ਭਾਰਤ ਦੀ ਦੂਜੀ ਵਿਕਟ ਉਦੋਂ ਡਿੱਗੀ ਜਦੋਂ ਵਿਰਾਟ ਕੋਹਲੀ ਬਿਨਾ ਖਾਤਾ ਖੋਲੇ ਮਿਸ਼ੇਲ ਸਟਾਰਕ ਵਲੋਂ ਆਊਟ ਹੋਇਆ। ਭਾਰਤ ਨੂੰ ਤੀਜਾ ਝਟਕਾ ਉਦੋਂ ਲੱਗਾ ਜਦੋਂ ਕਪਤਾਨ ਸ਼ੁਭਮਨ ਗਿੱਲ 10 ਦੌੜਾਂ ਬਣਾ ਨਾਥਨ ਐਲਿਸ ਵਲੋਂ ਆਊਟ ਹੋਇਆ। ਖਬਰ ਲਿਖੇ ਜਾਣ ਸਮੇਂ ਤਕ ਭਾਰਤ ਨੇ 3 ਵਿਕਟਾਂ ਗੁਆ ਕੇ 30 ਦੌੜਾਂ ਬਣਾ ਲਈਆਂ ਸਨ।
ਪਲੇਇੰਗ-11
ਭਾਰਤ- ਸ਼ੁੱਭਮਨ ਗਿੱਲ (ਕਪਤਾਨ), ਰੋਹਿਤ ਸ਼ਰਮਾ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਅਕਸ਼ਰ ਪਟੇਲ, ਕੇ.ਐੱਲ. ਰਾਹੁਲ, ਵਾਸ਼ਿੰਗਟਨ ਸੁੰਦਰ, ਨਿਤੀਸ਼ ਕੁਮਾਰ ਰੈੱਡੀ, ਹਰਸ਼ਿਤ ਰਾਣਾ, ਅਰਸ਼ਦੀਪ ਸਿੰਘ, ਮੁਹੰਮਦ ਸਿਰਾਜ
ਆਸਟ੍ਰੇਲੀਆ- ਮਿਚੇਲ ਮਾਰਸ਼ (ਕਪਤਾਨ), ਟ੍ਰੈਵਿਸ ਹੈੱਡ, ਮੈਟ ਸ਼ਾਰਟ, ਜੋਸ਼ ਫਿਲਿਪ, ਮੈਟ ਰੈਨਸਾ, ਕੂਪਰ ਕੌਨੋਲੀ, ਮਿਚੇਲ ਓਵਨ, ਮਿਚੇਲ ਸਟਾਰਕ, ਨਾਥਨ ਐਲਿਸ, ਮੈਥਿਊ ਕੁਨੇਮਨ, ਜੋਸ਼ ਹੇਜ਼ਲਵੁੱਡ

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.



