iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਪੰਜਾਬ ਦਿਆਂ ਸਾਰੇ ਨਿਗਮਾਂ ਵਿੱਚ ਆਮ ਆਦਮੀ ਪਾਰਟੀ ਦੇ ਬਣਨਗੇ ਮੇਅਰ :...

ਪੰਜਾਬ ਦਿਆਂ ਸਾਰੇ ਨਿਗਮਾਂ ਵਿੱਚ ਆਮ ਆਦਮੀ ਪਾਰਟੀ ਦੇ ਬਣਨਗੇ ਮੇਅਰ : ਚੰਦਨ ਗਰੇਵਾਲ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Jalandhar/Buland Kesari: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਫਾਈ ਕਰਮਚਾਰੀ ਵੈਲਫੇਅਰ ਬੋਰਡ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੀਆਂ ਨਗਰ ਨਿਗਮ ਚੋਣਾਂ ਵਿੱਚ ਜਿੱਤ ਹਾਸਿਲ ਕਰੇਗੀ ਅਤੇ ਸਾਰੇ ਨਗਰ ਨਿਗਮਾਂ ਵਿੱਚ ਆਪਣੇ ਮੇਅਰ ਬਣਾਏਗੀ।

iTree Network Solutions +91-8699235413

ਉਹਨਾਂ ਬੁਲੰਦ ਕੇਸਰੀ ਨਾਲ ਖਾਸ ਤੌਰ ‘ਤੇ ਗੱਲਬਾਤ ਕਰਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਰਹਿਨੁਮਾਈ ਵਿੱਚ ਅਤੇ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਲੋਕ ਹਿਤਾਂ ਲਈ ਲਗਾਤਾਰ ਕਾਰਜਸ਼ੀਲ ਹੈ।

iTree Network Solutions +91-8699235413

ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਰਾਜ ਵਿੱਚ ਪੰਜਾਬ ਲਗਾਤਾਰ ਤਰੱਕੀ ਦੀ ਰਾਹ ‘ਤੇ ਹੈ ਅਤੇ ਭਗਵੰਤ ਮਾਨ ਦਾ ਰੰਗਲਾ ਪੰਜਾਬ ਦਾ ਸਪਨਾ ਸਾਕਾਰ ਹੋ ਰਿਹਾ ਹੈ।

ਉਹਨਾਂ ਕਿਹਾ ਪੰਜਾਬ ਦੇ ਲੋਕ ਇਸ ਗੱਲ ਤੋਂ ਭਲੀ ਭਾਂਤ ਜਾਣੂ ਹਨ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਹੁੰਦਿਆਂ ਹੀ ਜੇਕਰ ਨਗਰ ਨਿਗਮ ਵਿੱਚ ਵੀ ਆਮ ਆਦਮੀ ਪਾਰਟੀ ਦੀ ਜਿੱਤ ਹੋਵੇਗੀ ਤਾਂ ਪੰਜਾਬ ਚਹੁਮੁਖੀ ਵਿਕਾਸ ਵੱਲ ਵਧੇਗਾ।

iTree Network Solutions +91-8699235413
iTree Network Solutions +91-8699235413

ਉਹਨਾਂ ਕਿਹਾ ਕਿ ਜਲੰਧਰ ਸਮੇਤ ਹੋਰਨਾਂ ਸਾਰਿਆਂ ਨਗਰ ਨਿਗਮਾਂ ਵਿੱਚ ਆਮ ਆਦਮੀ ਪਾਰਟੀ ਦੇ ਮੇਅਰ ਬਣਨ ਜਾ ਰਹੇ ਹਨ ਅਤੇ ਅਗਲੇ ਸਵਾ ਦੋ ਸਾਲ ਆਮ ਆਦਮੀ ਪਾਰਟੀ ਪੰਜਾਬ ਵਿੱਚ ਵਿਕਾਸ ਦਾ ਹੜ ਲੈ ਕੇ ਆਵੇਗੀ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

पुलिस बनकर लूटपाट करने वाले गिरोह का भंडाफोड़:4 आरोपी गिरफ्तार, खाकी पगड़ी और पुलिसिया जूतों में करते थे वारदात

Buland kesari/जालंधर की थाना नई बारादरी पुलिस ने एक ऐसे शातिर गैंग को गिरफ्तार किया है जो फर्जी पुलिसकर्मी बनकर शहर में लूटपाट की...

You cannot copy content of this page