Buland kesari/Punjab Police Transfer Order; ਪੰਜਾਬ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕਰਦਿਆਂ 12 ਡਿਪਟੀ ਸੁਪਰਿੰਟੈਂਡੈਂਟ ਆਫ ਪੁਲਿਸ (DSP) ਦੇ ਤਬਾਦਲੇ ਕੀਤੇ ਗਏ ਹਨ। ਇਸ ਦੇ ਨਾਲ ਹੀ 6 ਡੀਐਸਪੀ ਨੂੰ ਡੀਐਸਪੀ ਇੰਟੈਲੀਜੈਂਸ ਵਿੰਗ ਦਾ ਅਹਿਮ ਚਾਰਜ ਸੌਂਪਿਆ ਗਿਆ ਹੈ।

iTree Network Solutions +91-8699235413

ਸਰਕਾਰੀ ਸੂਤਰਾਂ ਅਨੁਸਾਰ ਇਹ ਤਬਾਦਲੇ ਪ੍ਰਸ਼ਾਸਕੀ ਲੋੜਾਂ ਅਤੇ ਸੁਰੱਖਿਆ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਕੀਤੇ ਗਏ ਹਨ। ਇੰਟੈਲੀਜੈਂਸ ਵਿੰਗ ਵਿੱਚ ਤਾਇਨਾਤ ਕੀਤੇ ਗਏ ਡੀਐਸਪੀ ਨੂੰ ਰਾਜ ਵਿੱਚ ਅਮਨ-ਕਾਨੂੰਨ, ਗੁਪਤ ਸੂਚਨਾਵਾਂ ਦੀ ਨਿਗਰਾਨੀ ਅਤੇ ਅਪਰਾਧਿਕ ਸਰਗਰਮੀਆਂ ‘ਤੇ ਨਜ਼ਰ ਰੱਖਣ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।

iTree Network Solutions +91-8699235413

ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਮੇਂ ਤੋਂ ਪੰਜਾਬ ਪੁਲਿਸ ਵਿੱਚ ਲਗਾਤਾਰ ਪ੍ਰਸ਼ਾਸਕੀ ਬਦਲਾਅ ਕੀਤੇ ਜਾ ਰਹੇ ਹਨ, ਤਾਂ ਜੋ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ ਅਤੇ ਇੰਟੈਲੀਜੈਂਸ ਨੈਟਵਰਕ ਨੂੰ ਹੋਰ ਤੇਜ਼ ਕੀਤਾ ਜਾ ਸਕੇ।

iTree Network Solutions +91-8699235413
iTree Network Solutions +91-8699235413