iTree Network Solutions +91-8699235413
iTree Network Solutions +91-8699235413
iTree Network Solutions +91-8699235413
Homeਅੰਮ੍ਰਿਤਸਰਅੰਮ੍ਰਿਤਸਰ 'ਚ ਸ਼ਰੇਆਮ ਗੁੰਡਾਗਰਦੀ, ਇੱਕ ਵਿਅਕਤੀ ਨੂੰ ਬੁਰ੍ਹੀ ਤਰ੍ਹਾਂ ਕੁੱਟਿਆ, ਕੁੱਟਮਾਰ ਦੀ...

ਅੰਮ੍ਰਿਤਸਰ ‘ਚ ਸ਼ਰੇਆਮ ਗੁੰਡਾਗਰਦੀ, ਇੱਕ ਵਿਅਕਤੀ ਨੂੰ ਬੁਰ੍ਹੀ ਤਰ੍ਹਾਂ ਕੁੱਟਿਆ, ਕੁੱਟਮਾਰ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ

Date:

National News

भारत के इस राज्य के CM और डिप्टी CM पर चलीं गोलियां!

Buland Kesari/ जम्मू के ग्रेटर कैलाश इलाके में स्थित...

ਅੰਮ੍ਰਿਤਸਰ ਦੇ ਸੀ ਡਿਵੀਜ਼ਨ ਅਧੀਨ ਇੱਕ ਗਲੀ ‘ਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ ਜਦੋਂ ਇੱਕ ਝਗੜੇ ਦੌਰਾਨ ਇੱਕ ਵਿਅਕਤੀ ਨੂੰ ਬੜੀ ਬੁਰੀ ਤਰੀਕੇ ਨਾਲ ਕੁੱਟਿਆ ਗਿਆ। ਇਸ ਕੁਿੱਟਮਾਰ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਚੁੱਕੀ ਹੈ।

iTree Network Solutions +91-8699235413

iTree Network Solutions +91-8699235413

ਜ਼ਖਮੀ ਨੌਜਵਾਨ ਦਾ ਨਾਂ ਅਸ਼ਵਨੀ ਕੁਮਾਰ ਹੈ ਜਿਸ ਨੇ ਦੱਸਿਆ ਕਿ ਉਨ੍ਹਾਂ ‘ਤੇ ਪਹਿਲਾਂ ਵੀ ਦਬਾਅ ਬਣਾਇਆ ਜਾਂਦਾ ਰਿਹਾ ਹੈ। ਅੱਜ ਉਸਨੂੰ ਅਤੇ ਉਸਦੇ ਪਰਿਵਾਰ ਨੂੰ ਬੇਹੱਦ ਮਾਰਿਆ ਗਿਆ। ਅਸ਼ਵਨੀ ਮੁਤਾਬਕ, ਇਸ ਹਮਲੇ ਦੌਰਾਨ ਉਸਦੇ ਸਿਰ ‘ਤੇ 33 ਟਾਂਕੇ ਲਗੇ ਤੇ ਉਸਦੇ ਪਰਿਵਾਰ ਦੇ ਕਈ ਮੈਂਬਰਾਂ ਨੂੰ ਸੱਟਾਂ ਲੱਗੀਆਂ ਹਨ।

iTree Network Solutions +91-8699235413

ਉਸ ਨੇ ਅੱਗੇ ਦੱਸਿਆ ਕਿ ਇਨ੍ਹਾਂ ਹਮਲਾਵਰਾਂ ਨੇ ਮੇਰੇ ਛੋਟੇ ਭਰਾ ਨੂੰ ਮਾਰਿਆ, ਅਤੇ ਪਰਿਵਾਰ ਦੀਆਂ ਔਰਤਾਂ ਨਾਲ ਵੀ ਕੁੱਟਮਾਰ ਕੀਤੀ ਗਈ। ਜ਼ਖਮੀ ਨੇ ਦੱਸਿਆ ਕਿ ਇਹ ਹਮਲਾ ਪੁਰਾਣੀ ਰੰਜਿਸ਼ ਅਤੇ ਉਨ੍ਹਾਂ ‘ਤੇ ਰੋਜ਼ਾਨਾ ਪਰੈਸ਼ਰ ਬਣਾਉਣ ਕਾਰਨ ਹੋਇਆ।

iTree Network Solutions +91-8699235413

ਇਸ ਦੌਰਾਨ ਪੀੜਤ ਪਰਿਵਾਰ ਦੀ ਇੱਕ ਹੋਰ ਔਰਤ ਸੁਮਨ ਨੇ ਦੱਸਿਆ ਕਿ ਜਿਨ੍ਹਾਂ ਨਾਲ ਝਗੜਾ ਹੋਇਆ ਉਨ੍ਹਾਂ ਦਾ ਕਬਾੜ ਦਾ ਕੰਮ ਹੈ ਅਤੇ ਅਕਸਰ ਹੀ ਰਾਤ ਇੱਕ ਤੋਂ ਦੋ ਵਜੇ ਦੇ ਕਰੀਬ ਉਨ੍ਹਾਂ ਦੇ ਗ੍ਰਾਹਕ ਆ ਕੇ ਗਲਤੀ ਨਾਲ ਉਨ੍ਹਾਂ ਦਾ ਵੀ ਦਰਵਾਜ਼ਾ ਖੜਕਾ ਦਿੰਦੇ ਹਨ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

ਸੁਖਜਿੰਦਰ ਸਿੰਘ ਰੰਧਾਵਾ ਦੀ CM ਭਗਵੰਤ ਮਾਨ ਨੂੰ ਖੁੱਲ੍ਹੀ ਚੁਣੌਤੀ

Buland kesari/ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਗਈ ਹੈ। ਇਸ...

You cannot copy content of this page