝ ਹੀ ਸਮੇਂ ‘ਚ ਅੱਗ ਨੇ ਸਵਾਰ ਨੂੰ ਆਪਣੀ ਲਪੇਟ ‘ਚ ਲੈ ਲਿਆ।
ਮੌਕੇ ‘ਤੇ ਮੌਜੂਦ ਲੋਕਾਂ ਨੇ ਮੋਟਰਸਾਈਕਲ ‘ਤੇ ਪਾਣੀ ਪਾ ਕੇ ਪੀੜਤ ਨੂੰ ਹੇਠਾਂ ਉਤਾਰਿਆ ਅਤੇ ਤੁਰੰਤ ਹਸਪਤਾਲ ਦਾਖਲ ਕਰਵਾਇਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

also read ;- ਪੰਚਾਇਤੀ ਚੋਣਾਂ ਦੌਰਾਨ ਮਾਹੌਲ ਹੋਇਆ ਖਰਾਬ, ਪੋਲਿੰਗ ਬੂਥ ਦੇ ਬਾਹਰ ਚਲਿਆ ਗੋਲੀਆਂ

ਮੌਕੇ ‘ਤੇ ਮੌਜੂਦ ਲੋਕਾਂ ਨੇ ਮੋਟਰਸਾਈਕਲ ‘ਤੇ ਪਾਣੀ ਪਾ ਕੇ ਪੀੜਤ ਨੂੰ ਹੇਠਾਂ ਉਤਾਰਿਆ ਅਤੇ ਤੁਰੰਤ ਹਸਪਤਾਲ ਦਾਖਲ ਕਰਵਾਇਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।