iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਜਲੰਧਰ CIA ਸਟਾਫ਼ ਨੇ 5 ਪਿਸਤੌਲਾਂ ਸਣੇ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ, UP...

ਜਲੰਧਰ CIA ਸਟਾਫ਼ ਨੇ 5 ਪਿਸਤੌਲਾਂ ਸਣੇ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ, UP ਤੋਂ ਲਿਆ ਕੇ ਪੰਜਾਬ ‘ਚ ਕਰਦੀ ਸੀ ਸਪਲਾਈ

Date:

National News

भारत के इस राज्य के CM और डिप्टी CM पर चलीं गोलियां!

Buland Kesari/ जम्मू के ग्रेटर कैलाश इलाके में स्थित...

Buland kesariਜਲੰਧਰ ਦੇ ਸੀ. ਆਈ. ਏ. ਸਟਾਫ਼ ਨੇ ਪੰਜ ਪਿਸਤੌਲਾਂ ਸਮੇਤ ਇਕ ਅੰਤਰਰਾਜੀ ਹਥਿਆਰ ਸਪਲਾਇਰ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਸ਼ਾਹਕੋਟ ਦੇ ਰਹਿਣ ਵਾਲੇ ਸੂਰਜ ਉਰਫ਼ ਲਾਡੀ ਵਜੋਂ ਹੋਈ ਹੈ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਆਰਮਜ਼ ਐਕਟ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਿੰਡ ਪਤਾਰਾ ਨੇੜਿਓਂ ਹੋਈ ਗ੍ਰਿਫ਼ਤਾਰੀ
ਐੱਸ. ਐੱਸ. ਪੀ. ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਸੀ. ਆਈ. ਏ. ਸਟਾਫ਼ ਨੂੰ ਸੂਚਨਾ ਮਿਲੀ ਸੀ ਕਿ ਸੂਰਜ ਆਪਣੇ ਸਾਥੀਆਂ ਨਾਲ ਮਿਲ ਕੇ ਉੱਤਰ ਪ੍ਰਦੇਸ਼ ਤੋਂ ਨਾਜਾਇਜ਼ ਹਥਿਆਰ ਲਿਆ ਕੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਸਪਲਾਈ ਕਰਦਾ ਹੈ। ਪੁਲਸ ਨੇ ਪਿੰਡ ਪਤਾਰਾ ਦੇ ਇਲਾਕੇ ‘ਚ ਨਾਕਾਬੰਦੀ ਕੀਤੀ ਅਤੇ ਜੋਹਲ ਗੇਟ ਕੋਲ ਮੁਲਜ਼ਮ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਸੂਰਜ ਨੇ ਆਪਣੇ ਮੋਟਰਸਾਈਕਲ ‘ਤੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਨੇ ਉਸ ਨੂੰ ਕਾਬੂ ਕਰ ਲਿਆ। ਉਸ ਦੇ ਮੋਢੇ ‘ਤੇ ਟੰਗੇ ਬੈਗ ਦੀ ਤਲਾਸ਼ੀ ਲੈਣ ‘ਤੇ ਉਸ ਵਿੱਚੋਂ ਪੰਜ ਪਿਸਤੌਲਾਂ ਬਰਾਮਦ ਹੋਈਆਂ।

iTree Network Solutions +91-8699235413

ਸਾਥੀ ਦੀ ਭਾਲ ਜਾਰੀ ਅਤੇ ਪੁਰਾਣਾ ਅਪਰਾਧਿਕ ਰਿਕਾਰਡ

iTree Network Solutions +91-8699235413
iTree Network Solutions +91-8699235413

ਮੁੱਢਲੀ ਪੁੱਛਗਿੱਛ ਦੌਰਾਨ ਸੂਰਜ ਨੇ ਦੱਸਿਆ ਕਿ ਉਹ ਆਪਣੇ ਸਾਥੀ ਦਵਿੰਦਰ ਪਾਲ ਉਰਫ਼ ਦੀਪੂ ਨਾਲ ਮਿਲ ਕੇ ਹਥਿਆਰਾਂ ਦੀ ਖੇਪ ਲਿਆਉਂਦਾ ਸੀ। ਪੁਲਸ ਨੇ ਦਵਿੰਦਰ ਪਾਲ ਨੂੰ ਵੀ ਇਸ ਮਾਮਲੇ ‘ਚ ਨਾਮਜ਼ਦ ਕਰ ਲਿਆ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਹਾਲਾਂਕਿ ਉਹ ਅਜੇ ਫਰਾਰ ਹੈ। ਪੁਲਸ ਰਿਕਾਰਡ ਅਨੁਸਾਰ ਇਨ੍ਹਾਂ ਦੋਵਾਂ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਥਾਣਿਆਂ ‘ਚ ਤਿੰਨ-ਤਿੰਨ ਮੁਕੱਦਮੇ ਦਰਜ ਹਨ। ਪੁਲਸ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਉਸ ਦਾ ਰਿਮਾਂਡ ਹਾਸਲ ਕੀਤਾ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਹ ਉੱਤਰ ਪ੍ਰਦੇਸ਼ ਵਿੱਚ ਕਿੱਥੋਂ ਹਥਿਆਰ ਲਿਆਉਂਦਾ ਸੀ ਅਤੇ ਪੰਜਾਬ ਵਿੱਚ ਕਿਨ੍ਹਾਂ ਲੋਕਾਂ ਨੂੰ ਸਪਲਾਈ ਕਰਦਾ ਸੀ।

iTree Network Solutions +91-8699235413
WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

36 ਦਿਨਾਂ ਬਾਅਦ ਇਟਲੀ ਤੋਂ ਪਿੰਡ ਪਰਤੀ ਨੌਜਵਾਨ ਦੀ ਮ੍ਰਿਤਕ ਦੇਹ, ਧਾਹਾਂ ਮਾਰ ਰੋਂਦਿਆਂ ਪਰਿਵਾਰ ਨੇ ਦਿੱਤੀ ਅੰਤਿਮ ਵਿਦਾਈ

Buland kesari/ ਹਾਜੀਪੁਰ ਦੇ ਪਿੰਡ ਜੁਗਿਆਲ ਦੇ ਇਕ ਗ਼ਰੀਬ ਪਰਿਵਾਰ ਦੇ ਨੌਜਵਾਨ ਰਾਜ ਕੁਮਾਰ ਦੀ ਇਟਲੀ ਵਿਚ ਕੰਮ ਦੌਰਾਨ ਸੱਟ ਲੱਗਣ ਕਾਰਨ ਮੌਤ ਹੋ...

You cannot copy content of this page