Homecity6 ਮਹੀਨੇ 'ਚ ਪੰਜਾਬ ਨੂੰ ਨਸ਼ਾਮੁਕਤ ਕਰਨ ਦਾ ਦਾਅਵਾ ਕਰਨ ਵਾਲੀ AAP...

6 ਮਹੀਨੇ ‘ਚ ਪੰਜਾਬ ਨੂੰ ਨਸ਼ਾਮੁਕਤ ਕਰਨ ਦਾ ਦਾਅਵਾ ਕਰਨ ਵਾਲੀ AAP ਦੇ ਸੁਪਰੀਮੋ ਕੇਜਰੀਵਾਲ ਨੇ ਖੁਦ ਮੰਨਿਆ ਪੰਜਾਬ ਵਿੱਚ ਬਹੁਤ ਨਸ਼ਾ ਵਿਕਦੈ!

Date:

iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413 iTree Network Solutions +91-8699235413

National News

iTree Network Solutions +91-8699235413

Buland kesari ;- ਪੰਜਾਬ ਵਿੱਚ ਰੋਜ਼ਾਨਾ ਕਿਤੇ ਨਾ ਕਿਤੇ ਨਸ਼ੇ ਕਾਰਨ ਘਰਾਂ ‘ਚ ਸੱਥਰ ਵਿੱਛ ਜਾਣ ਦੀਆਂ ਖ਼ਬਰਾਂ ਆਉਂਦੀਆਂ ਰਹਿੰਦੀਆਂ ਹਨ, ਪਰ ਪੰਜਾਬ ਸਰਕਾਰ ਨਸ਼ੇ ‘ਤੇ ਠੱਲ੍ਹ ਪਾਉਣ ਨੂੰ ਲੈ ਕੇ ਆਪਣੀ ਪਿੱਠ ਥਾਪੜਦੀ ਨਹੀਂ ਥੱਕਦੀ, ਜਿਸ ਦੀ ਪੋਲ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਹੀ ਖੋਲ੍ਹ ਕੇ ਰੱਖ ਦਿੱਤੀ ਹੈ। ਅਰਵਿੰਦ ਕੇਜਰੀਵਾਲ ਨੇ ਪੰਜਾਬ ‘ਚ ਨਸ਼ੇ ਨੂੰ ਲੈ ਕੇ ਕਬੂਲ ਕੀਤਾ ਹੈ ਕਿ ਪੰਜਾਬ ‘ਚ ਨਸ਼ਾ ਬਹੁਤ ਹੈ, ਜੋ ਕਿ ਤੁਹਾਡੀ ਮਦਦ ਤੋਂ ਬਿਨਾਂ ਠੱਲ੍ਹਣਾ ਨਾਮੁਮਕਿਨ ਹੈ।ਪੰਜਾਬ

ਨਸ਼ੇ ਨੂੰ ਲੈ ਕੇ ਇਹ ਕਬੂਲਨਾਮਾ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨਵੇਂ ਚੁਣੇ ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਦੌਰਾਨ ਕੀਤਾ। ਦੱਸ ਦਈਏ ਕਿ  ਸਰਕਾਰ ਵੱਲੋਂ ਸੂਬੇ ਭਰ ਦੇ 10031 ਨਵੇਂ ਚੁਣੇ ਗਏ ਸਰਪੰਚਾਂ ਨੂੰ ਸਹੁੰ ਚੁਕਾਉਣ ਲਈ ਰਾਜ ਪੱਧਰੀ ਸਮਾਰੋਹ ਕੀਤਾ ਗਿਆ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਮੌਕੇ ‘ਤੇ ਹਾਜ਼ਰ ਸਨ।

