iTree Network Solutions +91-8699235413
iTree Network Solutions +91-8699235413
iTree Network Solutions +91-8699235413
Homecityਕਮੇਡੀਅਨ ਮੁੱਖਮੰਤਰੀ ਦੀ ਵਾਲਾਂ ਤੋਂ ਘਸੀਟ ਕੇ ਕੁੱਟਮਾਰ ਕਰਨ ਵਾਲੇ ਦੋ ਪੁਲਿਸ...

ਕਮੇਡੀਅਨ ਮੁੱਖਮੰਤਰੀ ਦੀ ਵਾਲਾਂ ਤੋਂ ਘਸੀਟ ਕੇ ਕੁੱਟਮਾਰ ਕਰਨ ਵਾਲੇ ਦੋ ਪੁਲਿਸ ਕਰਮ ਸਸਪੈਂਡ!

Date:

National News

Buland kesari ;- ਧਰਮਪ੍ਰੀਤ ਸਿੰਘ ਉਰਫ ਮੁੱਖਮੰਤਰੀ (Dharampreet Singh alias mukhmantri) ਧਮਕ ਬੇਸ ਨੂੰ ਕੁੱਟਣ ਦੀ ਵੀਡੀਓ ਵਾਇਰਲ ਹੋ ਰਹੀ ਹੈ। ਪੁਲਿਸ ਮੁਲਾਜ਼ਮ ‘ਮੁੱਖ ਮੰਤਰੀ’ ਦੀ ਕੁੱਟਮਾਰ ਕਰਦੇ ਨਜ਼ਰ ਆ ਰਹੇ ਹਨ। ਕਮੇਡੀਅਨ ਮੁੱਖਮੰਤਰੀ ਦੀ ਵਾਲਾਂ ਤੋਂ ਘਸੀਟ ਕੇ ਕੁੱਟਮਾਰ ਕਰਨ ਵਾਲੇ ਦੋ ਪੁਲਿਸ ਕਰਮ ਸਸਪੈਂਡ!ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਦੋਵਾਂ ਪੁਲਿਸ ਮੁਲਾਜ਼ਮਾਂ ਨੂੰ ਸਸਪੈਂਡ ਕਰਕੇ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ।

ਘਟਨਾ ਪਿੰਡ ਦੀਨੇਵਾਲ ਜ਼ਿਲ੍ਹਾ ਤਰਨ ਤਾਰਨ ਦੀ ਹੈ। ਮੁੱਖ ਮੰਤਰੀ ਖਿਲਾਫ਼ ਪਿੰਡ ਵਾਲਿਆਂ ਦੀ ਸ਼ਿਕਾਇਤ ਉਤੇ ਪੁਲਿਸ ਮੌਕੇ ਉਤੇ ਸੀ। ਵੀਡੀਓ ਵਿਚ ਵੇਖਿਆ ਜਾ ਸਕਦਾ ਹੈ ਕਿ ਪੁਲਿਸ ਮੁੱਖ ਮੰਤਰੀ ਨੂੰ ਵਾਲਾਂ ਤੋਂ ਫੜ ਕੇ ਘੜੀਸ ਰਹੀ ਹੈ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

ਸਿੱਖ ਕਾਰੋਬਾਰੀ ਦੀ ਗੋਲ਼ੀ ਲੱਗਣ ਨਾਲ ਮੌਤ!

ਫਿਰੋਜ਼ਪੁਰ ਸ਼ਹਿਰ ਦੇ ਗੋਲਡਨ ਇਨਕਲੇਵ ਇਲਾਕੇ ਵਿੱਚ ਇੱਕ ਸਪੇਅਰ...

21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ, ਜਾਣੋ ਕਿਸਨੇ ਕੀਤਾ ਬੰਦ ਦਾ ਐਲਾਨ!

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਨੂੰ...

LEAVE A REPLY

Please enter your comment!
Please enter your name here

Related News

ਪੰਜਾਬ ਸਰਕਾਰ ਨੇ ਮਾਰਕੀਟ ਕਮੇਟੀਆਂ ਅਤੇ ਹੋਰ ਸਰਕਾਰੀ ਅਦਾਰਿਆਂ ਦੇ ਚੇਅਰਮੈਨ ਬਦਲੇ, ਪੜ੍ਹੋ ਪੂਰੀ ਲਿਸਟ

ਪੰਜਾਬ ਸਰਕਾਰ ਨੇ ਚੋਣਾਂ ਤੋਂ ਕੁਝ ਮਹੀਨਾ ਪਹਿਲਾਂ ਆਪਣੇ ਕਈ ਨਗਰ ਕਮੇਟੀਆਂ, ਯੋਜਨਾ ਬੋਰਡਾਂ, ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨਾਂ ਦਾ ਐਲਾਨ ਕੀਤਾ ਹੈ। ਆਪਣੇ...

You cannot copy content of this page