iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਭਾਰੀ ਬਾਰਿਸ਼ ਕਾਰਨ ਘਰ ਦੀ ਡਿੱਗੀ ਛੱਤ, ਪਰਿਵਾਰ ਦੇ ਸਾਰੇ ਮੈਂਬਰ ਹੋਏ...

ਭਾਰੀ ਬਾਰਿਸ਼ ਕਾਰਨ ਘਰ ਦੀ ਡਿੱਗੀ ਛੱਤ, ਪਰਿਵਾਰ ਦੇ ਸਾਰੇ ਮੈਂਬਰ ਹੋਏ ਜ਼ਖਮੀ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Buland kesari /ਕੱਲ੍ਹ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਅੱਜ ਸਵੇਰੇ ਤੜਕਸਾਰ ਅਜਨਾਲਾ ਦੇ ਨਾਲ ਲੱਗਦੇ ਪਿੰਡ ਸਰਾਏ ਵਿਖੇ ਇਕ ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗ ਗਈ, ਜਿਸ ਕਾਰਨ ਛੱਤ ਡਿੱਗਣ ਵਾਲੇ ਕਮਰੇ ਵਿਚ ਸੁੱਤੇ ਪਏ ਪਰਿਵਾਰਕ ਮੈਂਬਰਾਂ ’ਤੇ ਛੱਤ ਦਾ ਮਲਬਾ ਡਿੱਗ ਜਾਣ ਕਾਰਨ ਬੱਚਿਆਂ ਸਮੇਤ ਚਾਰ ਪਰਿਵਾਰਕ ਮੈਂਬਰ ਜ਼ਖਮੀ ਹੋ ਗਏ ਹਨ, ਜਿਨ੍ਹਾਂ ਦਾ ਵਾਲ ਵਾਲ ਬਚਾਅ ਹੋਇਆ ਤੇ ਇਸ ਸਮੇਂ ਉਨ੍ਹਾਂ ਦਾ ਇਲਾਜ ਕਰਵਾਇਆ ਜਾ ਰਿਹਾ ਹੈ।ਬਾਰਿਸ਼

iTree Network Solutions +91-8699235413
iTree Network Solutions +91-8699235413

ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਮੰਗਲ ਸਿੰਘ ਨੇ ਦੱਸਿਆ ਕਿ ਉਹ ਆਪਣੇ ਘਰ ਵਿਚ ਸੁੱਤਾ ਪਿਆ ਸੀ ਕਿ ਭਾਰੀ ਬਾਰਿਸ਼ ਕਾਰਨ ਅੱਜ ਸਵੇਰੇ ਕਰੀਬ 5 ਵਜੇ ਅਚਾਨਕ ਉਨ੍ਹਾਂ ਦੇ ਕਮਰੇ ਦੀ ਛੱਤ ਡਿੱਗ ਪਈ। ਮੰਗਲ ਸਿੰਘ ਨੇ ਅੱਗੇ ਦੱਸਿਆ ਕਿ ਮੇਰੀ ਪਤਨੀ, ਬੇਟਾ ਅਤੇ ਬੇਟੀ ਅਸੀਂ ਸਾਰੇ ਉਸ ਕਮਰੇ ਵਿਚ ਹੀ ਸੁੱਤੇ ਪਏ ਸੀ ਤੇ ਛੱਤ ਦਾ ਮਲਬਾ ਸਾਡੇ ਉੱਤੇ ਡਿੱਗ ਗਿਆ, ਜਿਸ ਕਾਰਨ ਸਾਡੇ ਸਾਰੇ ਜੀਆਂ ਦੇ ਸੱਟਾਂ ਲੱਗੀਆਂ ਹਨ। ਉਨ੍ਹਾਂ ਦੱਸਿਆ ਕਿ ਛੱਤ ਦਾ ਮਲਬਾ ਡਿੱਗਣ ਕਾਰਨ ਉਸ ਦਾ ਲਗਭਗ 1 ਲੱਖ ਰੁਪਏ ਤੋਂ ਵਧੇਰੇ ਦਾ ਨੁਕਸਾਨ ਹੋ ਗਿਆ ਹੈ। ਮੰਗਲ ਸਿੰਘ ਅਤੇ ਮੌਕੇ ’ਤੇ ਮੌਜੂਦ ਸਾਬਕਾ ਸਰਪੰਚ ਜਸਬੀਰ ਸਿੰਘ ਸਰਾਏ ਨੇ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਉਸ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ।

iTree Network Solutions +91-8699235413
WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

iTree Network Solutions +91-8699235413

Punjab News

LEAVE A REPLY

Please enter your comment!
Please enter your name here

Related News

जगराओं-रायकोट मार्ग बंद:पुल र्निर्माण के कारण 1 महीने ट्रैफिक डायवर्ट, ट्रैफिक पुलिस ने बनाया रूट मैप

+Buland kesari/लुधियाना जिले के जगराओं-रायकोट मुख्य मार्ग पर कमालपुर गांव के पास मानुके रजवाहा पर बने पुराने पुल के पुनर्निर्माण के कारण यह मार्ग...

You cannot copy content of this page