iTree Network Solutions +91-8699235413
iTree Network Solutions +91-8699235413
iTree Network Solutions +91-8699235413
HomeCrimeComedian Mukhmantri ਦੀ ਤਰਨਤਾਰਨ ਪੁਲਿਸ ਵੱਲੋਂ ਕੇਸਾਂ ਤੋਂ ਘਸੀਟ ਘਸੀਟ ਬੁਰੀ ਤਰ੍ਹਾਂ...

Comedian Mukhmantri ਦੀ ਤਰਨਤਾਰਨ ਪੁਲਿਸ ਵੱਲੋਂ ਕੇਸਾਂ ਤੋਂ ਘਸੀਟ ਘਸੀਟ ਬੁਰੀ ਤਰ੍ਹਾਂ ਕੁੱਟਮਾਰ!

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Comedian Mukhmantri Beating by tarantaran police/ Buland Kesari;

See Video

https://youtube.com/shorts/sLGZ21oqNvg?si=ugOPtYexjTbaqRJv

iTree Network Solutions +91-8699235413

ਇੰਸਟਾਗਰਾਮ ਅਤੇ ਹੋਰ ਸੋਸ਼ਲ ਮੀਡੀਆ ‘ਤੇ ਮਸ਼ਹੂਰ ਮੁੱਖ ਮੰਤਰੀ ਨਾਂ ਦੀ ਕਮੇਡੀਅਨ ਦੀ ਤਰਨ ਤਾਰਨ ਪੁਲਿਸ ਵੱਲੋਂ ਬੁਰੀ ਤਰੀਕੇ ਨਾਲ ਕੁੱਟਮਾਰ ਕੀਤੇ ਜਾਣ ਦੀ ਵੀਡੀਓ ਵਾਇਰਲ ਹੋ ਰਹੀ ਹੈ।

जालंधर के विवादित वसीका नवीस का एक और कांड आया सामने! आख़िर क्यों चुप हैं ED, Income tax or Police?

iTree Network Solutions +91-8699235413

ਇਸ ਵੀਡੀਓ ਵਿੱਚ ਸਾਫ ਦੇਖਿਆ ਜਾ ਰਿਹਾ ਹੈ ਕਿ ਪੁਲਿਸ ਮੁਲਾਜ਼ਮ ਮੁੱਖ ਮੰਤਰੀ ਨੂੰ ਵਾਲਾਂ ਤੋਂ ਫੜਕੇ ਘਸੀਟ ਰਹੇ ਹਨ ਅਤੇ ਉਸਦੀ ਡੰਡਿਆਂ ਨਾਲ ਕੁੱਟਮਾਰ ਕੀਤੀ ਜਾ ਰਹੀ ਹੈ।

Mustang Car का लाखों रुपए का टैक्स चोरी करके महाठग कार एजेंट कालड़ा ने ग्राहकों को भी लगाया चूना

Video ਵਿੱਚ ਇਹ ਵੀ ਸੁਣਨ ਵਿੱਚ ਮਿਲ ਰਿਹਾ ਕਿ ਮੁੱਖ ਮੰਤਰੀ ਕਹਿ ਰਿਹਾ ਹੈ ਕਿ ਮੇਰੇ ਚਾਕੂ ਮਾਰ ਦਿਓ।

iTree Network Solutions +91-8699235413

ਮਾਮਲੇ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸਰਬਜੀਤ ਸਿੰਘ ਝਿੰਜਰ ਨੇ ਆਪਣੇ ਟਵਿੱਟਰ ਹੈਂਡਲ ‘ਤੇ ਵੀਡੀਓ ਪੋਸਟ ਕਰਕੇ ਤਰਨਤਾਰਨ ਪੁਲਿਸ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਮਾਮਲੇ ਬਾਰੇ ਮੁੱਖ ਮੰਤਰੀ ਨਾਂ ਦੇ ਕਮੇਡੀਅਨ ਵੱਲੋਂ ਪ੍ਰੈਸ ਕਾਨਫਰਸ ਕਰਕੇ ਕਿਹਾ ਗਿਆ ਕਿ ਉਸ ਦੀ ਗਲੀ ਦਾ ਇੱਕ ਕੁੱਤਾ ਉਸਨੂੰ ਪੈ ਗਿਆ ਸੀ! ਉਸਨੇ ਆਪਣੀ ਤਲਵਾਰ ਨਾਲ ਕੁੱਤੇ ਨੂੰ ਭਜਾਣ ਦੀ ਕੋਸ਼ਿਸ਼ ਕੀਤੀ, ਇਸ ਤੋਂ ਬਾਅਦ ਕੁੱਤੇ ਦੇ ਮਾਲਕਾਂ ਵੱਲੋਂ ਇਹ ਸਾਰਾ ਕਾਰਾ ਕਰਵਾਇਆ ਗਿਆ ਹੈ! ਉਸਨੇ ਕਿਹਾ ਮੇਰੇ ਕੇਸਾਂ ਦੀ ਬੇਅਦਬੀ ਕੀਤੀ ਗਈ ਹੈ ਅਤੇ ਮੈਨੂੰ ਇਨਸਾਫ ਚਾਹੀਦਾ ਹੈ।

iTree Network Solutions +91-8699235413

ਇਸ ਮਾਮਲੇ ਬਾਰੇ ਤਰਨਤਾਰਨ ਦੇ SSP ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਹਨਾਂ ਨਾਲ ਸੰਪਰਕ ਨਹੀਂ ਹੋ ਸਕਿਆ। ਜਦਕਿ ਐਸਐਚਓ ਸਦਰ ਅਵਤਾਰ ਸਿੰਘ ਨੇ ਕਿਹਾ ਕਿ ਇਹ ਮਾਮਲਾ ਉਹਨਾਂ ਦੇ ਅਧਿਕਾਰ ਖੇਤਰ ਦਾ ਨਹੀਂ ਹੈ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

दांत इम्प्लांट को ‘कॉस्मेटिक’ बताकर क्लेम खारिज करना गलत — उपभोक्ता आयोग का बड़ा फैसला

जालंधर/ उपभोक्ता अधिकारों से जुड़े एक अहम फैसले में जिला उपभोक्ता विवाद प्रतितोष आयोग ने बीमा कंपनी द्वारा दांतों के इम्प्लांट के मेडिकल क्लेम...

You cannot copy content of this page