HomecityCanada ਗਏ ਪੰਜਾਬੀਆਂ ਨੂੰ ਵੱਡਾ ਝਟਕਾ, ਟਰੂਡੋ ਸਰਕਾਰ ਲੈ ਲਿਆ ਸਖਤ ਫੈਸਲਾ.

Canada ਗਏ ਪੰਜਾਬੀਆਂ ਨੂੰ ਵੱਡਾ ਝਟਕਾ, ਟਰੂਡੋ ਸਰਕਾਰ ਲੈ ਲਿਆ ਸਖਤ ਫੈਸਲਾ.

Date:

iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413 iTree Network Solutions +91-8699235413

National News

iTree Network Solutions +91-8699235413

Buland kesari ;- Canada ਵਿਚ ਪੱਕੇ ਹੋਣ ਦੇ ਇੱਛੁਕ ਵਿਦੇਸ਼ੀ ਲੋਕਾਂ ਨੂੰ ਇਕ ਹੋਰ ਝਟਕਾ ਲੱਗਾ ਹੈ। Canada ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਉਹ Canada ਵਿੱਚ ਆਰਜ਼ੀ ਤੌਰ ਉਤੇ ਪਰਵਾਸੀ ਕਾਮਿਆਂ ਦੀ ਗਿਣਤੀ ਘੱਟ ਕਰਨਗੇ। ਕੈਨੇਡਾ ਵਿੱਚ ਕੌਮਾਂਤਰੀ ਵਿਦਿਆਰਥੀਆਂ ਲਈ ਸਟੱਡੀ ਪਰਮਿਟ ਦੀ ਗਿਣਤੀ ਨੂੰ ਸੀਮਤ ਕਰਨ ਤੋਂ ਇੱਕ ਮਹੀਨੇ ਬਾਅਦ ਟਰੂਡੋ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ 2025 ਤੋਂ ਸ਼ੁਰੂ ਹੋਣ ਵਾਲੇ ਇਮੀਗ੍ਰੇਸ਼ਨ ਨੰਬਰਾਂ ਵਿਚ ਕਟੌਤੀ ਕਰੇਗੀ ਅਤੇ ਕੰਪਨੀਆਂ ਲਈ ਸਖ਼ਤ ਨਿਯਮਾਂ ਦਾ ਐਲਾਨ ਕਰੇਗੀ।Canada

ਉਨ੍ਹਾਂ ਨੇ ਇੱਕ ਟਵੀਟ ਕਰਕੇ ਇਹ ਕਿਹਾ ਹੈ, “ਅਸੀਂ ਕੈਨੇਡਾ ਵਿੱਚ ਆਰਜ਼ੀ ਤੌਰ ʼਤੇ ਕੰਮ ਕਰਨ ਵਾਲਿਆਂ ਦੀ ਗਿਣਤੀ ਘੱਟ ਕਰਾਂਗੇ।” ਅਸੀਂ ਕੰਪਨੀਆਂ ਲਈ ਸਖ਼ਤ ਨਿਯਮ ਲੈ ਕੇ ਆ ਰਹੇ ਹਾਂ ਕਿ ਉਹ ਪਹਿਲਾਂ ਸਾਬਤ ਕਰਨ ਕਿ ਉਹ ਸਥਾਨਕ ਕਾਮਿਆਂ ਨੂੰ ਕਿਉਂ ਨਹੀਂ ਰੱਖ ਸਕਦੀਆਂ।” ਉਨ੍ਹਾਂ ਨੇ ਇੱਕ ਟਵੀਟ ਕਰ ਕੇ ਇਹ ਕਿਹਾ ਹੈ, “ਅਸੀਂ ਕੈਨੇਡਾ ਵਿੱਚ ਆਰਜ਼ੀ ਤੌਰ ʼਤੇ ਕੰਮ ਕਰਨ ਵਾਲਿਆਂ ਦੀ ਗਿਣਤੀ ਘੱਟ ਕਰਾਂਗੇ।”

