iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਪੰਜਾਬ 'ਚ ਪ੍ਰਵਾਸੀਆਂ ਨੇ ਇਕੱਠੇ ਹੋ ਕੇ ਪੰਜਾਬੀ ਦਾ ਕੀਤਾ ਕਤਲ !...

ਪੰਜਾਬ ‘ਚ ਪ੍ਰਵਾਸੀਆਂ ਨੇ ਇਕੱਠੇ ਹੋ ਕੇ ਪੰਜਾਬੀ ਦਾ ਕੀਤਾ ਕਤਲ ! ਕਿਰਚਾਂ ਮਾਰ ਕੇ ਗੁਰਸੇਵਕ ਸਿੰਘ ਨੂੰ ਮੌਤ ਦੇ ਘਾਟ ਉਤਾਰਿਆ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Buland kesari/Migrants Killed Punjabi in Mohali Murder : ਪੰਜਾਬ ‘ਚ ਇੱਕ ਵਾਰ ਫਿਰ ਪ੍ਰਵਾਸੀਆਂ ਦੀ ਗੁੰਡਾਗਰਦੀ ਸਾਹਮਣੇ ਆਈ ਹੈ ਅਤੇ ਮੁਹਾਲੀ (Mohali News) ‘ਚ ਮੁੜ ਕੁੰਬੜਾ ਵਰਗੇ ਹਾਲਾਤ ਬਣਦੇ ਨਜ਼ਰ ਆ ਰਹੇ ਹਨ। ਫੇਜ਼ 11 ‘ਚ ਪੰਜਾਬੀ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਕਤਲ ਪ੍ਰਵਾਸੀਆਂ ਵੱਲੋਂ ਇਕੱਠੇ ਹੋ ਕੇ ਪੰਜਾਬੀ ਨੌਜਵਾਨ (Punjabi Killed) ਨੂੰ ਚਾਕੂ ਮਾਰ-ਮਾਰ ਕੇ ਮੌਤ ਦੇ ਘਾਟ ਉਤਾਰਿਆ ਗਿਆ ਹੈ।

iTree Network Solutions +91-8699235413

ਜਾਣਕਾਰੀ ਅਨੁਸਾਰ, ਮ੍ਰਿਤਕ ਨੌਜਵਾਨ ਦੇ ਪਰਿਵਾਰ ਵੱਲੋਂ ਫੋਰਟਿਸ ਹਸਪਤਾਲ ਦੇ ਬਾਹਰ ਧਰਨਾ ਲਾਇਆ ਗਿਆ ਹੈ ਅਤੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਪਰਿਵਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਸੇਵਕ ਸਿੰਘ, ਫੇਜ਼ 11 ਦੇ ਮੰਦਰ ‘ਚੋਂ ਮੱਥਾ ਟੇਕ ਕੇ ਬਾਹਰ ਆ ਰਿਹਾ ਸੀ, ਜਿਸ ਦੌਰਾਨ ਪਰਵਾਸੀ ਮਜਦੂਰਾਂ ਨੇ ਇਕੱਠੇ ਹੋ ਕੇ ਉਸ ਉਪਰ ਹਮਲਾ ਦਿੱਤਾ। ਹਮਲੇ ਦੌਰਾਨ ਉਸ ‘ਤੇ ਚਾਕੂ ਨਾਲ ਕਈ ਵਾਰ ਕੀਤੇ ਗਏ।

iTree Network Solutions +91-8699235413

ਪਰਿਵਾਰ ਨੇ ਫੋਰਟਿਸ ਹਸਪਤਾਲ ਦੇ ਬਾਹਰ ਲਾਇਆ ਧਰਨਾ

iTree Network Solutions +91-8699235413

ਗੁਰਸੇਵਕ ਸਿੰਘ ਨੂੰ ਖੂਨ ਨਾਲ ਲੱਥਪੱਥ ਗੰਭੀਰ ਹਾਲਤ ਵਿੱਚ ਮੁਹਾਲੀ ਦੇ ਫੋਰਟਿਸ ਹਸਪਤਾਲ ਦਾਖਲ ਕਰਵਾਇਆ ਗਿਆ ਸੀ, ਜਿਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸਤੋਂ ਬਾਅਦ ਗੁੱਸੇ ਵਿੱਚ ਆਏ ਪਰਿਵਾਰਕ ਮੈਂਬਰਾਂ ਨੇ ਫੋਰਟਿਸ ਹਸਪਤਾਲ ਦੇ ਬਾਹਰ ਧਰਨਾ ਦੇ ਕੇ ਸੜਕ ਜਾਮ ਕਰ ਦਿੱਤੀ ਤਾਂ ਐਸਐਸਪੀ ਹਰਮਨਦੀਪ ਸਿੰਘ ਹਾਂਸ ਖੁਦ ਮੌਕੇ ’ਤੇ ਪੁੱਜੇ।

