iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਘਰ ਛੱਡ ਕੇ ਸੁਰੱਖਿਅਤ ਥਾਵਾਂ ‘ਤੇ ਜਾਣ ਲੱਗੇ ਲੋਕ, ਭਾਰਤ ਦੀ ਕਾਰਵਾਈ...

ਘਰ ਛੱਡ ਕੇ ਸੁਰੱਖਿਅਤ ਥਾਵਾਂ ‘ਤੇ ਜਾਣ ਲੱਗੇ ਲੋਕ, ਭਾਰਤ ਦੀ ਕਾਰਵਾਈ ਤੋਂ ਬਾਅਦ ਜੰਗ ਦਾ ਡਰ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Buland kesari ;- ਭਾਰਤ ਅਤੇ ਪਾਕਿਸਤਾਨ ਵਿਚਾਲੇ ਵੱਧ ਰਹੇ ਤਣਾਅ ਕਾਰਨ ਸਰਹੱਦ ‘ਤੇ ਰਹਿੰਦੇ ਪਿੰਡਾਂ ਦੇ ਲੋਕਾਂ ਨੂੰ ਹੁਣ ਫੌਜ ਨੇ ਆਪਣੇ ਘਰ ਖਾਲੀ ਕਰਨ ਦੇ ਆਦੇਸ਼ ਦਿੱਤੇ ਹਨ। ਫੌਜ ਨੇ ਪਹਿਲਾਂ ਪਿੰਡਾਂ ਦੇ ਸਰਪੰਚਾਂ ਨੂੰ ਬੁਲਾਇਆ ਅਤੇ ਆਖਿਆ ਕਿ ਸਾਰੇ ਲੋਕ ਆਪਣੇ ਪਰਿਵਾਰ ਅਤੇ ਸਮਾਨ ਨਾਲ ਕਿਸੇ ਸੁਰੱਖਿਅਤ ਥਾਂ ‘ਤੇ ਸ਼ਿਫ਼ਟ ਚਲੇ ਜਾਣ, ਜਿਸ ਤੋਂ ਬਾਅਦ ਪੰਜਾਬ ਵਿੱਚ ਸਰਹੱਦੀ ਇਲਾਕਿਆਂ ਵਾਲੇ ਪਿੰਡਾਂ ਦੇ ਪਿੰਡ ਖਾਲੀ ਹੋਣ ਲੱਗੇ ਹਨ।ਭਾਰਤ

ਲੋਕਾਂ ‘ਚ ਡਰ ਦਾ ਮਾਹੌਲ

ਜਦੋਂ ਤੋਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਹਾਲਾਤ ਨਾਜ਼ੁਕ ਬਣੇ ਨੇ ਉਦੋਂ ਤੋਂ ਹੀ ਸਰੱਹਦਾਂ ਨੇੜੇ ਰਹਿ ਰਹੇ ਲੋਕਾਂ ‘ਚ ਡਰ ਦਾ ਮਾਹੌਲ ਹੈ। ਲੋਕਾਂ ਦਾ ਕਹਿਣਾ ਹੈ ਕਿ “ਸਾਨੂੰ ਤਾਂ ਹੁਣ ਹਰ ਪਲ ਜੰਗ ਦਾ ਡਰ ਸਤਾ ਰਿਹਾ ਹੈ। ਇਸੇ ਕਾਰਨ ਹੁਣ ਫੌਜ ਦੇ ਐਲਾਨ ਤੋਂ ਬਾਅਦ ਅਸੀਂ ਆਪਣੇ ਘਰ ਛੱਡ ਕੇ ਜਾਣ ਨੂੰ ਮਜ਼ਬੂਰ ਹੋਏ ਹਾਂ।”

ਹੁਣ ਕਿੱਥੇ ਜਾਣਗੇ ਲੋਕ?

