iTree Network Solutions +91-8699235413
iTree Network Solutions +91-8699235413
iTree Network Solutions +91-8699235413
HomePunjabਟਾਂਡਾ ਉੜਮੁੜ ਨੇੜੇ ਬਾਈਕ ਮੈਕੇਨਿਕ ਦਾ ਸਰੇਆਮ ਕਤਲ, ਪੁੱਤਰ ਦੇ ਸਾਹਮਣੇ ਮਾਰੀਆਂ...

ਟਾਂਡਾ ਉੜਮੁੜ ਨੇੜੇ ਬਾਈਕ ਮੈਕੇਨਿਕ ਦਾ ਸਰੇਆਮ ਕਤਲ, ਪੁੱਤਰ ਦੇ ਸਾਹਮਣੇ ਮਾਰੀਆਂ ਗੋਲੀਆਂ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

ਹੁਸ਼ਿਆਰਪੁਰ ਦੇ ਟਾਂਡਾ ਉੜਮੁੜ ਦੇ ਬੱਸ ਅੱਡ ਕਲੋਇਆ ਨੇੜੇ ਬਾਈਕ ਸਵਾਰ ਹਮਲਾਵਰਾਂ ਨੇ ਇੱਕ ਵਿਅਕਤੀ ਨੂੰ ਮੌਤ ਦੇ ਘਾਟ ਉਥਾਰ ਦਿੱਤਾ। ਬਦਮਾਸ਼ਾਂ ਨੇ ਉਸ ਤੇ ਕਈ ਰਾਊਂਡ ਫਾਇਰਿੰਗ ਕੀਤੀ। ਘਟਨਾ ਤੋਂ ਬਾਅਦ ਲੋਕਾਂ ਵੱਲੋਂ ਉਸ ਨੂੰ ਹਸਪਤਾਲ ਪਹੁੰਚਾਇਆ ਗਿਆ, ਪਰ ਉਸ ਦੀ ਮੌਤ ਹੋ ਗਈ।

iTree Network Solutions +91-8699235413

iTree Network Solutions +91-8699235413

ਮ੍ਰਿਤਕ ਦੀ ਪਹਿਚਾਣ ਬਲਜੀਤ ਸਿੰਘ ਉਰਫ਼ ਬਿੱਲਾ ਵਾਸੀ ਪਿੰਡ ਕੰਧਾਲਾ ਸ਼ੇਖ ਵਜੋਂ ਹੋਈ ਹੈ। ਉਹ ਬਾਈਕ ਮੈਕੇਨਿਕ ਦਾ ਕੰਮ ਕਰਦਾ ਸੀ। ਜਾਣਕਾਰੀ ਮੁਤਾਬਕ, ਬਲਜੀਤ ਸਿੰਘ (ਬਿੱਲਾ) ਰਸੂਲਪੁਰ ਮੋੜ ਨੇੜੇ ਬੁਲੇਟ ਬਾਈਕ ਰਿਪੇਅਰ ਦੀ ਦੁਕਾਨ ਚਲਾਉਂਦਾ ਸੀ।

iTree Network Solutions +91-8699235413

ਇਹ ਘਟਨਾ ਵੀਰਵਾਰ ਸ਼ਾਮ ਪੰਜ ਵਜੇ ਦੀ ਦੱਸੀ ਜਾ ਰਹੀ ਹੈ। ਬਿੱਲਾ ਆਪਣੇ ਪੁੱਤਰ ਨਾਲ ਅੱਡਾ ਕਲੋਇਆ ਆਇਆ ਸੀ, ਜਦੋ ਉਹ ਅੱਡੇ ਤੇ ਇੱਕ ਮਿਠਾਈ ਦੀ ਦੁਕਾਨ ਤੋਂ ਕੁੱਝ ਲੈ ਕੇ ਕਾਰ ਵੱਲ ਆ ਰਿਹਾ ਸੀ ਤਾਂ ਉਸੇ ਸਮੇਂ ਬਾਈਕ ਸਵਾਰ ਦੋ ਬਦਮਾਸ਼ਾਂ ਨੇ ਉਸ ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਚੱਲਣ ਤੋਂ ਬਾਅਦ ਇਲਾਕੇ ਚ ਦਹਿਸ਼ਤ ਫੈਲ ਗਈ। ਦੱਸਿਆ ਜਾ ਰਿਹਾ ਹੈ ਕਿ ਬਿੱਲੇ ਨੂੰ ਗੈਂਗਸਟਰਾਂ ਤੋਂ ਧਮਕੀਆਂ ਮਿਲਿਆ ਸਨ।

iTree Network Solutions +91-8699235413

ਘਟਨਾ ਤੋਂ ਬਾਅਦ ਬਿੱਲੇ ਨੂੰ ਟਾਂਡਾ ਦੇ ਇੱਕ ਹਸਪਤਾਲ ਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤ ਐਲਾਨ ਦਿੱਤਾ। ਬਿੱਲਾ ਦੇ ਸਿਰ ਤੇ ਸਰੀਰ ਦੇ ਗੋਲੀ ਮਾਰੀਆਂ ਗਈਆਂ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮਾਮਲੇ ਦੀ ਸੂਚਨਾ ਮਿਲਣ ਤੇ ਐਸਪੀ ਪਰਮਿੰਦਰ ਸਿੰਘ ਤੇ ਡੀਐਸਪੀ ਦਵਿੰਦਰ ਸਿੰਘ ਮੌਕੇ ਤੇ ਪਹੁੰਚੇ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਕਰਨ ਲਈ ਟੀਮਾਂ ਬਣਾ ਦਿੱਤੀਆਂ ਗਈਆਂ ਹਨ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

You cannot copy content of this page