Buland kesari/ਭਾਰਤੀ ਚੋਣ ਕਮਿਸ਼ਨ ਨੇ Shiromani Akali ਦਲ ਵੱਲੋਂ ਦਾਇਰ ਕੀਤੀਆਂ ਸ਼ਿਕਾਇਤਾਂ ਤੋਂ ਬਾਅਦ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ 25 ਨਵੰਬਰ ਨੂੰ ਤਲਬ ਕੀਤਾ ਹੈ। ਡੀਜੀਪੀ ਨੂੰ ਦਿੱਲੀ ਦਫ਼ਤਰ ਵਿੱਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ।Shiromani Akali Dal ਦੀ ਸ਼ਿਕਾਇਤ ‘ਤੇ ਮੁੱਖ ਚੋਣ ਕਮਿਸ਼ਨ ਵੱਲੋਂ DGP ਪੰਜਾਬ ਤਲਬ

iTree Network Solutions +91-8699235413

ਦੱਸ ਦਈਏ ਕਿ ਤਰਨਤਾਰਨ ਚੋਣ ਪ੍ਰਚਾਰ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਵਰਕਰਾਂ ਵਿਰੁੱਧ ਐਫਆਈਆਰਜ਼ ਦਰਜ ਕਰਨ ਦੀਆਂ ਸ਼ਿਕਾਇਤਾਂ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ।

iTree Network Solutions +91-8699235413

ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ। ਚੋਣ ਕਮਿਸ਼ਨ ਨੇ ਚੋਣ ਦੇ ਤਹਿਤ ਹੋਈਆਂ ਸ਼ਿਕਾਇਤਾਂ ਸਬੰਧੀ ਰਿਪਰੋਟ ਮੰਗੀ ਸੀ।

iTree Network Solutions +91-8699235413

ਦੱਸ ਦਈਏ ਕਿ ਪੰਜਾਬ ਦੇ ਡੀਜੀਪੀ ਗੌਰਵ ਯਾਦਵ ’ਤੇ ਗਲ਼ਤ ਐਫਆਈਆਰ ਕੀਤੇ ਜਾਣ ਦੇ ਇਲਜ਼ਾਮ ਲੱਗੇ ਸੀ।

iTree Network Solutions +91-8699235413