iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest NewsMP Amritpal Singh : ਸਾਂਸਦ ਅੰਮ੍ਰਿਤਪਾਲ ਸਿੰਘ ਨੂੰ ਵਾਪਸ ਲਿਆਂਦਾ ਜਾਵੇਗਾ ਪੰਜਾਬ...

MP Amritpal Singh : ਸਾਂਸਦ ਅੰਮ੍ਰਿਤਪਾਲ ਸਿੰਘ ਨੂੰ ਵਾਪਸ ਲਿਆਂਦਾ ਜਾਵੇਗਾ ਪੰਜਾਬ !

Date:

National News

Punjab News: MP Amritpal Singh  ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀਂ ਹੈ। ਜਿੱਥ ਪੰਜਾਬ ਪੁਲਿਸ ਡਿਬਰੂਗੜ ਜੇਲ੍ਹ, ਅਸਾਮ ਲਈ ਰਵਾਨਾ ਹੋ ਗਈ ਹੈ। ਟ੍ਰਾਂਜਿ਼ਟ ਰਿਮਾਂਡ ‘ਤੇ ਪੰਜਾਬ ਪੁਲਿਸ ਲੈ ਕੇ ਆਏਗੀ। ਅੰਮ੍ਰਿਤਪਾਲ ‘ਤੇ ਲੱਗਿਆ NSA ਨਹੀਂ ਵਧੇਗਾ।

iTree Network Solutions +91-8699235413
iTree Network Solutions +91-8699235413

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਉਤੇ ਲਗਾਏ ਗਏ NSA ਨੂੰ ਅੱਗੇ ਨਹੀਂ ਵਧਾਇਆ ਗਿਆ!

ਪੰਜਾਬ ਸਰਕਾਰ ਵੱਲੋਂ ਅੰਮ੍ਰਿਤਪਾਲ ਸਿੰਘ ਉਤੇ ਐਨਐੱਸਏ (NSA) ਅੱਗੇ ਨਹੀਂ ਵਧਾਇਆ ਗਿਆ ਹੈ। ਪੰਜਾਬ ਪੁਲਿਸ ਉਸਨੂੰ ਟਰਾਂਜ਼ਿਟ ਰਿਮਾਂਡ ‘ਤੇ ਪੰਜਾਬ ਵਾਪਸ ਲਿਆਉਣ ਲਈ ਡਿਬਰੂਗੜ੍ਹ ਜੇਲ੍ਹ, ਅਸਾਮ ਲਈ ਰਵਾਨਾ ਹੋ ਗਈ ਹੈ। ਅੰਮ੍ਰਿਤਪਾਲ ਸਿੰਘ ਦੇ ਜਲਦੀ ਹੀ ਵਾਪਸ ਆਉਣ ਦੀ ਉਮੀਦ ਹੈ।

ਅਜਨਾਲਾ ਥਾਣੇ ‘ਤੇ ਹੋਏ ਹਮਲੇ ਨੂੰ ਲੈ ਕੇ ਹੋਏਗੀ ਜਾਂਚ

ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲੈ ਕੇ ਆਉਣ ਤੋਂ ਬਾਅਦ ਜਲਦੀ ਹੀ ਅਜਨਾਲਾ ਦੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਜਿੱਥੋਂ ਉਨ੍ਹਾਂ ਦਾ ਰਿਮਾਂਡ ਲੈ ਕੇ ਅਜਨਾਲਾ ਥਾਣੇ ‘ਤੇ ਹੋਏ ਹਮਲੇ ਦੇ ਮਾਮਲੇ ਵਿਚ ਪੁੱਛਗਿੱਛ ਕੀਤੀ ਜਾਵੇਗੀ।

MP Amritpal Singh ‘ਤੇ ਲੱਗੇ NSA ਦੀ ਮਿਆਦ 22 ਅਪ੍ਰੈਲ ਨੂੰ ਖ਼ਤਮ ਹੋ ਰਹੀ ਹੈ ਅਤੇ ਇਸ ਵਿਚ ਮੁੜ ਵਾਧਾ ਨਹੀਂ ਕੀਤਾ ਜਾਵੇਗਾ। ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਅਸਾਮ ਦੀ ਡਿੱਬਰਗੜ੍ਹ ਜੇਲ੍ਹ ਤੋਂ ਪੰਜਾਬ ਲਿਆਂਦਾ ਜਾ ਚੁੱਕਿਆ ਹੈ।

ਜਾਣੋ ਅਜਨਾਲਾ ਥਾਣੇ ਹਮਲੇ ਦੇ ਮਾਮਲੇ ਬਾਰੇ

MP Amritpal Singh ਸਿੰਘ ਦੀ ਅਗਵਾਈ ਹੇਠ ਭੀੜ ਨੇ 23 ਫਰਵਰੀ 2023 ਨੂੰ ਅਜਨਾਲਾ ਥਾਣੇ ਉਤੇ ਹਮਲਾ ਕਰ ਦਿੱਤਾ ਸੀ। ਹਮਲਾਵਰਾਂ ਕੋਲ ਤੇਜ਼ਧਾਰ ਹਥਿਆਰ ਵੀ ਸਨ। ਇਹ ਹਮਲਾ ਥਾਣੇ ਵਿੱਚ ਬੰਦ ਇੱਕ ਸਾਥੀ ਲਵਪ੍ਰੀਤ ਸਿੰਘ ਉਰਫ ਤੂਫਾਨ ਨੂੰ ਛੁਡਾਉਣ ਵਾਸਤੇ ਕੀਤਾ ਗਿਆ ਸੀ। ਪ੍ਰਦਰਸ਼ਨਕਾਰੀਆਂ ਨੇ ਆਪਣੇ ਨਾਲ ਪਾਲਕੀ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੀੜ ਵੀ ਲਿਆਂਦੀ ਹੋਈ ਸੀ। ਇਸ ਘਟਨਾ ਵਿੱਚ ਪੁਲਿਸ ਅਧਿਕਾਰੀ ਅਤੇ ਕਈ ਪੁਲਿਸ ਕਰਮਚਾਰੀ ਜ਼ਖ਼ਮੀ ਹੋ ਗਏ ਸਨ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

कनाडा में 25 करोड़ में गुरुद्वारा बेचने का दावा:पाठी ने कहा- बिजनेस पर्पज से खरीदा गया, खरीदने-बेचने वाले दोनों सिख

Buland kesari/कनाडा में सिखों ने एक गुरुद्वारा बेच दिया। इसे बनाने, खरीदने और बेचने वाली तीनों पार्टियां सिख हैं। गुरुद्वारा बेचने का ये दावा...

You cannot copy content of this page