Buland kesari/ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ ਇੱਕ ਆਈਏਐਸ ਅਤੇ ਅੱਠ ਪੀਸੀਐਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ।

iTree Network Solutions +91-8699235413

25 ਮਾਰਚ ਨੂੰ ਜਾਰੀ ਕੀਤੇ ਗਏਹੁਕਮਾਂ ਅਨੁਸਾਰਸਾਰੇ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਸਰਕਾਰ ਨੇ ਕਿਹਾ ਕਿ ਇਹ ਤਬਾਦਲੇ ਰੁਟੀਨ ਪ੍ਰਸ਼ਾਸਨਿਕ ਪ੍ਰਕਿਰਿਆ ਦਾ ਹਿੱਸਾ ਹਨ, ਜਿਸ ਨਾਲ ਨੀਤੀਆਂ ਦੀ ਪ੍ਰਭਾਵਸ਼ਾਲੀ ਲਾਗੂਅਮਲੀ ਨੂੰ ਯਕੀਨੀ ਬਣਾਇਆ ਜਾਂਦਾ ਹੈ।

iTree Network Solutions +91-8699235413
iTree Network Solutions +91-8699235413