ਐਸਐਸਪੀ ਨੇ ਕਿਹਾ ਕਿ ਪਰਵਾਸੀ ਨੌਜਵਾਨਾਂ ਦੀ ਆਪਸ ਵਿੱਚ ਲੜਾਈ ਹੋਈ ਸੀ। ਨੌਜਵਾਨ ਹੰਗਾਮਾ ਕਰ ਰਹੇ ਸਨ। ਇਸ ਦੌਰਾਨ ਗੁਰਸੇਵਕ ਦੇ ਸੱਟਾਂ ਵੱਜੀਆਂ, ਜਿਸ ਤੋਂ ਬਾਅਦ ਉਸ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ ਪਰ ਅੱਜ ਸਵੇਰੇ ਉਸ ਦੀ ਮੌਤ ਹੋ ਗਈ।

ਪਰਿਵਾਰ ਨੇ ਲਾਏ ਇਲਜ਼ਾਮ

ਉਧਰ, ਪਰਿਵਾਰ ਦਾ ਦੋਸ਼ ਹੈ ਕਿ ਬੇਟੇ ਦਾ ਸਹੀ ਇਲਾਜ ਨਹੀਂ ਕਰਵਾਇਆ ਗਿਆ। ਜਦੋਂ ਬੇਟੇ ਨੂੰ ਹਸਪਤਾਲ ਲਿਆਂਦਾ ਗਿਆ ਤਾਂ ਦੋ ਘੰਟੇ ਤੱਕ ਉਸ ਦਾ ਇਲਾਜ ਨਹੀਂ ਕੀਤਾ ਗਿਆ। ਇਸ ਕਾਰਨ ਉਸ ਦੀ ਮੌਤ ਹੋ ਗਈ। ਇਸ ‘ਤੇ ਐੱਸਐੱਸਪੀ ਹਰਮਨਦੀਪ ਸਿੰਘ ਹਾਂਸ ਨੇ ਕਿਹਾ ਕਿ ਮੁੰਡਾ ਹਸਪਤਾਲ ‘ਚ ਆਉਣ ਤੋਂ ਬਾਅਦ ਉਸ ਨੂੰ ਕਦੋਂ ਦਾਖਲ ਕਰਵਾਇਆ ਗਿਆ ਸੀ? ਉਸਦਾ ਇਲਾਜ ਕਦੋਂ ਸ਼ੁਰੂ ਹੋਇਆ? ਅਸੀਂ ਹਰ ਚੀਜ਼ ਦੀ ਪੁਸ਼ਟੀ ਕਰਾਂਗੇ।

ਪੁਲਿਸ ਵੀ ਮੌਕੇ ‘ਤੇ ਪਹੁੰਚੀ ਹੋਈ ਸੀ ਅਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਪਰਵਾਸੀ ਮਜਦੂਰਾਂ ਵੱਲੋਂ ਨੌਜਵਾਨ ‘ਤੇ ਹਮਲੇ ਦੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ, ਜਿਸ ਨੂੰ ਪੁਲਿਸ ਨੇ ਕਬਜ਼ੇ ‘ਚ ਲੈ ਲਿਆ ਹੈ।

ਪੋਸਟਮਾਰਟਮ ਲਈ ਬੋਰਡ ਆਫ ਡਾਇਰੈਕਟਰਜ਼ ਦਾ ਗਠਨ

iTree Network Solutions +91-8699235413

ਐਸਐਸਪੀ ਨੇ ਦੱਸਿਆ ਕਿ ਮ੍ਰਿਤਕ ਦਾ ਪੋਸਟਮਾਰਟਮ ਕਰਵਾਉਣ ਲਈ ਬੋਰਡ ਆਫ਼ ਡਾਇਰੈਕਟਰਜ਼ ਦਾ ਗਠਨ ਕੀਤਾ ਗਿਆ ਹੈ। ਇਸ ਨਾਲ ਮੌਤ ਦੇ ਕਾਰਨਾਂ ਦਾ ਪਤਾ ਲੱਗੇਗਾ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਪਹਿਲਾਂ ਕਤਲ ਦੀ ਕੋਸ਼ਿਸ਼ ਦਾ ਕੇਸ ਦਰਜ ਕੀਤਾ ਸੀ, ਪਰ ਹੁਣ ਕਤਲ ਦਾ ਕੇਸ ਦਰਜ ਕਰ ਲਿਆ ਹੈ। ਪੰਜ ਲੋਕਾਂ ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਬਾਅਦ ਪਰਿਵਾਰ ਸ਼ਾਂਤ ਹੋ ਗਿਆ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

POCSO केस की पीड़िता का वीडियो वायरल:आरोपी के भाई ने ग्रुप में किया शेयर, समझौते के लिए बनाना चाहता था दबाव

Buland kesari/पंजाब के लुधियाना में एक बच्ची की अश्लील वीडियो आरोपी ने सोशल मीडिया ग्रुप में वायरल कर दी। जिस कारण थाना कुमकलां की...

You cannot copy content of this page