iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਇਸ ਮਹੀਨੇ ਹੋਵੇਗਾ ਪੰਜਾਬੀ ਦਾ ਪੇਪਰ, PSEB ਵੱਲੋਂ ਡੇਟਸ਼ੀਟ ਜਾਰੀ, ਆਨਲਾਈਨ ਆਉਣਗੇ...

ਇਸ ਮਹੀਨੇ ਹੋਵੇਗਾ ਪੰਜਾਬੀ ਦਾ ਪੇਪਰ, PSEB ਵੱਲੋਂ ਡੇਟਸ਼ੀਟ ਜਾਰੀ, ਆਨਲਾਈਨ ਆਉਣਗੇ ਰੋਲ ਨੰਬਰ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Buland kesari ;- ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 10ਵੀਂ ਜਮਾਤ ਦੀ ਵਾਧੂ ਪੰਜਾਬੀ ਦੀ ਪ੍ਰੀਖਿਆ 24 ਅਤੇ 25 ਅਪ੍ਰੈਲ ਨੂੰ ਕਰਵਾਈ ਜਾਵੇਗੀ, ਜਦਕਿ ਪ੍ਰੀਖਿਆ ਲਈ ਅਰਜ਼ੀਆਂ 17 ਅਪ੍ਰੈਲ ਤੱਕ ਭਰੀਆਂ ਜਾਣਗੀਆਂ। ਬੋਰਡ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਰੋਲ ਨੰਬਰ ਉਨ੍ਹਾਂ ਦੇ ਘਰ ਦੇ ਪਤੇ ‘ਤੇ ਨਹੀਂ ਭੇਜੇ ਜਾਣਗੇ, ਸਗੋਂ 22 ਫਰਵਰੀ ਤੱਕ ਬੋਰਡ ਦੀ ਵੈੱਬਸਾਈਟ ਤੋਂ ਡਾਊਨਲੋਡ ਕਰਨੇ ਹੋਣਗੇ। ਜੇ ਕਿਸੇ ਨੂੰ ਸਮੇਂ ਸਿਰ ਆਪਣੇ ਰੋਲ ਨੰਬਰ ਨਹੀਂ ਮਿਲਦੇ ਤਾਂ ਉਨ੍ਹਾਂ ਨੂੰ ਬੋਰਡ ਦੇ ਮੁੱਖ ਦਫ਼ਤਰ ਆਉਣਾ ਪਵੇਗਾ।PSEB

PSEB ਮੁਤਾਬਕ ਪ੍ਰੀਖਿਆ ਫਾਰਮ ਭਰਨ ਲਈ, ਬਿਨੈਕਾਰਾਂ ਨੂੰ ਅਸਲ 10ਵੀਂ ਜਮਾਤ ਦਾ ਸਰਟੀਫਿਕੇਟ, ਫੋਟੋ ਪਛਾਣ ਪੱਤਰ ਅਤੇ ਇਸ ਦੀਆਂ ਤਸਦੀਕਸ਼ੁਦਾ ਦੋ ਕਾਪੀਆਂ ਜਮ੍ਹਾਂ ਕਰਾਉਣੀਆਂ ਪੈਣਗੀਆਂ। ਇਹ ਫਾਰਮ ਬੋਰਡ ਹੈੱਡਕੁਆਰਟਰ ‘ਤੇ ਜਮ੍ਹਾ ਕਰਨਾ ਹੋਵੇਗਾ। ਜੇ ਕਿਸੇ ਵੀ ਪੜਾਅ ‘ਤੇ ਫਾਰਮ ਜਮ੍ਹਾ ਨਹੀਂ ਕਰਵਾਏ ਗਏ ਤਾਂ ਸਬੰਧਤ ਅਧਿਕਾਰੀ ਇਸ ਲਈ ਜ਼ਿੰਮੇਵਾਰ ਹੋਣਗੇ। ਪ੍ਰੀਖਿਆ ਸਬੰਧੀ ਵਧੇਰੇ ਜਾਣਕਾਰੀ ਬੋਰਡ ਦੀ ਵੈੱਬਸਾਈਟ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ।

ਯਾਦ ਰਹੇ ਕਿ ਪੰਜਾਬ ਦਾ ਸਰਕਾਰੀ ਭਾਸ਼ਾ ਐਕਟ ਲਾਗੂ ਹੈ। ਪੰਜਾਬ ਵਿੱਚ ਸਰਕਾਰੀ ਨੌਕਰੀ ਲੈਣ ਲਈ 10ਵੀਂ ਜਮਾਤ ਤੱਕ ਪੰਜਾਬੀ ਪੜ੍ਹਨਾ ਲਾਜ਼ਮੀ ਕਰ ਦਿੱਤਾ ਗਿਆ ਹੈ। ਅਜਿਹੇ ਵਿੱਚ ਬਾਹਰਲੇ ਰਾਜਾਂ ਤੋਂ ਆਉਣ ਵਾਲੇ ਲੋਕਾਂ ਦੀ ਸਹੂਲਤ ਲਈ ਬੋਰਡ ਵੱਲੋਂ ਹਰ ਸਾਲ ਚਾਰ ਵਾਰ ਇਹ ਪ੍ਰੀਖਿਆ ਕਰਵਾਈ ਜਾਂਦੀ ਹੈ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

सड़क हादसे में स्कूटी सवार व्यक्ति की मौत:फिल्लौर का रहने वाला था; खड़े ट्रक से टकराई एक्टिवा

Buland kesari/जालंधर के गोराया से फगवाड़ा हाईवे पर देर रात एक भीषण सड़क हादसे में एक व्यक्ति की मौत हो गई। यहां सड़क किनारे...

You cannot copy content of this page