iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਨਹੀਂ ਰਹੇ ਮਸ਼ਹੂਰ ਕਬੱਡੀ ਖਿਡਾਰੀ ਬਿੱਟੂ ਬਲਿਆਲ, ਹਾਰਟ ਅਟੈਕ ਕਰਾਨ ਤੋੜਿਆ ਦਮ

ਨਹੀਂ ਰਹੇ ਮਸ਼ਹੂਰ ਕਬੱਡੀ ਖਿਡਾਰੀ ਬਿੱਟੂ ਬਲਿਆਲ, ਹਾਰਟ ਅਟੈਕ ਕਰਾਨ ਤੋੜਿਆ ਦਮ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

ਜ਼ਿਲ੍ਹਾ ਸੰਗਰੂਰ ਦੇ ਭਵਾਨੀਗੜ੍ਹ ਦੇ ਪਿੰਡ ਬਲਿਆਲ ਦੇ ਰਹਿਣ ਵਾਲੇ ਬਿੱਟੂ ਬਲਿਆਲ ਨਹੀਂ ਰਹੇ। ਜਾਣਕਾਰੀ ਮੁਤਾਬਕ ਸ੍ਰੀ ਫਤਿਹਗੜ੍ਹ ਸਾਹਿਬ ਦੇ ਪਿੰਡ ਰੂਪਾਹੇੜੀ ਵਿੱਚ ਕਬੱਡੀ ਦੇ ਟੂਰਨਾਮੈਂਟ ਵਿੱਚ ਖੇਡਣ ਗਏ ਸੀ ਅਤੇ ਹਾਰਟ ਅਟੈਕ ਆਉਣ ਨਾਲ ਇਹ ਮੰਦਭਾਗਾ ਭਾਣਾ ਵਾਪਰ ਗਿਆ।

iTree Network Solutions +91-8699235413

iTree Network Solutions +91-8699235413

ਜਾਣਕਾਰੀ ਦਿੰਦਿਆਂ ਉਹਨਾਂ ਦੇ ਸਾਥੀਆਂ ਵੱਲੋਂ ਦੱਸਿਆ ਗਿਆ ਕਿ ਸਟੰਟ ਪੈਣ ਕਾਰਨ ਉਹਨਾਂ ਨੂੰ ਡਾਕਟਰਾਂ ਨੇ ਚੇਤਾਵਨੀ ਦਿੱਤੀ ਸੀ ਕਿ ਗੇਮ ਨਾ ਖੇਡਣ, ਪਰ ਕਮਾਈ ਦਾ ਕੋਈ ਸਾਧਨ ਨਾ ਹੋਣ ਕਾਰਨ ਬਿੱਟੂ ਬਲਿਆਲ ਮਜਬੂਰੀ ‘ਚ ਗੇਮ ਖੇਡ ਰਹੇ ਸੀ।

iTree Network Solutions +91-8699235413
iTree Network Solutions +91-8699235413

ਉਨ੍ਹਾਂ ਦੱਸਿਆ ਕਿ ਪਰਿਵਾਰ ‘ਚ ਉਹਨਾਂ ਦੀ ਧਰਮ ਪਤਨੀ ਅਤੇ ਭੈਣ ਹੀ ਰਹਿ ਗਈਆਂ ਹਨ ਅਤੇ ਪਹਿਲਾਂ ਵੀ ਉਹਨਾਂ ਦੇ ਪਰਿਵਾਰ ਦੇ ਮਾਤਾ ਪਿਤਾ ਅਤੇ ਭਰਾ ਦੀ ਮੌਤ ਹੋ ਚੁੱਕੀ ਹੈ। ਬਿੱਟੂ ਬਲਿਆਲ ਦੇ ਦੋਸਤਾਂ ਅਤੇ ਸਾਥੀਆਂ ਨੇ ਸਰਕਾਰ ਤੋਂ ਪਰਿਵਾਰ ਦੀ ਮਾਲੀ ਮਦਦ ਦੀ ਅਪੀਲ ਕੀਤੀ ਹੈ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

पुलिस बनकर लूटपाट करने वाले गिरोह का भंडाफोड़:4 आरोपी गिरफ्तार, खाकी पगड़ी और पुलिसिया जूतों में करते थे वारदात

Buland kesari/जालंधर की थाना नई बारादरी पुलिस ने एक ऐसे शातिर गैंग को गिरफ्तार किया है जो फर्जी पुलिसकर्मी बनकर शहर में लूटपाट की...

You cannot copy content of this page