Buland kesari/ਫਾਜ਼ਿਲਕਾ ਦੇ ਪਿੰਡ ਝੁੱਗੇ ਗੁਲਾਬ ਸਿੰਘ ਦੇ ਬਹਾਦਰ ਜਵਾਨ ਰਾਜਿੰਦਰ ਸਿੰਘ ਦੀ ਸ਼ਹਾਦਤ ਨੇ ਪੂਰੇ ਪੰਜਾਬ ਨੂੰ ਸੋਗ ਵਿੱਚ ਡੁਬੋ ਦਿੱਤਾ ਹੈ। ਮੁੱਖ ਮੰਤਰੀ ਭਗੰਵਤ ਮਾਨ ਨੇ ਇਸ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼ਹੀਦ ਦੇ ਪਰਿਵਾਰ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ।

iTree Network Solutions +91-8699235413

ਰਾਜਿੰਦਰ ਸਿੰਘ ਫਾਜ਼ਿਲਕਾ ਜ਼ਿਲ੍ਹੇ ਦੇ ਭਾਰਤ-ਪਾਕਿਸਤਾਨ ਸਰਹੱਦ ਨੇੜੇ ਸਥਿਤ ਪਿੰਡ ਝੁੱਗੇ ਗੁਲਾਬ ਸਿੰਘ ਦੇ ਰਹਿਣ ਵਾਲੇ ਸਨ।

iTree Network Solutions +91-8699235413

ਉਹ ਸੀਮਾ ਸੁਰੱਖਿਆ ਬਲ (BSF) ਵਿੱਚ ਤਾਇਨਾਤ ਸਨ ਅਤੇ ਮੇਘਾਲਿਆ ਦੇ ਸ਼ਿਲਾਂਗ ਵਿੱਚ ਆਪਣੀ ਡਿਊਟੀ ਨਿਭਾ ਰਹੇ ਸਨ, ਜਿੱਥੇ ਗੋਲੀ ਲੱਗਣ ਕਾਰਨ ਉਹ ਸ਼ਹੀਦ ਹੋ ਗਏ।

iTree Network Solutions +91-8699235413

 

iTree Network Solutions +91-8699235413