iTree Network Solutions +91-8699235413
iTree Network Solutions +91-8699235413
iTree Network Solutions +91-8699235413
HomecityPunjab ਵਿੱਚ ਰੁਕ ਨਹੀਂ ਰਹੀਆਂ ਕਿਸਾਨਾਂ ਦੀਆਂ ਖੁਦਕੁਸ਼ੀਆਂ! ਕਰਜ਼ੇ ਤੋਂ ਪਰੇਸ਼ਾਨ ਕਿਸਾਨ...

Punjab ਵਿੱਚ ਰੁਕ ਨਹੀਂ ਰਹੀਆਂ ਕਿਸਾਨਾਂ ਦੀਆਂ ਖੁਦਕੁਸ਼ੀਆਂ! ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਫਿਰ ਕੀਤੀ Suicide

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Buland kesari ;- ( Punjab ) ਸਬ ਡਵੀਜ਼ਨ ਭਵਾਨੀਗੜ੍ਹ ਦੇ ਨੇੜਲੇ ਪਿੰਡ ਕਾਹਨਗੜ੍ਹ ਵਿਖੇ ਕਰਜ਼ੇ ਦੇ ਸਤਾਏ ਇੱਕ ਹੋਰ ਗਰੀਬ ਕਿਸਾਨ ਨੇ ਕੋਈ ਜ਼ਹਿਰੀਲੀ ਚੀਜ਼ ਖਾ ਕੇ ਆਪਣੇ ਜੀਵਨ ਲੀਲਾ ਖਤਮ ਕਰ ਲਈ।Punjab

Punjab news ;- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਇਕਾਈ ਪ੍ਰਧਾਨ ਜਗਸੀਰ ਸਿੰਘ ਨੇ ਦੱਸਿਆ ਕਿ ਮੇਜਰ ਸਿੰਘ ਪੁੱਤਰ ਮੁਕੰਦ ਸਿੰਘ (60) ਨੇ ਸੋਮਵਾਰ ਨੂੰ ਸਵੇਰੇ ਖੇਤ ਵਿੱਚ ਜਾ ਕੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਜਿਸ ਨੂੰ ਤੁਰੰਤ ਇਲਾਜ ਲਈ ਇੱਕ ਨਿੱਜੀ ਹਸਪਤਾਲ ਵਿਖ਼ੇ ਦਾਖਲ ਕਰਵਾਇਆ ਗਿਆ ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਅਗਲੇ ਦਿਨ ਮੰਗਲਵਾਰ ਨੂੰ ਮੌਤ ਹੋ ਗਈ। ਇਕਾਈ ਪ੍ਰਧਾਨ ਜਗਸੀਰ ਸਿੰਘ ਨੇ ਦੱਸਿਆ ਕਿ ਮੇਜਰ ਸਿੰਘ ਵਿਆਹਿਆ ਨਹੀਂ ਸੀ ਅਤੇ ਆਪਣੇ ਛੋਟੇ ਭਰਾ ਦੇ ਨਾਲ ਰਹਿੰਦਾ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਕਿਸਾਨ ਬਹੁਤ ਕਰੀਬ ਸੀ ਅਤੇ ਸਿਰਫ਼ ਡੇਢ ਏਕੜ ਜ਼ਮੀਨ ਦਾ ਮਾਲਕ ਸੀ। ਜਗਸੀਰ ਸਿੰਘ ਨੇ ਦੱਸਿਆ ਕਿ ਮੇਜਰ ਸਿੰਘ ਦੇ ਸਿਰ ਸਰਕਾਰੀ ਅਤੇ ਗੈਰ ਸਰਕਾਰੀ ਲਗਭਗ 6 ਲੱਖ ਦੇ ਕਰੀਬ ਕਰਜ਼ਾ ਸੀ ਜੋ ਕਰਜੇ ਕਾਰਨ ਅਕਸਰ ਪ੍ਰੇਸ਼ਾਨ ਰਹਿੰਦਾ ਸੀ ਜਿਸ ਕਰਕੇ ਉਸ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੇ ਜੀਵਨ ਲੀਲਾ ਸਮਾਪਤ ਕਰ ਲਈ। ਪੋਸਟਮਾਰਟਮ ਉਪਰੰਤ ਕਿਸਾਨ ਮੇਜਰ ਸਿੰਘ ਦਾ ਸਸਕਾਰ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਕਿਸਾਨ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ।

iTree Network Solutions +91-8699235413
iTree Network Solutions +91-8699235413

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

खंभे से टकराई BMW कार:ट्रांसफार्मर गिरने से गाड़ी में लगी आग, पिछली दरवाजे से निकलकर दो युवकों ने बचाई जान

Buland kesari/लुधियाना के पाहवा धर्मशाला के पास मंगलवार तड़के एक भीषण सड़क हादसा हो गया। तेज रफ्तार बीएमडब्ल्यू (BMW) कार अनियंत्रित होकर बिजली के...

You cannot copy content of this page