iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest NewsJalalabad ਪੈਟਰੋਲ ਛਿੜਕ ਦੁਕਾਨ ਨੂੰ ਲਗਾਈ ਗਈ ਅੱਗ, ਤਿੰਨ ਮੰਜ਼ਿਲਾਂ ਦੁਕਾਨ ਸੜ੍ਹ...

Jalalabad ਪੈਟਰੋਲ ਛਿੜਕ ਦੁਕਾਨ ਨੂੰ ਲਗਾਈ ਗਈ ਅੱਗ, ਤਿੰਨ ਮੰਜ਼ਿਲਾਂ ਦੁਕਾਨ ਸੜ੍ਹ ਕੇ ਹੋਈ ਸਵਾਹ, ਸਾਹਮਣੇ ਆਈ CCTV ਤਸਵੀਰਾਂ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Buland kesari/Jalalabad News ;ਦੁਕਾਨ ‘ਚ ਲੱਖਾਂ ਰੁਪਏ ਦਾ ਕੱਪੜਾ ਸੀ, ਜੋ ਸੜ ਕੇ ਸੁਆਹ ਹੋ ਗਿਆ। ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ ‘ਤੇ ਕੜੀ ਮਸ਼ੱਕਤ ਤੋਂ ਬਾਅਦ ਕਾਬੂ ਪਾਇਆ।

iTree Network Solutions +91-8699235413

Cloth Shop Fire: ਜਲਾਲਾਬਾਦ ਦੇ ਰੇਲਵੇ ਰੋਡ ‘ਤੇ ਇੱਕ ਦੁਕਾਨ ਨੂੰ ਅੱਗ ਲਗਾ ਦਿੱਤੀ ਗਈ। ਤਿੰਨ ਮੰਜ਼ਿਲਾ ਕਪੜੇ ਦੀ ਦੁਕਾਨ ਨੂੰ ਪੈਟੋਰਲ ਛਿੜਕੇ ਕੇ ਅੱਗ ਲਗਾਈ ਗਈ। ਰਾਤ ਢਾਈ ਵਜੇ ਦੇ ਕਰੀਬ ਮੋਟਰਸਾਈਕਲ ਤੇ ਸਵਾਰ ਹੋ ਆਏ ਦੋ ਲੋਕਾਂ ਨੇ ਇਸ ਵਾਰਦਾਤ ਨੂੰ ਅੰਜਾਦ ਦਿੱਤਾ। ਜਿਨ੍ਹਾਂ ਦੀਆਂ ਤਸਵੀਰਾਂ ਸੀਸੀਟੀਵੀ ਕੈਮਰਿਆਂਂ ‘ਚ ਕੈਦ ਹੋ ਗਈ।

iTree Network Solutions +91-8699235413

ਇਸ ਘਟਨਾ ‘ਚ ਸਾਰੀ ਦੁਕਾਨ ਸੜ੍ਹਕੇ ਸੁਆਹ ਹੋ ਗਈ। ਦੁਕਾਨ ‘ਚ ਪਿਆ ਲੱਖਾਂ ਦਾ ਸਮਾਨ ਸੜ ਕੇ ਸੁਆਹ ਹੋ ਗਿਆ। ਹਾਸਲ ਜਾਣਕਾਰੀ ਮੁਤਾਬਕ ਦੋ ਨਕਾਬਪੋਸ਼ਾਂ ਨੇ ਦੁਕਾਨ ਨੂੰ ਅੱਗ ਲਗਾਈ। ਉਧਰ ਦੁਕਾਨਦਾਰ ਦਾ ਕਹਿਣਾ ਹੈ ਕਿ ਉਸ ਦੀ ਕਿਸੇ ਨਾਲ ਦੁਸ਼ਮਣੀ ਨਹੀਂ ਹੈ ਪਰ ਅਜਿਹਾ ਕਰਕੇ ਕਿਸੇ ਨੇ ਉਸ ਦੀ ਜ਼ਿੰਦਗੀ ਭਰ ਦੀ ਕਮਾਈ ਨੂੰ ਤਬਾਹ ਕਰ ਦਿੱਤਾ।

iTree Network Solutions +91-8699235413

ਦੁਕਾਨ ਮਾਲਕ ਨੇ ਦੱਸਿਆ ਕਿ ਦੁਕਾਨ ‘ਚ ਲੱਖਾਂ ਰੁਪਏ ਦਾ ਕੱਪੜਾ ਸੀ, ਜੋ ਸੜ ਕੇ ਸੁਆਹ ਹੋ ਗਿਆ। ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ ‘ਤੇ ਕੜੀ ਮਸ਼ੱਕਤ ਤੋਂ ਬਾਅਦ ਕਾਬੂ ਪਾਇਆ ਗਿਆ।

ਅੱਗ ਲਗਾਏ ਜਾਣ ਦੀ ਇਸ ਘਟਨਾ ਤੋਂ ਬਾਅਦ ਵਪਾਰੀਆਂ ‘ਚ ਰੋਸ ਦੇਖਣ ਨੂੰ ਮਿਲ ਰਿਹਾ ਹੈ। ਵਪਾਰੀਆਂ ਦਾ ਕਹਿਣਾ ਕਿ ਇਸ ਘਟਨਾ ਦੀ ਜਲਦ ਤੋਂ ਜਲਦ ਪੁਲਿਸ ਵੱਲੋਂ ਜਾਂਚ ਕੀਤੀ ਜਾਵੇ ਅਤੇ ਮੁਲਜ਼ਮਾਂ ਨੂੰ ਕਾਬੂ ਕੀਤਾ ਜਾਵੇ। ਉਨ੍ਹਾਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।

iTree Network Solutions +91-8699235413

ਦੱਸ ਦਈਏ ਕਿ ਜਦੋਂ ਇਹ ਘਟਨਾ ਵਾਪਰੀ ਉਸ ਸਮੇਂ ਚੌਂਕੀਦਾਰ ਵੀ ਮੌਜੂਦ ਸੀ ਅਤੇ ਚੌਂਕੀਦਾਰ ਨੇ ਦੱਸਿਆ ਕਿ ਮੋਟਰਸਾਈਕਲ ‘ਤੇ ਸਵਾਰ ਹੋ ਆਏ ਦੋ ਲੋਕਾਂ ਨੇ ਪੈਟਰੋਲ ਛਿੜਕ ਅੱਗ ਲਗਾ ਦਿੱਤੀ। ਉਸ ਨੇ ਮੋਟਰਸਾਈਕਲ ਸਵਾਰਾਂ ਦਾ ਪਿੱਛਾ ਕਰਨ ਦੀ ਵੀ ਕੋਸ਼ਿਸ਼ ਕੀਤੀ ਪਰ ਉਹ ਮੋਟਰਸਾਈਕਲ ‘ਤੇ ਫਰਾਰ ਹੋ ਗਏ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

लुधियाना पुलिस ने पकड़ा तस्कर, नशे की गोलियां बरामद:पहले से दर्ज हैं 5 केस, जमानत पर बाहर आया था, NDPS एक्ट के तहत कार्रवाई

Buland kesari/लुधियाना जिले में रायकोट पुलिस ने नशीली गोलियों के साथ एक आरोपी को गिरफ्तार किया है। आरोपी की पहचान गुरमिंदर सिंह उर्फ बुग्गा,...

You cannot copy content of this page