iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਦਲਿਤ ਪਰਿਵਾਰਾਂ ਦੇ ਲਈ ਫੇਰ ਕੀਤੀ ਗਈ ਐਸਆਰ ਲੱਧੜ ਵੱਲੋਂ ਆਵਾਜ਼ ਬੁਲੰਦ...

ਦਲਿਤ ਪਰਿਵਾਰਾਂ ਦੇ ਲਈ ਫੇਰ ਕੀਤੀ ਗਈ ਐਸਆਰ ਲੱਧੜ ਵੱਲੋਂ ਆਵਾਜ਼ ਬੁਲੰਦ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦੀ ‘ਤੇ ਚੁੱਕੇ ਸਵਾਲ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Buland kesari/ਲੁਧਿਆਣਾ, 17 ਸਤੰਬਰ :2025  SC ਪਰਿਵਾਰਾਂ ਦੇ ਹੱਕਾਂ ’ਚ ਨਾਕਾਮ — ਤੀਜੇ ਨੋਟਿਸ ਨਾਲ ਘਿਰਿਆ DC ਲੁਧਿਆਣਾ

iTree Network Solutions +91-8699235413

ਰਾਸ਼ਟਰੀ ਅਨੁਸੂਚਿਤ ਜਾਤਿ ਆਯੋਗ (NCSC) ਨੇ ਅੱਜ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲੇ ਅਨੁਸੂਚਿਤ ਜਾਤੀ ਪਰਿਵਾਰਾਂ ਨੂੰ ਮੁਆਵਜ਼ਾ ਨਾ ਦੇਣ ਦੇ ਮਾਮਲੇ ’ਚ ਤੀਜਾ ਨੋਟਿਸ ਜਾਰੀ ਕੀਤਾ ਹੈ।

iTree Network Solutions +91-8699235413

ਇਹ ਮਾਮਲਾ ਸ਼੍ਰੀ ਐਸ.ਆਰ. ਲੱਧੜ (ਸਾਬਕਾ IAS), ਪ੍ਰਧਾਨ ਐਸ.ਸੀ. ਮੋਰਚਾ ਭਾਜਪਾ ਪੰਜਾਬ ਅਤੇ ਇੰਚਾਰਜ ਹਲਕਾ ਗਿੱਲ ਵੱਲੋਂ ਆਯੋਗ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ। ਉਹਨਾਂ ਨੇ ਦਰਸਾਇਆ ਕਿ ਪ੍ਰਭਾਵਿਤ ਪਰਿਵਾਰਾਂ ਨੂੰ ਅਜੇ ਤੱਕ ਕੋਈ ਰਾਹਤ ਨਹੀਂ ਮਿਲੀ।

iTree Network Solutions +91-8699235413

ਆਯੋਗ ਨੇ ਇਸ ਤੋਂ ਪਹਿਲਾਂ ਜੁਲਾਈ ਅਤੇ ਅਗਸਤ ਮਹੀਨਿਆਂ ਵਿੱਚ ਦੋ ਵਾਰ ਨੋਟਿਸ ਜਾਰੀ ਕਰਕੇ ਪੰਜਾਬ ਸਰਕਾਰ ਅਤੇ ਡੀ.ਸੀ. ਲੁਧਿਆਣਾ ਤੋਂ ਰਿਪੋਰਟ ਮੰਗੀ ਸੀ, ਪਰ ਕੋਈ ਜਵਾਬ ਨਹੀਂ ਮਿਲਿਆ। ਹੁਣ 16 ਸਤੰਬਰ 2025 ਨੂੰ ਤੀਜੇ ਨੋਟਿਸ ਵਿੱਚ ਸਖ਼ਤ ਚੇਤਾਵਨੀ ਦਿੱਤੀ ਗਈ ਹੈ ਕਿ ਲਾਜ਼ਮੀ ਰਿਪੋਰਟ 7 ਦਿਨਾਂ ਵਿੱਚ ਪੇਸ਼ ਕੀਤੀ ਜਾਵੇ।

