iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਜੇਲ੍ਹ 'ਚ ਵਿਗੜੀ 'ਇੰਸਟਾ ਕੁਈਨ' ਬਰਖਾਸਤ ਮਹਿਲਾ ਕਾਂਸਟੇਬਲ ਦੀ ਤਬੀਅਤ, ਹਸਪਤਾਲ 'ਚ...

ਜੇਲ੍ਹ ‘ਚ ਵਿਗੜੀ ‘ਇੰਸਟਾ ਕੁਈਨ’ ਬਰਖਾਸਤ ਮਹਿਲਾ ਕਾਂਸਟੇਬਲ ਦੀ ਤਬੀਅਤ, ਹਸਪਤਾਲ ‘ਚ ਕਰਵਾਈ ਭਰਤੀ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Buland kesari/ਬਠਿੰਡਾ ਤੋਂ ਅਹਿਮ ਖਬਰ ਸਾਹਮਣੇ ਆਈ ਹੈ। ਜਿੱਥੇ ਡਰੱਗ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਗ੍ਰਿਫ਼ਤਾਰ ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਉਰਫ ਇੰਸਟਾ ਕੁਈਨ ਦੀ ਹਾਲਤ ਅਚਾਨਕ ਗੰਭੀਰ ਹੋ ਗਈ ਹੈ। ਬਠਿੰਡਾ ਸੈਂਟ੍ਰਲ ਜੇਲ ‘ਚ ਬੰਦ ਅਮਨਦੀਪ ਕੌਰ ਨੂੰ ਸਿਹਤ ਸਮੱਸਿਆਵਾਂ ਕਾਰਨ ਤੁਰੰਤ ਇਲਾਜ ਲਈ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

iTree Network Solutions +91-8699235413

ਡਾਕਟਰਾਂ ਨੇ ਜਾਂਚ ਦੌਰਾਨ ਪੁਸ਼ਟੀ ਕੀਤੀ ਕਿ ਅਮਨਦੀਪ ਕੌਰ ਦੇ ਗੁਰਦੇ ਵਿੱਚ ਚਾਰ ਮਿਲੀਮੀਟਰ ਦੀ ਪੱਥਰੀ ਹੈ। ਇਸ ਕਾਰਨ ਉਸ ਨੂੰ ਪੇਟ ਵਿੱਚ ਤੇਜ਼ ਦਰਦ ਅਤੇ ਬੇਚੈਨੀ ਹੋ ਰਹੀ ਸੀ। ਮੈਡੀਕਲ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਸਰਕਾਰੀ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਦਾਖ਼ਲ ਕਰਵਾਇਆ, ਜਿੱਥੇ ਡਾਕਟਰਾਂ ਦੀ ਇੱਕ ਖ਼ਾਸ ਟੀਮ ਉਸ ਦਾ ਇਲਾਜ ਕਰ ਰਹੀ ਹੈ।

iTree Network Solutions +91-8699235413
iTree Network Solutions +91-8699235413

ਗੌਰਤਲਬ ਹੈ ਕਿ ਅਮਨਦੀਪ ਕੌਰ ‘ਤੇ ਡਰੱਗ ਮਾਮਲਿਆਂ ਤੋਂ ਇਲਾਵਾ ਆਮਦਨ ਤੋਂ ਵੱਧ ਜਾਇਦਾਦ ਇਕੱਠੀ ਕਰਨ ਦੇ ਦੋਸ਼ ਵੀ ਹਨ। ਜਾਂਚ ਦੌਰਾਨ ਉਸ ਖ਼ਿਲਾਫ਼ ਗੰਭੀਰ ਸਬੂਤ ਮਿਲਣ ‘ਤੇ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਵਿਭਾਗ ਨੇ ਉਸ ਨੂੰ ਬਰਖ਼ਾਸਤ ਵੀ ਕਰ ਦਿੱਤਾ ਸੀ। ਇਸ ਵੇਲੇ ਉਹ ਬਠਿੰਡਾ ਸੈਂਟ੍ਰਲ ਜੇਲ ਵਿੱਚ ਨਿਆਇਕ ਹਿਰਾਸਤ ਵਿੱਚ ਹਨ। ਹਸਪਤਾਲ ਸੂਤਰਾਂ ਅਨੁਸਾਰ, ਮਰੀਜ਼ ਦੀ ਹਾਲਤ ‘ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਡਾਕਟਰ ਲੋੜੀਂਦਾ ਇਲਾਜ ਦੇ ਰਹੇ ਹਨ।

iTree Network Solutions +91-8699235413
WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

You cannot copy content of this page