iTree Network Solutions +91-8699235413
iTree Network Solutions +91-8699235413
iTree Network Solutions +91-8699235413
HomeinternationalCanada News: ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦਿੱਤਾ ਅਸਤੀਫਾ, ਕਈ ਮਹੀਨਿਆਂ ਤੋਂ...

Canada News: ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦਿੱਤਾ ਅਸਤੀਫਾ, ਕਈ ਮਹੀਨਿਆਂ ਤੋਂ ਹੋ ਰਹੀ ਸੀ ਆਲੋਚਨਾ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Canada ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ Justin Trudeau ਨੇ ਅੱਜ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਪਾਰਟੀ ਆਗੂ ਦਾ ਅਹੁਦਾ ਵੀ ਛੱਡ ਦਿੱਤਾ ਹੈ। ਅਸਤੀਫਾ ਦੇਣ ਤੋਂ ਪਹਿਲਾਂ ਉਨ੍ਹਾਂ ਨੇ ਰਾਸ਼ਟਰ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਕਿਹਾ ਕਿ ਉਹ ਅਗਲੀਆਂ ਚੋਣਾਂ ਲਈ ਚੰਗਾ ਵਿਕਲਪ ਨਹੀਂ ਹੋ ਸਕਦੇ।

ਦੇਖੋ Video:

iTree Network Solutions +91-8699235413
iTree Network Solutions +91-8699235413

ਟਰੂਡੋ ਨੇ ਕਿਹਾ ਕਿ ਜੇਕਰ ਮੈਨੂੰ ਘਰ ‘ਚ ਹੀ ਲੜਨਾ ਪਿਆ ਤਾਂ ਆਉਣ ਵਾਲੀਆਂ ਚੋਣਾਂ ‘ਚ ਮੈਂ ਸਭ ਤੋਂ ਵਧੀਆ ਵਿਕਲਪ ਨਹੀਂ ਹੋਵਾਂਗਾ। ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ ਟਰੂਡੋ ਆਪਣੇ ਉੱਤਰਾਧਿਕਾਰੀ ਦੀ ਚੋਣ ਹੋਣ ਤੱਕ ਪ੍ਰਧਾਨ ਮੰਤਰੀ ਦੇ ਅਹੁਦੇ ‘ਤੇ ਬਣੇ ਰਹਿਣਗੇ।

ਟਰੂਡੋ ‘ਤੇ ਕਈ ਮਹੀਨਿਆਂ ਤੋਂ ਆਪਣੀ ਲਿਬਰਲ ਪਾਰਟੀ ਦੇ ਸੰਸਦ ਮੈਂਬਰਾਂ ਦਾ ਅਹੁਦਾ ਛੱਡਣ ਦਾ ਦਬਾਅ ਸੀ। ਵਿੱਤ ਮੰਤਰੀ ਦੇ 16 ਦਸੰਬਰ ਨੂੰ ਅਹੁਦਾ ਛੱਡਣ ਤੋਂ ਬਾਅਦ ਉਨ੍ਹਾਂ ‘ਤੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਹਟਣ ਦਾ ਦਬਾਅ ਵਧ ਗਿਆ ਸੀ। ਇਸ ਕਾਰਨ ਟਰੂਡੋ ਅਲੱਗ-ਥਲੱਗ ਹੁੰਦੇ ਜਾ ਰਹੇ ਹਨ। ਉਨ੍ਹਾਂ ਦੇ ਅਸਤੀਫੇ ਤੋਂ ਬਾਅਦ ਜਲਦੀ ਹੀ ਚੋਣਾਂ ਹੋ ਸਕਦੀਆਂ ਹਨ।

ਰਿਪੋਰਟਾਂ ਮੁਤਾਬਕ ਲਿਬਰਲ ਪਾਰਟੀ ਦੀ ਨੈਸ਼ਨਲ ਕਾਕਸ ਦੀ ਬੈਠਕ ਬੁੱਧਵਾਰ ਨੂੰ ਹੋਣ ਜਾ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਟਰੂਡੋ ਨੂੰ ਬਗਾਵਤ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਕਾਰਨ ਟਰੂਡੋ ਨੇ ਇਸ ਮੀਟਿੰਗ ਤੋਂ ਪਹਿਲਾਂ ਆਪਣਾ ਅਸਤੀਫਾ ਸੌਂਪ ਦਿੱਤਾ।

iTree Network Solutions +91-8699235413
WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

iTree Network Solutions +91-8699235413

Punjab News

LEAVE A REPLY

Please enter your comment!
Please enter your name here

Related News

ਨਿਊਜ਼ੀਲੈਂਡ ਵਿੱਚ ਸਿੱਖ ਨਗਰ ਕੀਰਤਨ ਨੂੰ ਵਿਘਨ ਪਾਉਣ ਦੀ ਦੁਬਾਰਾ ਕੋਸ਼ਿਸ਼, ਪੁਲਿਸ ਦੀ ਸਖ਼ਤ ਨਿਗਰਾਨੀ

ਨਿਊਜ਼ੀਲੈਂਡ ਦੇ ਟੌਰੰਗਾ ਸ਼ਹਿਰ ਵਿੱਚ ਸਿੱਖ ਭਾਈਚਾਰੇ ਵੱਲੋਂ ਕੱਢੇ ਗਏ ਨਗਰ ਕੀਰਤਨ ਦੌਰਾਨ ਇੱਕ ਵਾਰ ਫਿਰ ਵਿਘਨ ਪੈਦਾ ਕਰਨ ਦੀ ਕੋਸ਼ਿਸ਼ ਸਾਹਮਣੇ ਆਈ ਹੈ।...

You cannot copy content of this page