iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਵਿਦੇਸ਼ ਭੇਜਣ ਦੇ ਨਾਂ 'ਤੇ ਧੋਖਾਦੇਹੀ ਕਰਨ ਦੇ ਦੋਸ਼ 'ਚ 2 ਖ਼ਿਲਾਫ਼...

ਵਿਦੇਸ਼ ਭੇਜਣ ਦੇ ਨਾਂ ‘ਤੇ ਧੋਖਾਦੇਹੀ ਕਰਨ ਦੇ ਦੋਸ਼ ‘ਚ 2 ਖ਼ਿਲਾਫ਼ ਮਾਮਲਾ ਦਰਜ

Date:

National News

भारत के इस राज्य के CM और डिप्टी CM पर चलीं गोलियां!

Buland Kesari/ जम्मू के ग्रेटर कैलाश इलाके में स्थित...

Buland kesariਥਾਣਾ ਮਾਡਲ ਟਾਊਨ ਦੀ ਪੁਲਸ ਨੇ ਵਿਦੇਸ਼ ਭੇਜਣ ਦੇ ਨਾਂ ‘ਤੇ ਧੋਖਾਦੇਹੀ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ‘ਚ ਓਮ ਪ੍ਰਕਾਸ਼ ਪੁੱਤਰ ਅਮਰ ਚੰਦ, ਨਿਵਾਸੀ ਗਲੀ ਨੰਬਰ 21, ਤੁਲਸੀ ਨਗਰ ਨੇ ਦੱਸਿਆ ਕਿ ਨੀਤਿਕਾ ਕਪੂਰ ਪਤਨੀ ਜਤਿਨ ਮਲਿਕ, ਜਤਿਨ ਮਲਿਕ ਪੁੱਤਰ ਅਣਪਛਾਤਾ ਅਤੇ ਭੂਮਿਤ ਲੂੰਬਾ ਨੇ ਉਸ ਦੇ ਲੜਕੇ ਅਮਿਤ ਅਰੋੜਾ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 26 ਲੱਖ 15,000 ਰੁਪਏ ਦੀ ਧੋਖਾਦੇਹੀ ਕੀਤੀ ਹੈ।

iTree Network Solutions +91-8699235413
iTree Network Solutions +91-8699235413


ਮਾਮਲੇ ਦੀ ਜਾਂਚ ਡੀ. ਐੱਸ. ਪੀ. ਆਰਥਿਕ ਅਪਰਾਧ ਸ਼ਾਖਾ ਵੱਲੋਂ ਕੀਤੀ ਗਈ। ਜਾਂਚ ‘ਚ ਪਾਇਆ ਗਿਆ ਕਿ ਜਤਿਨ ਮਲਿਕ ਅਤੇ ਭੂਮਿਤ ਲੂੰਬਾ ਨੇ ਆਪਸੀ ਸਲਾਹ ਮਸ਼ਵਰੇ ਨਾਲ ਓਮ ਪ੍ਰਕਾਸ਼ ਦੇ ਲੜਕੇ ਅਮਿਤ ਅਰੋੜਾ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 16 ਲੱਖ 10,000 ਰੁਪਏ ਦੀ ਧੋਖਾਦੇਹੀ ਕੀਤੀ ਹੈ।

iTree Network Solutions +91-8699235413
WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

iTree Network Solutions +91-8699235413

Punjab News

LEAVE A REPLY

Please enter your comment!
Please enter your name here

Related News

36 ਦਿਨਾਂ ਬਾਅਦ ਇਟਲੀ ਤੋਂ ਪਿੰਡ ਪਰਤੀ ਨੌਜਵਾਨ ਦੀ ਮ੍ਰਿਤਕ ਦੇਹ, ਧਾਹਾਂ ਮਾਰ ਰੋਂਦਿਆਂ ਪਰਿਵਾਰ ਨੇ ਦਿੱਤੀ ਅੰਤਿਮ ਵਿਦਾਈ

Buland kesari/ ਹਾਜੀਪੁਰ ਦੇ ਪਿੰਡ ਜੁਗਿਆਲ ਦੇ ਇਕ ਗ਼ਰੀਬ ਪਰਿਵਾਰ ਦੇ ਨੌਜਵਾਨ ਰਾਜ ਕੁਮਾਰ ਦੀ ਇਟਲੀ ਵਿਚ ਕੰਮ ਦੌਰਾਨ ਸੱਟ ਲੱਗਣ ਕਾਰਨ ਮੌਤ ਹੋ...

You cannot copy content of this page