ਮੀਡੀਆ ਨਾਲ ਗੱਲ ਕਰਦੇ ਹੋਏ ਲੋਕਾਂ ਨੇ ਆਖਿਆ ਕਿ ਹੁਣ ਅਸੀਂ ਸਰਹੱਦ ਤੋਂ ਪਾਰ ਜਾਵਾਗੇ। ਕੋਈ ਆਪਣੇ ਰਿਸ਼ਤੇਦਾਰਾਂ ਲੋਕ ਜਾਣਗੇ ਅਤੇ ਕੋਈ ਆਪਣੇ ਹੋਰ ਟਿਕਾਣੇ ਲੱਭਣਗੇ। ਦੂਜੇ ਪਾਸੇ ਲੋਕਾਂ ਦਾ ਕਹਿਣਾ ਹੈ ਕਿ ਅਸੀਂ ਆਪਣੇ ਦੇਸ਼ ਅਤੇ ਫੌਜ਼ ਦੇ ਨਾਲ ਖੜ੍ਹੇ ਹਾਂ, ਜੇਕਰ ਜੰਗ ਲੱਗਦੀ ਹੈ ਤਾਂ ਅਸੀਂ ਮੌਢੇ ਨਾਲ ਮੌਢਾ ਲਗਾ ਕੇ ਪੂਰਾ ਸਹਿਯੋਗ ਦੇਵਾਂਗੇ।

ਸਕੂਲਾਂ ਵਿੱਚ ਛੁੱਟੀ

ਇਹ ਵੀ ਪੜ੍ਹੋ

ਉੱਥੇ ਹੀ ਅੱਜ ਸਰਹੱਦ ਦੇ ਨਾਲ ਲੱਗਦੇ ਸਾਰੇ ਸਰਕਾਰੀ ਸਕੂਲ ਬੰਦ ਕਰ ਦਿੱਤੇ ਗਏ ਹਨ ਅਤੇ ਬੱਚਿਆਂ ਨੂੰ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਮੌਕੇ ਜਦੋਂ ਅਟਾਰੀ ਦੇ ਰਹਿਣ ਵਾਲੇ ਇੱਕ ਵਿਅਕਤੀ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਬਹੁਤ ਵਧੀਆ ਕੰਮ ਕੀਤਾ ਗਿਆ ਹੈ। ਦੇਸ਼ ਦੀ ਸੁਰੱਖਿਆ ਨਾਲ ਜੋ ਵੀ ਖਿਲਵਾੜ ਕਰੇਗਾ ਉਸਨੂੰ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ। ਗੱਲ ਕਰਦੇ ਹੋਏ ਉਨ੍ਹਾਂ ਨੇ ਅੱਗੇ ਕਿਹਾ ਕਿ ਅਸੀਂ ਆਪਣੀ ਫੌਜ ਦੀ ਹੌਸਲਾ ਵਜਾਈ ਕਰਦੇ ਹਾਂ, ਜਿਨ੍ਹਾਂ ਨੇ ਪਾਕਿਸਤਾਨ ਵਿੱਚ ਅੱਤਵਾਦੀ ਟਿਕਾਣਿਆਂ ‘ਤੇ ਹਮਲਾ ਕੀਤਾ। ਇਸਦੇ ਨਾਲ ਹੀ ਉਨ੍ਹਾਂ ਨੇ ਅੱਗੇ ਕਿਹਾ ਕਿ ਪਾਕਿਸਤਾਨ ਨੂੰ ਸਬਕ ਲੈ ਲੈਣਾ ਚਾਹੀਦਾ ਹੈ, ਕਿਉਂਕਿ ਉਹ ਆਏ ਦਿਨ ਭਾਰਤ ਵਿੱਚ ਡਰੋਨ ਰਾਹੀਂ ਸਰਹੱਦੀ ਇਲਾਕਿਆਂ ਵਿੱਚ ਨਸ਼ੇ ਦੀ ਖੇਪ ਭੇਜਦੇ ਰਹਿੰਦੇ ਹਨ ਅਤੇ ਨੌਜਵਾਨ ਪੀੜੀ ਨੂੰ ਬਰਬਾਦ ਕਰ ਰਹੇ ਹਨ, ਜਿਸ ਦੇ ਚਲਦਿਆਂ ਇਹ ਹਮਲਾ ਬਹੁਤ ਜਰੂਰੀ ਸੀ, ਤਾਂ ਕਿ ਪਾਕਿਸਤਾਨ ਨੂੰ ਇਸ ਤੋਂ ਸਬਕ ਮਿਲ ਸਕੇ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

लुधियाना में युवक की नशे से मौत:एक साल पहले भाई की हादसे में गई थी जान, परिजन बोले- नशे ने पूरा परिवार तबाह किया

Buland kesari/पंजाब सरकार द्वारा नशों के खिलाफ अभियान चलाए जाने के बावजूद युवा नशे की चपेट में आ रहे हैं। लुधियाना के कूमकलां थाना...

You cannot copy content of this page