iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਪੰਜਾਬ ਕੋਲ ਨਹੀਂ ਹੈ ਵਾਧੂ ਪਾਣੀ, ਜੇਕਰ ਪੰਜਾਬ ਵਿੱਚ ਪਾਣੀ ਸਰਪ੍ਰਲਸ ਹੋਵੇਗਾ...

ਪੰਜਾਬ ਕੋਲ ਨਹੀਂ ਹੈ ਵਾਧੂ ਪਾਣੀ, ਜੇਕਰ ਪੰਜਾਬ ਵਿੱਚ ਪਾਣੀ ਸਰਪ੍ਰਲਸ ਹੋਵੇਗਾ ਤਾਂ ਹੀ ਕਿਸੇ ਹੋਰ ਸੂਬੇ ਨੂੰ ਦਿੱਤਾ ਜਾ ਸਕੇਗਾ : ਸ਼ਮਸ਼ੇਰ ਸਿੰਘ ਦੂਲੋਂ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Buland kesari ;- ਪੰਜਾਬ ਦੇ ਸਾਬਕਾ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਨੇ ਕਿਹਾ ਕਿ ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ ਤੇ ਪੰਜਾਬ 80 ਪ੍ਰਤੀਸ਼ਤ ਖੇਤੀ ਕੇਂਦਰ ਫੂਡ ਦੇ ਲਈ ਪੈਦਾ ਕਰਦਾ । ਇਸ ਲਈ ਪੰਜਾਬ ਕੋਲ ਤਾਂ ਪਹਿਲਾਂ ਹੀ ਵਾਧੂ ਪਾਣੀ ਨਹੀਂ ਹੈ ਤੇ ਜੇਕਰ ਪੰਜਾਬ ਵਿੱਚ ਪਾਣੀ ਸਰਪ੍ਰਲਸ ਹੋਵੇਗਾ ਤਾਂ ਹੀ ਕਿਸੇ ਹੋਰ ਸੂਬੇ ਨੂੰ ਦਿੱਤਾ ਜਾ ਸਕੇਗਾ।ਦੂਲੋ ਨੇ ਕਿਹਾ ਕਿ ਪੰਜਾਬ ਵਿੱਚ ਪਾਣੀ ਦਾ ਲੈਵਲ ਦਿਨ ਪ੍ਰਤੀ ਦਿਨ ਹੇਠਾ ਜਾ ਰਿਹਾ ਹੈ। ਇਥੋ ਤੱਕ ਕਿ 129 ਦੇ ਕਰੀਬ ਬਲਾਕ ਡੈਨਜਰ ਜੋਨ ਵਿੱਚ ਹਨ।ਉਹਨਾਂ ਨੇ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਜੋ 80 ਪ੍ਰਤੀਸ਼ਤ ਖੇਤੀ ਕੇਂਦਰ ਫੂਡ ਦੇ ਲਈ ਪੈਦਾ ਕਰਦਾ ਹੈ। ਫਸਲ ਬੀਜਣ ਦੇ ਲਈ ਪਾਣੀ ਦੀ ਜਰੂਰਤ ਵੀ ਪੈਂਦੀ ਹੈ।ਪੰਜਾਬ

ਦੁੱਲੋ ਨਾ ਇਹ ਕਿਹਾ ਕਿ ਭਾਖੜਾ ਮੈਨੇਜਮੈਂਟ ਬੋਰਡ ਦੇ ਵਿੱਚ ਪਹਿਲਾ ਪੰਜਾਬ ਦਾ ਕੋਈ ਵੀ ਮੈਂਬਰ ਨਹੀਂ ਸੀ ਕੇਂਦਰ ਸਰਕਾਰ ਪੰਜਾਬ ਦੇ ਨਾਲ ਹਰ ਪਾਸੇ ਧੱਕਾ ਕਰ ਰਹੀ ਹੈ। ਜੇਕਰ ਕੇਂਦਰ ਸਰਕਾਰ ਧੱਕਾ ਕਰੇਗੀ ਤਾਂ ਪੰਜਾਬ ਵਿੱਚ ਫਸਲ ਦੀ ਪੈਦਾਵਾਰ ਘੱਟੇਗੀ। ਜਿਸ ਕਾਰਨ ਕਿਸਾਨ ਧਰਨੇ ਲਗਾਉਣ ਲਈ ਮਜਬੂਰ ਹੋਣਗੇ।

iTree Network Solutions +91-8699235413
iTree Network Solutions +91-8699235413

ਉਹਨਾਂ ਨੇ ਕਿਹਾ ਕਿ ਐਸਵਾਈਐਲ ਇਕ ਅਜਿਹਾ ਮੁੱਦਾ ਸੀ ਜਿਸ ਨਾਲ ਪੰਜਾਬ ਵਿੱਚ ਅੱਤਵਾਦ ਫੈਲਿਆ। ਇਸ ਲਈ ਕੇਂਦਰ ਨੂੰ ਚਾਹੀਦਾ ਹੈ ਕਿ ਪੰਜਾਬ ਨਾਲ ਧੱਕਾ ਕਰਨ ਦੀ ਬਜਾਏ ਬੈਠ ਕੇ ਕੋਈ ਹੱਲ ਕਰੇ।

ਉੱਥੇ ਹੀ ਦੂਲੋ ਨੇ ਪਹਿਲਗਾਮ ਹਮਲੇ ਤੇ ਬੋਲਦੇ ਹੋਏ ਕਿਹਾ ਕਿ ਜੋ ਇਹ ਹਮਲਾ ਹੋਇਆ ਹੈ ਬਹੁਤ ਹੀ ਨਿੰਦਣਯੋਗ ਹੈ। ਇਹ ਹਮਲਾ ਇਕ ਕੁਤਾਹੀ ਹੈ ਜਿਸ ਦੀ ਜਿੰਮੇਵਾਰ ਕੇਂਦਰ ਸਰਕਾਰ ਹੈ। ਉਹਨਾਂ ਨੇ ਕਿਹਾ ਕਿ ਜੰਮੂ ਕਸ਼ਮੀਰ ਵਿੱਚ ਆਏ ਅੱਤਵਾਦੀ ਹਮਲੇ ਹੁੰਦੇ ਰਹਿੰਦੇ ਹਨ ਜਿਸ ਦੇ ਬਾਵਜੂਦ ਉਥੇ ਕੋਈ ਵੀ ਫੌਜ ਦਾ ਅਧਿਕਾਰੀ ਮੌਜੂਦ ਨਹੀਂ ਸੀ। ਜਿਸ ਕਰਕੇ ਅੱਤਵਾਦੀਆਂ ਨੇ ਪਹਿਲਗਾਮ ਨੂੰ ਆਪਣਾ ਨਿਸ਼ਾਨਾਂ ਬਣਾਇਆ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

ਤਿੰਨ ਦਿਨ ਬਾਅਦ ਵੀ ਇਨਸਾਫ਼ ਨਹੀਂ, ਪਰਿਵਾਰ ਨੇ ਪੋਸਟਮਾਰਟਮ ਤੋਂ ਕੀਤਾ ਇਨਕਾਰ

Buland kesari/Abohar road accident: ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਇਲਾਕੇ ਵਿੱਚ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਤੋਂ ਤਿੰਨ ਦਿਨ ਬੀਤ ਜਾਣ ਦੇ ਬਾਵਜੂਦ ਮ੍ਰਿਤਕ ਦੇ ਪਰਿਵਾਰ...

You cannot copy content of this page