iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਪੰਜਾਬ ‘ਚ ਕਣਕ ਦੀ ਕੰਬਾਈਨਾਂ ਰਾਹੀਂ ਕਟਾਈ ਸਬੰਧੀ ਨਵੇਂ ਹੁਕਮ ਜਾਰੀ, ਉਲੰਘਣ...

ਪੰਜਾਬ ‘ਚ ਕਣਕ ਦੀ ਕੰਬਾਈਨਾਂ ਰਾਹੀਂ ਕਟਾਈ ਸਬੰਧੀ ਨਵੇਂ ਹੁਕਮ ਜਾਰੀ, ਉਲੰਘਣ ਕਰਨ ‘ਤੇ ਹੋਵੇਗੀ ਕਾਰਵਾਈ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Buland kesari ;- ਪੰਜਾਬ ਵਿਚ ਨਵੀਂ ਪਾਬੰਦੀ ਲੱਗ ਗਈ ਹੈ। ਇਹ ਪਾਬੰਦੀ ਅੱਜ ਤੋਂ ਸ਼ੁਰੂ ਹੋ ਗਈ ਹੈ ਤੇ 25 ਮਈ ਤੱਕ ਲਾਗੂ ਰਹੇਗੀ। ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਤੇ ਜ਼ਿਲ੍ਹਾ ਮੈਜਿਸਟ੍ਰੇਟ ਜਲੰਧਰ ਵੱਲੋਂ ਨਵਾਂ ਫਰਮਾਨ ਜਾਰੀ ਕੀਤਾ ਗਿਆ ਹੈ। ਜਿਲ੍ਹਾ ਮੈਜਿਸਟਰੇਟ ਮੈਡਮ ਪੂਨਮਦੀਪ ਕੌਰ ਆਈ.ਏ.ਐਸ. ਨੇ  ਹਾਰਵੈਸਟ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਸਬੰਧੀ ਜਿਲ੍ਹੇ ਵਿੱਚ ਹੁਕਮ ਜਾਰੀ ਕੀਤੇ ਹਨ।ਕਣਕ

ਜਾਰੀ ਹੁਕਮਾਂ ਅਨੁਸਾਰ ਫਰੀਦਕੋਟ ਤੇ ਜਲੰਧਰ ਜਿਲ੍ਹੇ ਵਿੱਚ ਕਣਕ ਦੀ ਕਟਾਈ ਲਈ ਹਾਰਵੈਸਟ ਕੰਬਾਈਨਾਂ ਸਵੇਰੇ 10:00 ਵਜੇ ਤੋਂ ਸ਼ਾਮ 7:00 ਵਜੇ ਤੱਕ ਹੀ ਚੱਲਣਗੀਆਂ। ਇਸ ਸਮੇਂ ਤੋਂ ਬਾਅਦ ਯਾਨੀ ਸ਼ਾਮ 7.00 ਵਜੇ ਤੋਂ ਬਾਅਦ ਸਵੇਰੇ 10.00 ਵਜੇ ਤੱਕ ਕਣਕ ਦੀ ਕੰਬਾਈਨਾਂ ਰਾਹੀਂ ਕਟਾਈ ’ਤੇ ਮੁਕੰਮਲ ਤੌਰ ’ਤੇ ਰੋਕ ਹੋਵੇਗੀ।

ਜਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਕਿਸਾਨਾਂ ਵੱਲੋਂ ਕਣਕ ਦੇ ਸੀਜਨ 2025 ਦੌਰਾਨ ਦੀ ਫਸਲ ਦੀ ਕਟਾਈ ਸ਼ੁਰੂ ਕੀਤੀ ਜਾ ਰਹੀ ਹੈ। ਝੋਨੇ ਦੀ ਕਟਾਈ ਵਾਸਤੇ ਕੰਬਾਇਨਾਂ ਦੀ ਵਰਤੋਂ ਕੀਤੀ ਜਾਂਦੀ ਹੈ। ਕੰਬਾਇਨਾਂ ਦੇਰ ਸਵੇਰ ਚੱਲਣ ਨਾਲ ਰਾਤ ਸਮੇਂ ਪਈ ਤਰੇਲ ਕਾਰਨ ਕਣਕ ਦੀ ਗਿੱਲੀ ਫਸਲ ਦੀ ਕਟਾਈ ਕਰਦੀਆਂ ਹਨ ਜਿਸ ਨਾਲ ਫਸਲ ਵਿੱਚ ਨਮੀ ਦੀ ਮਾਤਰਾ ਨਿਰਧਾਰਤ ਮਾਪਦੰਡ ਤੋਂ ਵੱਧਣ ਦੀ ਸੰਭਾਵਨਾ ਹੁੰਦੀ ਹੈ। ਇਸ ਲਈ ਇਨ੍ਹਾਂ ਉਤੇ ਰੋਕ ਲਗਾਈ ਗਈ ਹੈ। ਗਿੱਲੀ ਫਸਲ ਮੰਡੀਆਂ ਵਿੱਚ ਲਿਆਉਣ ਕਰਕੇ ਕਿਸਾਨਾਂ ਨੂੰ ਕਈ ਵਾਰ ਫਸਲ ਵੇਚਣ ਵਿੱਚ ਗੈਰ- ਲੋੜੀਦੀ ਦੇਰੀ ਹੁੰਦੀ ਹੈ। ਇਹ ਹੁਕਮ 25 ਮਈ 2025 ਤੱਕ ਹੁਕਮ ਲਾਗੂ ਰਹਿਣਗੇ ਤੇ ਹੁਕਮਾਂ ਦੀ ਉਲੰਘਣਾ ਕਰਨ ਦੀ ਸੂਰਤ ਵਿਚ ਸਖਤ ਕਾਰਵਾਈ ਕੀਤੀ ਜਾਵੇਗੀ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

पाकिस्तानी डॉन का दावा, गुरदासपुर एनकाउंटर में बेगुनाह मारा:ऑडियो जारी कर बोला-पंजाब पुलिस सबूत दे, नहीं तो मैं दूंगा; ASI-होमगार्ड मर्डर में आरोपी था

Buland kesari/पंजाब के गुरदासपुर में 2 पुलिस कर्मचारियों की हत्या के बाद हुए एनकाउंटर पर पाकिस्तानी डॉन शहजाद भट्टी ने सवाल उठाए हैं। भट्टी...

You cannot copy content of this page