iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest NewsPunjab ਦੀ ਇਸ ਕੰਪਨੀ ਨੇ ਮੁਲਾਜ਼ਮਾਂ ਨੂੰ Diwali Bonus ਵਿੱਚ ਦਿੱਤੀਆਂ ਕਾਰਾਂ!

Punjab ਦੀ ਇਸ ਕੰਪਨੀ ਨੇ ਮੁਲਾਜ਼ਮਾਂ ਨੂੰ Diwali Bonus ਵਿੱਚ ਦਿੱਤੀਆਂ ਕਾਰਾਂ!

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Buland kesari ;-Diwali  ‘ਤੇ ਮੁਲਾਜ਼ਮਾਂ ਨੂੰ ਕੰਪਨੀ ਵੱਲੋਂ ਵੱਖ-ਵੱਖ ਤਰ੍ਹਾਂ ਦੇ ਤੋਹਫੇ ਅਤੇ Bonus ਦਿੱਤੇ ਜਾਂਦੇ ਹਨ। ਕਈ ਕੰਪਨੀਆਂ ਵੱਲੋਂ ਮੁਲਾਜ਼ਮਾਂ ਨੂੰ ਆਪਣੇ ਪਰਿਵਾਰ ਵਾਂਗ ਸਮਝਦਿਆਂ ਮਹਿੰਗੇ ਤੋਹਫੇ ਵੀ ਦਿੱਤੇ ਜਾਂਦੇ ਹਨ, ਜਿਸ ਦੀ ਮਿਸਾਲ ਪੰਚਕੂਲਾ ਦੀ ਮਿਟਸ ਹੈਲਥਕੇਅਰ ਨੇ ਦਿੱਤੀ ਹੈ। ਮਿਟਸ ਹੈਲਥਕੇਅਰ ਦੇ ਮਾਲਕ ਐਮ.ਕੇ. ਭਾਟੀਆ ਨੇ ਦੀਵਾਲੀ ਤੋਂ ਪਹਿਲਾਂ ਆਪਣੇ ਕਰਮਚਾਰੀਆਂ ਨੂੰ 15 ਕਾਰਾਂ ਗਿਫਟ ਵਿੱਚ ਦਿੱਤੀਆਂ ਹਨ।Diwali

ਦੱਸ ਦਈਏ ਕਿ ਮਿਟਸ ਹੈਲਥਕੇਅਰ ਪ੍ਰਾਈਵੇਟ ਲਿਮਟਿਡ, ਪੰਚਕੂਲਾ ਵਿੱਚ ਸਥਿਤ ਇੱਕ ਪ੍ਰਮੁੱਖ ਫਾਰਮਾਸਿਊਟੀਕਲ ਕੰਪਨੀ ਹੈ। ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਇਹ ਕੰਪਨੀ ਆਪਣੇ ਵਧੀਆ ਕਾਰਗੁਜਾਰੀ ਕਰਨ ਵਾਲੇ ਕਰਮਚਾਰੀਆਂ ਨੂੰ Diwali ਮੌਕੇ ਕਾਰਾਂ ਨਾਲ ਸਨਮਾਨਤ ਕਰਨ ਕਰਕੇ ਸੁਰਖੀਆਂ ਵਿੱਚ ਆ ਗਈ ਹੈ। ਕੰਪਨੀ ਦੇ ਚੇਅਰਮੈਨ ਅਤੇ ਸੰਸਥਾਪਕ ਐਮ.ਕੇ. ਭਾਟੀਆ ਨੇ ਦੀਵਾਲੀ ਦੇ ਤੋਹਫੇ ਵਜੋਂ ਆਪਣੇ ਸਮਰਪਿਤ ਕਰਮਚਾਰੀਆਂ ਨੂੰ 15 ਕਾਰਾਂ ਗਿਫ਼ਟ ਕੀਤੀਆਂ ਹਨ।

Diwali bonus  ਭਾਟੀਆ ਨੇ ਕਿਹਾ ਕਿ ਪਿਛਲੇ ਸਾਲ ਸਟਾਰ ਕਰਮਚਾਰੀਆਂ ਵਿੱਚ 12 ਕਾਰਾਂ ਵੰਡੀਆਂ ਗਈਆਂ ਸਨ, ਪਰ ਜਿਵੇਂ-ਜਿਵੇਂ  ਸਟਾਰ ਕਰਮਚਾਰੀਆਂ ਦੀ ਗਿਣਤੀ ਵਧੀ, ਤਾਂ ਅਸੀਂ ਕਾਰਾਂ ਦੀ ਗਿਣਤੀ ਵਧਾਉਣ ਦਾ ਵੀ ਫੈਸਲਾ ਕੀਤਾ ਹੈ। ਇਸ ਲਈ ਇਸ ਸਾਲ ਅਸੀਂ ਆਪਣੀ ਕੰਪਨੀ ਲਈ ਸਖ਼ਤ ਮਿਹਨਤ ਅਤੇ ਸਮਰਪਣ ਵਾਲੇ 15 ਸਟਾਰ ਕਰਮਚਾਰੀਆਂ ਨੂੰ ਸਨਮਾਨਿਤ ਕਰਾਂਗੇ।

ਭਾਟੀਆ ਨੇ ਆਪਣੇ ਕਰਮਚਾਰੀਆਂ ਦੀ ਪ੍ਰਸ਼ੰਸਾ ਕਰਦੇ ਹੋਏ ਉਨ੍ਹਾਂ ਨੂੰ ਆਪਣਾ ਸੁਪਰਸਟਾਰ ਦੱਸਿਆ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਦਾ ਸਮਰਪਣ ਤੇ ਯੋਗਦਾਨ ਮਿਟਸ ਹੈਲਥਕੇਅਰ ਦੀ ਸਫ਼ਲਤਾ ਲਈ ਮਹੱਤਵਪੂਰਨ ਰਿਹਾ ਹੈ, ਉਥੇ ਹੀ ਜਿਹੜੇ ਕਰਮਚਾਰੀ ਨੂੰ ਕਾਰਾ ਗਿਫਤ ਮਿਲੀਆਂ ਨੇ ਉਹਨਾਂ ਨੇ ਵੀ ਆਪਣੀ ਖੁਸ਼ੀ ਪ੍ਰਗਟ ਕਰਦੇ ਹੋਏ ਕੰਪਨੀ ਦਾ ਧੰਨਵਾਦ ਕੀਤਾ ਹੈ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

लुधियाना में युवक की नशे से मौत:एक साल पहले भाई की हादसे में गई थी जान, परिजन बोले- नशे ने पूरा परिवार तबाह किया

Buland kesari/पंजाब सरकार द्वारा नशों के खिलाफ अभियान चलाए जाने के बावजूद युवा नशे की चपेट में आ रहे हैं। लुधियाना के कूमकलां थाना...

You cannot copy content of this page