iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਪਹਿਲਗਾਮ ਵਿੱਚ ਮਾਰੇ ਗਏ ਸੈਲਾਨੀਆਂ ਦੀ ਆਤਮਾ ਦੀ ਸ਼ਾਂਤੀ ਲਈ ਕਰਵਾਏ ਗਏ...

ਪਹਿਲਗਾਮ ਵਿੱਚ ਮਾਰੇ ਗਏ ਸੈਲਾਨੀਆਂ ਦੀ ਆਤਮਾ ਦੀ ਸ਼ਾਂਤੀ ਲਈ ਕਰਵਾਏ ਗਏ ਸੁਖਮਨੀ ਸਾਹਿਬ ਦੇ ਪਾਠ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Buland kesari ;- ਜਲੰਧਰ () ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਵਾਲੀ ਘਟਨਾ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਜਿਸ ਵਿੱਚ ਮਾਸੂਮ ਲੋਕਾਂ ਨੂੰ ਨਿਸ਼ਾਨਾ ਬਣਾਉਣਾ ਕਾਇਰਤਾ ਦੀ ਸਿਖਰ ਹੈ। ਇਹ ਅਣਮਨੁੱਖੀ ਕਾਰਵਾਈ ਬਹੁਤ ਹੀ ਨਿੰਦਨਯੋਗ ਹੈ। ਪਹਿਲਗਾਮ ਵਿੱਚ ਆਤੰਕੀ ਹਮਲੇ ਵਿੱਚ ਮਾਰੇ ਗਏ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਅੱਜ ਮਿਤੀ 26-04-2025 ਨੂੰ ਗੁਰਦੁਆਰਾ ਚਰਨ ਕੰਵਲ ਸਾਹਿਬ( ਪਾ. ਛੇਵੀਂ) ਬਸਤੀ ਸ਼ੇਖ, ਵੱਡਾ ਬਾਜ਼ਾਰ, ਜਲੰਧਰ ਵਿਖੇ ਸਰਦਾਰ ਮਨਜੀਤ ਸਿੰਘ ਟੀਟੂ ਕੌਂਸਲਰ ਵਾਰਡ ਨੰਬਰ 50 ਅਤੇ ਵਿਰੋਧੀ ਧਿਰ ਦੇ ਨੇਤਾ ਵੱਲੋਂ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ। ਇਸ ਮੌਕੇ ਸਾਬਕਾ MP ਸੁਸ਼ੀਲ ਕੁਮਾਰ ਰਿੰਕੂ , ਸਾਬਕਾ MLA ਸ਼ੀਤਲ ਅੰਗੁਰਾਲ ਅਤੇ ਕੌਂਸਲਰ ਅਜੇ ਬੱਬਲ ਵਿਸ਼ੇਸ ਤੌਰ ਤੇ ਪਹੁੰਚੇ ਅਤੇ ਗੁਰੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

ਪਹਿਲਗਾਮ

ਇਸ ਮੌਕੇ ਮਾਸਟਰ ਮਹਿੰਦਰ ਸਿੰਘ ਅਨੇਜਾ, ਵੈਲਕਮ ਪੰਜਾਬ ਦੇ ਮੁੱਖ ਸੰਪਾਦਕ ਸ.ਅਮਰਪ੍ਰੀਤ ਇੰਦਰਜੀਤ ਸਿੰਘ ਅਲਗ, ਸੁਖਜਿੰਦਰ ਸਿੰਘ ਅਲਗ, ਤਰਲੋਚਨ ਸਿੰਘ ਛਾਬੜਾ, ਰਣਜੀਤ ਸਿੰਘ ਸੰਤ ,ਪਰਵਿੰਦਰ ਸਿੰਘ ਗੁੱਗੂ, ਗੁਰਸ਼ਰਨ ਸਿੰਘ ਛਨੂ, ਮਨਵਿੰਦਰ ਸਿੰਘ ਨਿਹੰਗ ਮਨੀ, ਸੁਰਿੰਦਰ ਸ਼ਰਮਾ ਪੱਪੂ, ਜੀਵਨ ਜੋਤੀ ਟੰਡਨ, ਸਨੀ ਧੰਜਲ, ਸੰਜੂ ਅਬਰੋਲ, ਵਰਿੰਦਰ ਕੁਮਾਰ ਰਿੰਪਾ, ਨਰਿੰਦਰ ਨੰਦਾ,ਸੋਨੂ ਬਾਬਾ, ਪੁਨੀਸ਼ ਅਰੋੜਾ,ਬਬਲੂ ਆਦਿ ਸ਼ਾਮਿਲ ਸਨ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

लुधियाना में युवक की नशे से मौत:एक साल पहले भाई की हादसे में गई थी जान, परिजन बोले- नशे ने पूरा परिवार तबाह किया

Buland kesari/पंजाब सरकार द्वारा नशों के खिलाफ अभियान चलाए जाने के बावजूद युवा नशे की चपेट में आ रहे हैं। लुधियाना के कूमकलां थाना...

You cannot copy content of this page