ਅਰਵਿੰਦ ਕੇਜਰੀਵਾਲ ਨੇ ਸੀਐਮ ਮਾਨ ਦੀ ਹਾਜ਼ਰੀ ਵਿੱਚ ਇਹ ਵੱਡਾ ਕਬੂਲਨਾਮਾ ਕਰਦਿਆਂ ਕਿਹਾ ਕਿ PUNJAB ‘ਚ ਨਸ਼ਾ ਬਹੁਤ ਹੈ ਅਤੇ ਇਸ ਨੂੰ ਤੁਹਾਡੀ ਮਦਦ ਤੋਂ ਬਿਨਾਂ ਠੱਲ੍ਹ ਪਾਉਣਾ ਨਾਮੁਮਕਿਨ ਹੈ। ਉਨ੍ਹਾਂ ਸਹੁੰ ਚੁੱਕ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਜੋ ਜ਼ਿੰਮੇਵਾਰੀ ਪੰਜਾਬ ‘ਚੋਂ ਨਸ਼ਾ ਖਤਮ ਕਰਨ ਦੀ ਤੁਸੀ ਨਿਭਾਅ ਸਕਦੇ ਹੋ, ਉਹ ਕੋਈ ਹੋਰ ਨਹੀਂ ਨਿਭਾਅ ਸਕਦਾ।

ਉਨ੍ਹਾਂ ਕਿਹਾ ਕਿ ਪੰਜਾਬ ‘ਚ ਨਸ਼ਾ ਬਹੁਤ ਹੈ, ਉਸ ਲਈ Punjab ਸਰਕਾਰ ਅਤੇ  ਪੁਲਿਸ ਆਪਣੇ ਪੱਧਰ ‘ਤੇ ਕੰਮ ਕਰ ਰਹੀ ਹੈ, ਪਰ ਤੁਹਾਡੀ ਮਦਦ ਬਿਨਾਂ ਉਹ ਸਾਰੀਆਂ ਕੋਸ਼ਿਸ਼ਾਂ ਅਧੂਰੀਆਂ ਰਹਿ ਜਾਣਗੀਆਂ। ਉਨ੍ਹਾਂ ਕਿਹਾ ਕਿ ਤੁਸੀ ਅਤੇ ਪਿੰਡ ਵਿੱਚ ਸਾਰੇ ਜਾਣਦੇ ਹਨ ਕਿ ਕੌਣ ਨਸ਼ਾ ਵੇਚਦਾ ਹੈ ਅਤੇ ਕਿੱਥੋਂ ਲਿਆਂਦਾ ਜਾਂਦਾ ਹੈ। ਇਸ ਲਈ ਤੁਸੀ ਉਨ੍ਹਾਂ ਲੋਕਾਂ ਨੂੰ ਫੜ ਫੜ ਕੇ ਪੁਲਿਸ ਹਵਾਲੇ ਕਰੋ, ਜੇਕਰ ਪੁਲਿਸ ਨਹੀਂ ਸੁਣਦੀ ਤਾਂ ਸਾਨੂੰ ਦੱਸੋ।

ਚੋਣਾਂ ਦੌਰਾਨ 6 ਮਹੀਨੇ ‘ਚ ਨਸ਼ਾ ਖਤਮ ਕਰਨ ਦਾ ਕੀਤਾ ਸੀ ਵਾਅਦਾ

ਦੱਸ ਦਈਏ ਕਿ ਪੰਜਾਬ ਦੀਆਂ 2022 ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ 3 ਕਰੋੜ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਜੇਕਰ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ 6 ਮਹੀਨੇ ਦੇ ਅੰਦਰ-ਅੰਦਰ ਨਸ਼ੇ ਨੂੰ ਖਤਮ ਕਰ ਦਿੱਤਾ ਜਾਵੇਗਾ। ਪਰ ਅੱਜ ਸਰਕਾਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ ਨੂੰ 6 ਮਹੀਨੇ ਤੋਂ ਉਪਰ ਹੋ ਗਿਆ ਹੈ, ਜਿਸ ਪਿੱਛੋਂ ਕੇਜਰੀਵਾਲ ਦਾ ਇਹ ਕਬੂਲਨਾਮਾ ਸਾਹਮਣੇ ਆਇਆ ਹੈ।

iTree Network Solutions
WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

Jalandhar के इस इलाके में चली गोली

Buland Kesari :- (Jalandhar)महानगर में गोलियां चलने की वारदाते...

पुलिस की हरकत ने परिवार के उड़ाए होश

Buland Kesari :- चाइल्ड हैल्पलाइन की ओर से चौकों...

नाबालिक से साथ अधेड़ ने की छेड़छाड़, पास्को एक्ट लगा

Buland Kesari ;- लुधियाना से बेहद दुखी करने वाली...

LEAVE A REPLY

Please enter your comment!
Please enter your name here

Related News

You cannot copy content of this page