ਇਸ ਤੋਂ ਪਹਿਲਾਂ ਸਟੱਡੀ ਵੀਜ਼ਿਆਂ ਦੀ ਗਿਣਤੀ ਤਿੰਨ ਵਾਰ ਘਟਾਈ ਜਾ ਚੁੱਕੀ। ਪਿਛਲੇ ਮਹੀਨੇ ਵਰਕ ਪਰਮਿਟ ਧਾਰਕਾਂ ਦੀਆਂ ਅਰਜੀਆਂ ਲੈਣੀਆਂ ਬੰਦ ਕੀਤੀਆਂ, ਹੁਣ ਪੱਕੇ ਹੋਣ ਵਾਲਿਆਂ ਦੀ ਗਿਣਤੀ 21 ਫ਼ੀਸਦੀ ਘਟਾਉਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕੋਵਿਡ ਕਾਲ ਵਿਚ ਵਿਗੜੇ ਅਬਾਦੀ ਸੰਤੁਲਨ ਨੂੰ ਠੀਕ ਕਰਨ ਲਈ ਇਸ ਸਾਲ ਸਿਰਫ਼ ਪੰਜ ਲੱਖ ਲੋਕਾਂ ਨੂੰ ਪੱਕਾ ਕੀਤਾ ਜਾਵੇਗਾ, ਜਦ ਕਿ 2025 ’ਚ ਇਹ ਗਿਣਤੀ 3 ਲੱਖ 95 ਹਜ਼ਾਰ ਹੋਵੇਗੀ। ਅਗਲੇ ਦੋ ਸਾਲਾਂ ਵਿੱਚ ਹਰ ਸਾਲ 15 -15 ਹਜਾਰ ਹੋਰ ਕਟੌਤੀਆਂ ਹੋਣਗੀਆਂ। ਭਾਵਹ 2027 ‘ਚ ਗਿਣਤੀ ਘਟਕੇ 3 ਲੱਖ 65 ਹਜ਼ਾਰ ਰਹਿ ਜਾਵੇਗੀ।

ਖ਼ਬਰ ਏਜੰਸੀ ਰਾਇਟਰਜ਼ ਨੇ ਇਕ ਸਰਕਾਰੀ ਸਰੋਤ ਦੇ ਹਵਾਲੇ ਨਾਲ ਜਾਣਕਾਰੀ ਦਿੱਤੀ ਹੈ ਕਿ Canada 2025 ਵਿਚ 3,95,000 ਨਵੇਂ ਸਥਾਈ ਨਿਵਾਸੀ, 2026 ਵਿਚ 3,80,000 ਅਤੇ 2027 ਵਿੱਚ 3,65,000 ਨਵੇਂ ਸਥਾਈ ਨਿਵਾਸੀ ਲਿਆਏਗਾ। ਜਦਕਿ 2024 ਵਿਚ ਆਉਣ ਵਾਲੇ ਕਾਮਿਆਂ ਦੀ ਗਿਣਤੀ 4,85,000 ਹੈ

ਰਾਇਟਰਜ਼ ਦੇ ਸ੍ਰੋਤ ਮੁਤਾਬਕ ਅਸਥਾਈ ਨਿਵਾਸੀਆਂ ਦੀ ਗਿਣਤੀ 2025 ਵਿਚ ਲਗਭਗ 30,000 ਤੋਂ 3,00,000 ਦੇ ਵਿਚਕਾਰ ਘੱਟ ਹੋ ਸਕਦੀ ਹੈ। ਇਸ ਮੌਕੇ ਅਵਾਸ ਮੰਤਰੀ ਮਾਈਕ ਮਿਲਰ ਨੇ ਕਿਹਾ ਕਿ ਵਿਦੇਸ਼ਾਂ ਵਿਚੋਂ ਕਾਮੇ ਸੱਦਣ ਦੀ ਥਾਂ ਹੁਣ ਇੱਥੇ ਵੱਸਦੇ ਅਸਥਾਈ ਲੋਕਾਂ ਨੂੰ ਪੱਕੇ ਕਰਨ ਵਿੱਚ ਪਹਿਲ ਦਿੱਤੀ ਜਾਏਗੀ, ਜੋ ਕਿ ਘਰਾਂ ਦੀ ਘਾਟ ਪੂਰੀ ਕਰਨ ਅਤੇ ਸਭ ਲਈ ਰੁਜਗਾਰ ਦੇ ਮੌਕੇ ਬਣਾਉਣ ਲਈ ਜਰੂਰੀ ਹੈ। ਉਨ੍ਹਾਂ ਦੱਸਿਆ ਕਿ ਅਗਲੇ ਤਿੰਨ ਸਾਲਾਂ ਵਿਚ 6 ਲੱਖ 70 ਹਜਾਰ ਘਰ ਬਣਾਉਣੇ ਜਰੂਰੀ ਹਨ ਤਾਂ ਕਿ ਸਭ ਨੂੰ ਛੱਤ ਮੁਹੱਈਆ ਕਰਵਾਈ ਜਾ ਸਕੇ।

 

iTree Network Solutions
WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

Jalandhar के इस इलाके में चली गोली

Buland Kesari :- (Jalandhar)महानगर में गोलियां चलने की वारदाते...

पुलिस की हरकत ने परिवार के उड़ाए होश

Buland Kesari :- चाइल्ड हैल्पलाइन की ओर से चौकों...

नाबालिक से साथ अधेड़ ने की छेड़छाड़, पास्को एक्ट लगा

Buland Kesari ;- लुधियाना से बेहद दुखी करने वाली...

LEAVE A REPLY

Please enter your comment!
Please enter your name here

Related News

You cannot copy content of this page