ਆਯੋਗ ਨੇ ਇਹ ਵੀ ਸਾਫ਼ ਕੀਤਾ ਹੈ ਕਿ ਜੇ ਹੁਣ ਵੀ ਕਾਰਵਾਈ ਨਾ ਹੋਈ ਤਾਂ ਉਹ ਆਪਣੇ ਸਿਵਲ ਅਦਾਲਤ ਵਰਗੇ ਅਧਿਕਾਰਾਂ ਦਾ ਪ੍ਰਯੋਗ ਕਰਦਿਆਂ ਗ੍ਰਿਫ਼ਤਾਰੀ ਵਾਰੰਟ ਵੀ ਜਾਰੀ ਕਰ ਸਕਦਾ ਹੈ। ਇਸ ਤੋਂ ਪਹਿਲਾਂ ਵੀ ਆਯੋਗ ਨੇ ਜਸਪ੍ਰੀਤ ਤਲਵਾਰ IAS, ਪ੍ਰਿੰਸਿਪਲ ਸਕੱਤਰ ਦੇ ਮਾਮਲੇ ਵਿੱਚ ਇਸ ਤਰ੍ਹਾਂ ਦੀ ਕਾਰਵਾਈ ਕੀਤੀ ਸੀ।

iTree Network Solutions +91-8699235413

ਸ਼੍ਰੀ ਐਸ.ਆਰ. ਲੱਧੜ ਨੇ ਕਿਹਾ ਕਿ AAP ਸਰਕਾਰ ਦੀ ਇਹ ਲਾਪਰਵਾਹੀ ਅਨੁਸੂਚਿਤ ਜਾਤੀ ਪਰਿਵਾਰਾਂ ਦੀਆਂ ਭਾਵਨਾਵਾਂ ਨਾਲ ਖੇਡਣ ਦੇ ਬਰਾਬਰ ਹੈ। ਉਹਨਾਂ ਨੇ ਮੰਗ ਕੀਤੀ ਕਿ ਤੁਰੰਤ ₹ 8.25 ਲੱਖ ਪ੍ਰਤੀ ਪਰਿਵਾਰ ਮੁਆਵਜ਼ਾ
SC ST Act ਮੁਤਾਬਕ ਦਿੱਤਾ ਜਾਵੇ ਤਾਂ ਜੋ ਪ੍ਰਭਾਵਿਤ ਪਰਿਵਾਰਾਂ ਨੂੰ ਇਨਸਾਫ਼ ਮਿਲੇ।
ਇਹ ਮਾਲੀ ਸਹਾਇਤਾ ਭਾਰਤ ਸਰਕਾਰ ਨੇ ਜ਼ਿਲ੍ਹੇ ਦੇ ਡੀ ਸੀ ਦੀ ਸਿਫਾਰਸ਼ ਤੇ ਦੇਣੀ ਹੁੰਦੀ ਹੈ।
ਇੱਥੇ ਵਰਣਨਯੋਗ ਹੈ ਕਿ ਅਜਿਹੀ ਸਹਾਇਤਾ ਮਜੀਠਾ ਅਤੇ ਦਿੜਬਾ ਵਿੱਚ ਹੋਈਆਂ ਮੌਤਾਂ ਤੇ ਵੀ ਪੰਜਾਬ ਸਰਕਾਰ ਨੇ ਹਾਲੇ ਤੱਕ ਨਹੀਂ ਦਿੱਤੀ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

पुलिस बनकर लूटपाट करने वाले गिरोह का भंडाफोड़:4 आरोपी गिरफ्तार, खाकी पगड़ी और पुलिसिया जूतों में करते थे वारदात

Buland kesari/जालंधर की थाना नई बारादरी पुलिस ने एक ऐसे शातिर गैंग को गिरफ्तार किया है जो फर्जी पुलिसकर्मी बनकर शहर में लूटपाट की...

You cannot copy content of this page