iTree Network Solutions +91-8699235413
iTree Network Solutions +91-8699235413
iTree Network Solutions +91-8699235413
Homebollywood newsਰੈਪਰ Badshah ਨੇ ਇਸ ਪੰਜਾਬੀ ਅਦਾਕਾਰਾ ਨਾਲ ਰਚਾਇਆ ਵਿਆਹ; ਸੱਸ ਨੇ ਇੰਸਟਾਗ੍ਰਾਮ...

ਰੈਪਰ Badshah ਨੇ ਇਸ ਪੰਜਾਬੀ ਅਦਾਕਾਰਾ ਨਾਲ ਰਚਾਇਆ ਵਿਆਹ; ਸੱਸ ਨੇ ਇੰਸਟਾਗ੍ਰਾਮ ’ਤੇ ਸਾਂਝੀਆਂ ਕੀਤੀਆਂ ਤਸਵੀਰਾਂ

Date:

National News

भारत के इस राज्य के CM और डिप्टी CM पर चलीं गोलियां!

Buland Kesari/ जम्मू के ग्रेटर कैलाश इलाके में स्थित...

ਗਾਇਕ ਅਤੇ ਰੈਪਰ ਬਾਦਸ਼ਾਹ ਨੇ ਪੰਜਾਬੀ ਫ਼ਿਲਮਾਂ ਦੀ ਮਸ਼ਹੂਰ ਅਦਾਕਾਰਾ ਅਤੇ ਮਾਡਲ ਇਸ਼ਾ ਰਿੱਖੀ ਨਾਲ ਵਿਆਹ ਕਰ ਲਿਆ ਹੈ। ਹਾਲਾਂਕਿ ਬਾਦਸ਼ਾਹ ਜਾਂ ਇਸ਼ਾ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ, ਪਰ ਇਸ਼ਾ ਦੀ ਮਾਤਾ ਪੂਨਮ ਰਿੱਖੀ ਨੇ ਇੰਸਟਾਗ੍ਰਾਮ ’ਤੇ ਵਿਆਹ ਦੀਆਂ ਰਸਮਾਂ ਦੀਆਂ ਤਸਵੀਰਾਂ ਸਾਂਝੀਆਂ ਕਰਕੇ ਇਸ ਖ਼ਬਰ ’ਤੇ ਮੋਹਰ ਲਾ ਦਿੱਤੀ ਹੈ।

iTree Network Solutions +91-8699235413

iTree Network Solutions +91-8699235413

ਇਨ੍ਹਾਂ ਤਸਵੀਰਾਂ ਵਿੱਚ ਬਾਦਸ਼ਾਹ ਭੂਰੇ ( Brown) ਰੰਗ ਦੇ ਕੁੜਤੇ ਅਤੇ ਸੁਨਹਿਰੀ ਸਾਫ਼ੇ ਵਿੱਚ ਨਜ਼ਰ ਆ ਰਹੇ ਹਨ, ਜਦੋਂਕਿ ਇਸ਼ਾ ਨੇ ਰਵਾਇਤੀ ਲਾਲ ਰੰਗ ਦਾ ਸਲਵਾਰ ਕਮੀਜ਼ ਪਾਇਆ ਹੋਇਆ ਹੈ। ਦੋਵਾਂ ਦੇ ਗਲੇ ਵਿੱਚ ਵਰਮਾਲਾ ਵੀ ਦਿਖਾਈ ਦੇ ਰਹੀ ਹੈ।

iTree Network Solutions +91-8699235413

ਜਾਣਕਾਰੀ ਅਨੁਸਾਰ ਬਾਦਸ਼ਾਹ ਅਤੇ ਇਸ਼ਾ ਪਿਛਲੇ ਲਗਭਗ ਚਾਰ ਸਾਲਾਂ ਤੋਂ ਇੱਕ-ਦੂਜੇ ਨੂੰ ਡੇਟ ਕਰ ਰਹੇ ਸਨ। ਉਹਨਾਂ ਦੀ ਪਹਿਲੀ ਮੁਲਾਕਾਤ ਇੱਕ ਪਾਰਟੀ ਦੌਰਾਨ ਸਾਂਝੇ ਦੋਸਤਾਂ ਰਾਹੀਂ ਹੋਈ ਸੀ।

ਦੱਸਣਯੋਗ ਹੈ ਕਿ ਬਾਦਸ਼ਾਹ ਦਾ ਇਹ ਦੂਜਾ ਵਿਆਹ ਹੈ; ਇਸ ਤੋਂ ਪਹਿਲਾਂ ਉਨ੍ਹਾਂ ਦਾ ਵਿਆਹ ਜੈਸਮੀਨ ਮਸੀਹ ਨਾਲ ਹੋਇਆ ਸੀ, ਜਿਸ ਤੋਂ ਉਨ੍ਹਾਂ ਦੀ ਇੱਕ ਬੇਟੀ ਜੈਸਮੀ ਗ੍ਰੇਸ ਮਸੀਹ ਸਿੰਘ ਵੀ ਹੈ। ਸਾਲ 2020 ਵਿੱਚ ਉਹ ਆਪਣੀ ਪਹਿਲੀ ਪਤਨੀ ਤੋਂ ਵੱਖ ਹੋ ਗਏ ਸਨ। ਦੂਜੇ ਪਾਸੇ, ਇਸ਼ਾ ਰਿੱਖੀ ਨੇ 2013 ਵਿੱਚ ‘ਜੱਟ ਬੁਆਏਜ਼ ਪੁੱਤ ਜੱਟਾਂ ਦੇ’ ਨਾਲ ਪੰਜਾਬੀ ਸਿਨੇਮਾ ਵਿੱਚ ਕਦਮ ਰੱਖਿਆ ਸੀ ਅਤੇ 2018 ਵਿੱਚ ਫ਼ਿਲਮ ‘ਨਵਾਬਜ਼ਾਦੇ’ ਰਾਹੀਂ ਬੌਲੀਵੁੱਡ ਵਿੱਚ ਡੈਬਿਊ ਕੀਤਾ ਸੀ।

iTree Network Solutions +91-8699235413

Rapper Badshah got married to this Punjabi actress; mother-in-law shared pictures on Instagram

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

ਅਦਾਕਾਰ ਧਰਮਿੰਦਰ ਦਾ 89 ਸਾਲ ਦੀ ਉਮਰ ਵਿੱਚ ਦੇਹਾਂਤ: ਪਤਨੀ ਹੇਮਾ, ਧੀ ਈਸ਼ਾ, ਅਮਿਤਾਭ ਬੱਚਨ, ਅਭਿਸ਼ੇਕ ਸਮੇਤ ਕਈ ਵੱਡੇ ਕਲਾਕਾਰ ਸ਼ਮਸ਼ਾਨਘਾਟ ਪਹੁੰਚੇ,

ਦਿੱਗਜ ਅਦਾਕਾਰ ਧਰਮਿੰਦਰ ਦਾ ਦੇਹਾਂਤ ਹੋ ਗਿਆ ਹੈ। ਨਿਊਜ਼ ਏਜੰਸੀ ਆਈਏਐਨਐਸ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਰਿਪੋਰਟਾਂ ਅਨੁਸਾਰ, 89 ਸਾਲਾ ਧਰਮਿੰਦਰ ਨੇ ਸੋਮਵਾਰ...

You cannot copy content of this page