iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਸ੍ਰੀ ਹਰਿਮੰਦਰ ਸਾਹਿਬ ‘ਚ ਸ਼ਰਾਬ ਪੀ ਕੇ ਦਾਖਲ ਹੋਇਆ ਸ਼ਖਸ, ਸ਼੍ਰੋਮਣੀ ਕਮੇਟੀ...

ਸ੍ਰੀ ਹਰਿਮੰਦਰ ਸਾਹਿਬ ‘ਚ ਸ਼ਰਾਬ ਪੀ ਕੇ ਦਾਖਲ ਹੋਇਆ ਸ਼ਖਸ, ਸ਼੍ਰੋਮਣੀ ਕਮੇਟੀ ਦੇ ਵਲੰਟੀਅਰਾਂ ਨੇ ਫ਼ੇਰ ਜੋ ਕੀਤਾ ਦੇਖੋ

Date:

National News

Buland kesari/ਪੰਜਾਬ ਦੇ ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ, ਇੱਕ ਵਿਅਕਤੀ ਨਸ਼ੇ ਵਿੱਚ ਧੁੱਤ ਹੋ ਕੇ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੇ ਬਾਹਰ ਪਹੁੰਚਿਆ। ਸ਼੍ਰੋਮਣੀ ਕਮੇਟੀ ਦੇ ਵਲੰਟੀਅਰਾਂ ਨੇ ਸ਼ਖਸ ਨੂੰ ਫੜ ਲਿਆ ਅਤੇ ਬਾਹਰ ਕੀਤਾ।

iTree Network Solutions +91-8699235413

ਸ੍ਰੀ ਹਰਿਮੰਦਰ ਸਾਹਿਬ ‘ਚ ਸ਼ਰਾਬ ਪੀ ਕੇ ਦਾਖਲ ਹੋਇਆ ਸ਼ਖਸ, ਸ਼੍ਰੋਮਣੀ ਕਮੇਟੀ ਦੇ ਵਲੰਟੀਅਰਾਂ ਨੇ ਫ਼ੇਰ ਜੋ ਕੀਤਾ ਦੇਖੋ

iTree Network Solutions +91-8699235413

ਮੌਕੇ ‘ਤੇ ਮੌਜੂਦ ਲੋਕਾਂ ਅਤੇ ਵਲੰਟੀਅਰਾਂ ਨੇ ਜਦੋਂ ਉਸਨੂੰ ਪੁੱਛਿਆ ਕਿ ਕੀ ਉਸਨੇ ਸ਼ਰਾਬ ਪੀਤੀ ਹੈ ਤਾਂ ਉਸਨੇ ਬਿਨਾਂ ਝਿਜਕ ਹਾਂ ‘ਚ ਜਵਾਬ ਦਿੱਤਾ।ਇਸ ਤੋਂ ਨਾਰਾਜ਼ ਲੋਕਾਂ ਨੇ ਉਸਦੀ ਛਿਤਰੌਲ ਵੀ ਕੀਤੀ।

iTree Network Solutions +91-8699235413

ਉਕਤ ਸ਼ਖਸ ਨੇ ਆਪਣੀ ਪਛਾਣ ਇੱਕ ਗੁਰਸਿੱਖ ਵਜੋਂ ਦੱਸੀ ਅਤੇ ਕਿਹਾ ਕਿ ਉਹ ਕਰਨਾਲ, ਹਰਿਆਣਾ ਦਾ ਰਹਿਣ ਵਾਲਾ ਹੈ ਅਤੇ ਪਿਛਲੇ ਤਿੰਨ ਮਹੀਨਿਆਂ ਤੋਂ ਅੰਮ੍ਰਿਤਸਰ ਵਿੱਚ ਰਹਿ ਰਿਹਾ ਸੀ। ਲੋਕਾਂ ਦਾ ਕਹਿਣਾ ਹੈ ਕਿ ਸ਼ਰਾਬ ਦੇ ਨਸ਼ੇ ਵਿੱਚ ਉਹ ਵਿਅਕਤੀ ਗਲਤ ਵਿਵਹਾਰ ਕਰਨ ਲੱਗ ਪਿਆ।

iTree Network Solutions +91-8699235413

ਮੌਕੇ ‘ਤੇ ਮੌਜੂਦ ਵਲੰਟੀਅਰਾਂ ਨੇ ਜਲਦੀ ਕਾਰਵਾਈ ਕਰਦਿਆਂ ਉਸਨੂੰ ਫੜ ਲਿਆ ਅਤੇ ਪਵਿੱਤਰ ਕੰਪਲੈਕਸ ਤੋਂ ਬਾਹਰ ਕੱਢ ਦਿੱਤਾ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

ਸਤੰਬਰ ਵਿੱਚ ਪੰਜਾਬ ਦੀ ਸਿਆਸਤ ਵਿੱਚ ਆ ਸਕਦੈ ਵੱਡਾ ਭੂਚਾਲ!

ਅਕਾਲੀ-ਭਾਜਪਾ ਗਠਜੋੜ ਤੋਂ ਬਾਅਦ ਹੋਵੇਗੀ ਵੱਡੀ ਦਲ-ਬਦਲੀ? ‘ਆਪ’ ਦੇ...

कलयुगी बेटे ने बुजुर्ग मां के सिर पर कुकर मारकर की हत्या

Buland Kesari/ अबोहर: संत नगरी में सोमवार को एक दिल...

ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਮੋੜ, ਅਕਾਲੀ ਦਲ ਨੇ ਭਾਜਪਾ ਨਾਲ ਮਿਲਾਇਆ ਹੱਥ!

ਪੰਜਾਬ ਯੂਨੀਵਰਸਿਟੀ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਮੋੜ, SOI...

LEAVE A REPLY

Please enter your comment!
Please enter your name here

Related News

ਨਿਤਿਨ ਕੋਹਲੀ ਅਤੇ ਵਿਨੀਤ ਧੀਰ ਦੇ ਯਤਨਾਂ ਸਦਕਾ ਪੰਜਾਬ ਯੂਥ ਰਨ ਨੂੰ ਮਿਲੀ ਸ਼ਾਨਦਾਰ ਸਫਲਤਾ

ਪੰਜਾਬ ਯੂਥ ਰਨ ਦੀ ਸਫਲਤਾ ਨੇ ਵਧਾਇਆ ਨੌਜਵਾਨਾਂ ਦਾ ਉਤਸ਼ਾਹ, ਨਿਤਿਨ ਕੋਹਲੀ ਨੇ ਜਲੰਧਰ ਵਾਸੀਆਂ ਦਾ ਕੀਤਾ ਧੰਨਵਾਦ Buland Kesari/ ਜਲੰਧਰ: ਮਾਡਲ ਟਾਊਨ ਵਿੱਚ ਆਮ...

You cannot copy content of this page