iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਮਸ਼ਹੂਰ ਪੰਜਾਬੀ ਗਾਇਕ ਦੇ ਘਰ ਛਾਇਆ ਮਾਤਮ, ਹਾਰਟ ਅਟੈਕ ਨਾਲ ਪਿਤਾ ਦੀ...

ਮਸ਼ਹੂਰ ਪੰਜਾਬੀ ਗਾਇਕ ਦੇ ਘਰ ਛਾਇਆ ਮਾਤਮ, ਹਾਰਟ ਅਟੈਕ ਨਾਲ ਪਿਤਾ ਦੀ ਮੌਤ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Buland kesari /ਪੰਜਾਬੀ ਸੰਗੀਤ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਫਿਲਮੀ ਇੰਡਸਟਰੀ ਦੇ ਨਾਲ-ਨਾਲ ਸਿਆਸੀ ਹਸਤੀਆਂ ਵਿੱਚ ਵੀ ਸੋਗ ਦੀ ਲਹਿਰ ਦੌੜ ਗਈ ਹੈ। ਦੱਸ ਦੇਈਏ ਕਿ ਮਸ਼ਹੂਰ ਪੰਜਾਬੀ ਗਾਇਕ ਗੁਰ ਸਿੱਧੂ ਦੇ ਪਿਤਾ ਦੇ ਅਚਾਨਕ ਦੇਹਾਂਤ ਦੀ ਖਬਰ ਨੇ ਹਰ ਪਾਸੇ ਮਾਤਮ ਪੱਸਰਿਆ ਪਿਆ ਹੈ। ਦਰਅਸਲ, ਬੀਤੀ ਰਾਤ ਪੰਜਾਬੀ ਲੋਕ ਗਾਇਕ ਗੁਰ ਸਿੱਧੂ ਦੇ ਪਿਤਾ ਅਤੇ ਪਿੰਡ ਚੱਕ ਫਤਹਿ ਸਿੰਘ ਵਾਲਾ ਦੇ ਸਰਪੰਚ ਸਰਦਾਰ ਸੁਖਬੀਰ ਸਿੰਘ ਸਿੱਧੂ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ।ਗਾਇਕ

iTree Network Solutions +91-8699235413

ਇਸਦੀ ਜਾਣਕਾਰੀ ਆਪ ਐਮ ਐਲ ਏ ਮਾਸਟਰ ਜਗਸੀਰ ਸਿੰਘ ਹਲਕਾ ਭੁੱਚੋ ਮੰਡੀ ਵੱਲੋਂ ਦਿੱਤੀ ਗਈ। ਉਨ੍ਹਾਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ, ਬੀਤੀ ਰਾਤ ਪੰਜਾਬੀ ਲੋਕ ਗਾਇਕ ਗੁਰ ਸਿੱਧੂ ਦੇ ਪਿਤਾ ਅਤੇ ਮੇਰੇ ਪਿੰਡ ਚੱਕ ਫਤਹਿ ਸਿੰਘ ਵਾਲਾ ਦੇ ਸਰਪੰਚ ਸਰਦਾਰ ਸੁਖਬੀਰ ਸਿੰਘ ਸਿੱਧੂ ਦਿਲ ਦਾ ਦੌਰਾ ਪੈਣ ਕਾਰਨ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ। ਵਾਹਿਗੁਰੂ ਜੀ ਸਰਦਾਰ ਸੁਖਬੀਰ ਸਿੰਘ ਸਿੱਧੂ ਜੀ ਦੀ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

iTree Network Solutions +91-8699235413

ਦੱਸ ਦੇਈਏ ਕਿ ਇਸ ਉੱਪਰ ਪ੍ਰਸ਼ੰਸਕਾਂ ਸਣੇ ਫਿਲਮੀ ਹਸਤੀਆਂ ਵੀ ਦੁੱਖ ਪ੍ਰਗਟਾਵਾ ਕਰ ਰਹੀਆਂ ਹਨ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ ਵਾਹਿਗੁਰੂ ਜੀ ਇਹਨਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ। ਸੁਖਬੀਰ ਸਿੰਘ ਸਿੱਧੂ ਸਰਪੰਚ ਸਾਡੇ ਪਿੰਡ ਦਾ ਇਕ ਹੀਰਾ ਬੰਦਾ ਸੀ। ਇਸ ਤੋਂ ਇਲਾਵਾ ਇੱਕ ਹੋਰ ਯੂਜ਼ਰ ਨੇ ਲਿਖਦੇ ਹੋਏ ਕਿਹਾ ਵਾਹਿਗੁਰੂ ਜੀ ਬਹੁਤ ਮਾੜਾ ਹੋਇਆਂ ਜੀ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਪਰਮਾਤਮਾ ਅੱਗੇ ਅਰਦਾਸ ਬੇਨਤੀ ਹੈ।

iTree Network Solutions +91-8699235413

ਦੱਸਣਯੋਗ ਹੈ ਕਿ ਗੁਰ ਸਿੱਧੂ ਉਨ੍ਹਾਂ ਪੰਜਾਬੀ ਗਾਇਕਾਂ ਵਿੱਚੋਂ ਇੱਕ ਹਨ, ਜਿਨ੍ਹਾਂ ਨੇ ਬਹੁਤ ਘੱਟ ਸਮੇਂ ਵਿੱਚ ਸੰਗੀਤ ਜਗਤ ਵਿੱਚ ਵੱਖਰਾ ਮੁਕਾਮ ਹਾਸਿਲ ਕੀਤਾ। ਉਨ੍ਹਾਂ ਦੇ ਗੀਤਾਂ ਨੂੰ ਪ੍ਰਸ਼ੰਸਕਾਂ ਵੱਲੋਂ ਖੂਬ ਸਰਾਹਿਆ ਜਾਂਦਾ ਹੈ।

iTree Network Solutions +91-8699235413
iTree Network Solutions +91-8699235413
WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

ਤਿੰਨ ਦਿਨ ਬਾਅਦ ਵੀ ਇਨਸਾਫ਼ ਨਹੀਂ, ਪਰਿਵਾਰ ਨੇ ਪੋਸਟਮਾਰਟਮ ਤੋਂ ਕੀਤਾ ਇਨਕਾਰ

Buland kesari/Abohar road accident: ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਇਲਾਕੇ ਵਿੱਚ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਤੋਂ ਤਿੰਨ ਦਿਨ ਬੀਤ ਜਾਣ ਦੇ ਬਾਵਜੂਦ ਮ੍ਰਿਤਕ ਦੇ ਪਰਿਵਾਰ...

You cannot copy content of this page