iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਸ਼ਰਵਣ ਸਿੰਘ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਕੀਤਾ ਸਨਮਾਨਿਤ, 'ਆਪ੍ਰੇਸ਼ਨ ਸਿੰਦੂਰ' ਦੌਰਾਨ...

ਸ਼ਰਵਣ ਸਿੰਘ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਕੀਤਾ ਸਨਮਾਨਿਤ, ‘ਆਪ੍ਰੇਸ਼ਨ ਸਿੰਦੂਰ’ ਦੌਰਾਨ ਬਿਨਾਂ ਡਰੇ ਕੀਤੀ ਸੀ ਫ਼ੌਜੀਆਂ ਦੀ ਸੇਵਾ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

ਆਪ੍ਰੇਸ਼ਨ ਸਿੰਦੂਰ ਦੌਰਾਨ ਦਲੇਰਾਨਾ ਭੂਮਿਕਾ ਨਿਭਾਉਣ ਵਾਲੇ ਬੱਚੇ ਸ਼ਰਵਣ ਸਿੰਘ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਦੱਸ ਦਈਏ ਕਿ ਸ਼ਰਵਣ ਨੂੰ ਇਹ ਸਨਮਾਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਆਪਣੇ ਹੱਥੀਂ ਦਿੱਤਾ ਹੈ।

iTree Network Solutions +91-8699235413

iTree Network Solutions +91-8699235413
iTree Network Solutions +91-8699235413
ਜ਼ਿਕਰਯੋਗ ਹੈ ਕਿ ਆਪ੍ਰੇਸ਼ਨ ਸਿੰਦੂਰ ਦੌਰਾਨ ਸ਼ਰਵਣ (10) ਆਪਣੇ ਘਰ ਤੋਂ ਲੱਸੀ, ਦੁੱਧ ਅਤੇ ਰੋਟੀ ਲੈ ਕੇ ਜਾਂਦਾ ਸੀ ਤਾਂ ਜੋ ਸਰਹੱਦ ’ਤੇ ਤਾਇਨਾਤ ਫ਼ੌਜੀਆਂ ਨੂੰ ਖੁਆਇਆ ਜਾ ਸਕੇ। ਇੰਨੀ ਛੋਟੀ ਉਮਰ ਦੇ ਹੋਰ ਬੱਚੇ ਡਰਦੇ ਸਨ ਅਤੇ ਅਜਿਹੇ ਮਾਹੌਲ ਵਿੱਚ ਆਪਣੀ ਮਾਂ ਦੀ ਗੋਦ ਵਿੱਚ ਲਿਪਟੇ ਰਹਿੰਦੇ ਸਨ ਪਰ ਉਹ ਸਰਹੱਦ ’ਤੇ ਬੇਖੌਫ ਘੁੰਮਦਾ ਸੀ।
ਮਮਦੋਟ ਦੇ ਸਿਟੀ ਹਾਰਟ ਸਕੂਲ ਦਾ ਵਿਦਿਆਰਥੀ ਸ਼ਰਵਨ ਸਿੰਘ 26 ਦਸੰਬਰ ਨੂੰ ਹੋਣ ਵਾਲੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਪ੍ਰਾਪਤ ਕਰਨ ਲਈ ਦਿੱਲੀ ਰਵਾਨਾ ਹੋ ਗਿਆ ਹੈ।
ਉਹ ਇਸ ਸਾਲ ਦਿੱਲੀ ਵਿੱਚ ਹੋਣ ਵਾਲੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਵਿੱਚ ਹਿੱਸਾ ਲੈਣ ਵਾਲਾ ਪੰਜਾਬ ਦਾ ਇਕਲੌਤਾ ਵਿਦਿਆਰਥੀ ਹੈ। ਉਸ ਨੇ ਆਪ੍ਰੇਸ਼ਨ ਸਿੰਦੂਰ ਦੌਰਾਨ ਭਾਰਤੀ ਫੌਜ ਦੀ ਬਹੁਤ ਮਦਦ ਕੀਤੀ। ਇਸ ਬੱਚੇ ਦੀ ਭਾਵਨਾ ਨੂੰ ਵੇਖਦਿਆਂ, ਭਾਰਤੀ ਫੌਜ ਨੇ ਉਸਨੂੰ ਕਈ ਮੈਡਲਾਂ ਨਾਲ ਸਨਮਾਨਿਤ ਕੀਤਾ। ਹੁਣ ਉਸ ਨੂੰ 2025 ਵਿੱਚ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਚੁਣਿਆ ਗਿਆ ਹੈ।
WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

iTree Network Solutions +91-8699235413

Punjab News

LEAVE A REPLY

Please enter your comment!
Please enter your name here

Related News

ਬਾਲੀਵੁੱਡ ਦੇ ਮਸ਼ਹੂਰ ਲੇਖਕ ਸਲੀਮ ਖਾਨ ਬਿਮਾਰ, ਲੀਲਾਵਤੀ ਹਸਪਤਾਲ ਵਿੱਚ ਦਾਖਲ

ਬਾਲੀਵੁੱਡ ਇੰਡਸਟਰੀ ਦੇ ਪ੍ਰਸਿੱਧ ਲੇਖਕ ਅਤੇ ਸਲਮਾਨ ਖਾਨ ਦੇ ਪਿਤਾ ਸਲੀਮ ਖਾਨ ਦੀ ਅਚਾਨਕ ਤਬੀਅਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ...

You cannot copy content of this page