iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਚੰਡੀਗੜ੍ਹ ਨੂੰ ਪੰਜਾਬ ਤੋਂ ਖੋਹ ਲਵੇਗਾ ਕੇਂਦਰ, ਸੰਵਿਧਾਨ ਵਿੱਚ 131ਵੀਂ ਸੋਧ ਕਰਨ...

ਚੰਡੀਗੜ੍ਹ ਨੂੰ ਪੰਜਾਬ ਤੋਂ ਖੋਹ ਲਵੇਗਾ ਕੇਂਦਰ, ਸੰਵਿਧਾਨ ਵਿੱਚ 131ਵੀਂ ਸੋਧ ਕਰਨ ਦੀ ਤਿਆਰੀ, ਸਿਆਸੀ ਆਗੂਆਂ ਨੇ ਜਤਾਇਆ ਇਤਰਾਜ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Buland kesari/ਕੇਂਦਰ ਸਰਕਾਰ ਰਾਜਨੀਤਿਕ ਤੌਰ ‘ਤੇ ਸੰਵੇਦਨਸ਼ੀਲ 131ਵਾਂ ਸੰਵਿਧਾਨਕ ਸੋਧ ਬਿੱਲ ਵੀ ਪੇਸ਼ ਕਰ ਰਹੀ ਹੈ, ਜੋ ਕੇਂਦਰ ਸ਼ਾਸਤ ਪ੍ਰਦੇਸ਼ ਨੂੰ ਸੰਵਿਧਾਨ ਦੀ ਧਾਰਾ 240 ਦੇ ਅਧੀਨ ਲਿਆਉਣ ਦਾ ਰਾਹ ਪੱਧਰਾ ਕਰੇਗਾ। ਚੰਡੀਗੜ੍ਹ ਇਸ ਵੇਲੇ ਪੰਜਾਬ ਦੇ ਰਾਜਪਾਲ ਦੇ ਅਧੀਨ ਚਲਾਇਆ ਜਾਂਦਾ ਹੈ, ਇਸ ਸੋਧ ਤੋਂ ਬਾਅਦ ਚੰਡੀਗੜ੍ਹ ਦਾ ਇੱਕ ਵੱਖਰਾ ਪ੍ਰਸ਼ਾਸਕ ਨਿਯੁਕਤ ਕੀਤਾ ਜਾ ਸਕਦਾ ਹੈ। ਨਵੇਂ ਕਾਨੂੰਨ ਦੇ ਨਾਲ ਇਸ ਦਾ ਪ੍ਰਬੰਧਨ ਇੱਕ ਸੁਤੰਤਰ ਪ੍ਰਸ਼ਾਸਕ ਦੁਆਰਾ ਕੀਤੇ ਜਾਣ ਦੀ ਸੰਭਾਵਨਾ ਹੈ ਜਿਵੇਂ ਕਿ ਦੇਸ਼ ਦੇ ਕਈ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਪਹਿਲਾਂ ਹੀ ਮੌਜੂਦ ਹੈ।ਚੰਡੀਗੜ੍ਹ ਨੂੰ ਪੰਜਾਬ ਤੋਂ ਖੋਹ ਲਵੇਗਾ ਕੇਂਦਰ, ਸੰਵਿਧਾਨ ਵਿੱਚ 131ਵੀਂ ਸੋਧ ਕਰਨ ਦੀ ਤਿਆਰੀ, ਸਿਆਸੀ ਆਗੂਆਂ ਨੇ ਜਤਾਇਆ ਇਤਰਾਜ

iTree Network Solutions +91-8699235413

ਕੇਂਦਰ ਸਰਕਾਰ ਦੇ ਵੱਲੋਂ ਆਉਣ ਵਾਲੇ ਸਰਦ ਰੁੱਤ ਇਜਲਾਸ ਵਿੱਚ ਪ੍ਰਸਤਾਵਿਤ ਸੰਵਿਧਾਨ (131ਵੇਂ ਸੋਧ) ਬਿੱਲ ਨੂੰ ਲਿਆਉਣ ਦੀ ਤਿਆਰੀ ਕੀਤੀ ਗਈ ਹੈ। ਜਿਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤ ਇਤਰਾਜ ਜਤਾਇਆ ਹੈ। ਉਨ੍ਹਾਂ ਨੇ X ‘ਤੇ ਪੋਸਟ ਸਾਂਝੀ ਕਰ ਕੇ ਲਿਖਿਆ ਹੈ ਕਿ :-

iTree Network Solutions +91-8699235413

ਸੰਸਦ ਦੇ ਆਗਾਮੀ ਸਰਦ ਰੁੱਤ ਸੈਸ਼ਨ ਵਿੱਚ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਪ੍ਰਸਤਾਵਿਤ ਸੰਵਿਧਾਨ (131ਵੇਂ ਸੋਧ) ਬਿੱਲ ਦਾ ਅਸੀਂ ਸਖ਼ਤ ਸ਼ਬਦਾਂ ‘ਚ ਵਿਰੋਧ ਕਰਦੇ ਹਾਂ।

iTree Network Solutions +91-8699235413

ਇਹ ਸੋਧ ਪੰਜਾਬ ਦੇ ਹਿੱਤ ਦੇ ਵਿਰੁੱਧ ਹੈ। ਕੇਂਦਰ ਸਰਕਾਰ ਵੱਲੋਂ ਪੰਜਾਬ ਵਿਰੁੱਧ ਘੜੀ ਜਾ ਰਹੀ ਸਾਜ਼ਿਸ਼ ਅਸੀਂ ਬਿਲਕੁੱਲ ਕਾਮਯਾਬ ਨਹੀਂ ਹੋਣ ਦੇਵਾਂਗੇ। ਸਾਡੇ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣੇ ਚੰਡੀਗੜ੍ਹ ‘ਤੇ ਸਿਰਫ਼ ਪੰਜਾਬ ਦਾ ਹੱਕ ਹੈ। ਅਸੀਂ ਆਪਣੇ ਹੱਕ ਨੂੰ ਅਜਾਈਂ ਨਹੀਂ ਜਾਣ ਦੇਵਾਂਗਾ। ਇਸ ਲਈ ਸਾਨੂੰ ਜੋ ਵੀ ਕਦਮ ਚੁੱਕਣਾ ਪਿਆ ਅਸੀਂ ਚੁੱਕਾਂਗੇ।

iTree Network Solutions +91-8699235413

 

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

पुलिस बनकर लूटपाट करने वाले गिरोह का भंडाफोड़:4 आरोपी गिरफ्तार, खाकी पगड़ी और पुलिसिया जूतों में करते थे वारदात

Buland kesari/जालंधर की थाना नई बारादरी पुलिस ने एक ऐसे शातिर गैंग को गिरफ्तार किया है जो फर्जी पुलिसकर्मी बनकर शहर में लूटपाट की...

You cannot copy content of this page