iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਪੰਜਾਬ ਸਰਕਾਰ ਦੀ ਸਿਹਤ ਬੀਮਾ ਯੋਜਨਾ ਨੂੰ ਲੈ ਕੇ ਜੇਕਰ ਕਿਸੇ ਨੂੰ...

ਪੰਜਾਬ ਸਰਕਾਰ ਦੀ ਸਿਹਤ ਬੀਮਾ ਯੋਜਨਾ ਨੂੰ ਲੈ ਕੇ ਜੇਕਰ ਕਿਸੇ ਨੂੰ ਵੀ ਆ ਰਹੀ ਪਰੇਸ਼ਾਨੀ ਤਾਂ ਉਹ ਸਿਵਿਲ ਸਰਜਨ ਜਾਂ ਜਿਲ੍ਹਾ ਪ੍ਰਸ਼ਾਸਨ ਨਾਲ ਕਰੇ ਸੰਪਰਕ: SDM ਨਵਦੀਪ ਸਿੰਘ

Date:

National News

भारत के इस राज्य के CM और डिप्टी CM पर चलीं गोलियां!

Buland Kesari/ जम्मू के ग्रेटर कैलाश इलाके में स्थित...

ਜਲੰਧਰ/Buland Kesari: ਪੰਜਾਬ ਸਰਕਾਰ ਦੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨੂੰ ਲੈ ਕੇ ਆਮ ਲੋਕਾਂ ਵਿੱਚ ਅਕਸਰ ਇਹ ਨਰਾਜ਼ਗੀ ਵੇਖਣ ਨੂੰ ਮਿਲ ਰਹੀ ਹੈ ਕਿ ਸਿਹਤ ਬੀਮਾ ਯੋਜਨਾ ਕਾਰਡ ਬਣਨ ਦੇ ਬਾਵਜੂਦ ਵੀ ਕਈ ਪ੍ਰਾਈਵੇਟ ਹਸਪਤਾਲ ਉਹਨਾਂ ਦਾ ਇਲਾਜ ਨਹੀਂ ਕਰ ਰਹੇ।

iTree Network Solutions +91-8699235413

ਇਸ ਮਾਮਲੇ ਨੂੰ ਲੈ ਕੇ ਐਸਡੀਐਮ ਜਲੰਧਰ 1 ਨਵਦੀਪ ਸਿੰਘ ਨਾਲ ਖਾਸ ਗੱਲਬਾਤ ਦੇ ਦੌਰਾਨ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੀ ਸਿਹਤ ਬੀਮਾ ਯੋਜਨਾ ਜ਼ਮੀਨੀ ਪੱਧਰ ‘ਤੇ ਬੇਹਦ ਸਫਲ ਅਤੇ ਲਾਹੇਵੰਦ ਯੋਜਨਾ ਹੈ। ਪੰਜਾਬ ਸਰਕਾਰ ਵੱਲੋਂ ਇਹ ਯੋਜਨਾ ਆਮ ਲੋਕਾਂ ਨੂੰ ਮਹਿੰਗੇ ਮੈਡੀਕਲ ਖਰਚਿਆਂ ਤੋਂ ਬਚਾਉਣ ਲਈ ਲਾਗੂ ਕੀਤੀ ਗਈ ਹੈ।

iTree Network Solutions +91-8699235413
iTree Network Solutions +91-8699235413

ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿਸ ਕਿਸੇ ਨੂੰ ਵੀ ਇਸ ਮੈਡੀਕਲ ਬੀਮਾ ਯੋਜਨਾ ਨੂੰ ਲੈ ਕੇ ਕਿਸੇ ਪ੍ਰਕਾਰ ਦੀ ਮੁਸ਼ਕਿਲ ਪੇਸ਼ ਆਵੇ ਜਾਂ ਕੋਈ ਇੰਪੈਨਲ ਹਸਪਤਾਲ ਜੋ ਕਿ ਪੰਜਾਬ ਸਰਕਾਰ ਦੀ ਇੰਪੈਨਲ ਲਿਸਟ ਦੇ ਵਿੱਚ ਹੋਣ ਦੇ ਬਾਵਜੂਦ ਸਿਹਤ ਬੀਮਾ ਯੋਜਨਾ ਦੇ ਅਧੀਨ ਇਲਾਜ ਕਰਨ ਤੋਂ ਇਨਕਾਰੀ ਹੋਵੇ ਤਾਂ ਉਸ ਮਾਮਲੇ ਵਿੱਚ ਤੁਰੰਤ ਆਪਣੇ ਜਿਲ੍ਹੇ ਦੇ ਸਿਵਲ ਸਰਜਨ ਜਾਂ ਜਿਲ੍ਹਾ ਪ੍ਰਸ਼ਾਸਨ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾਵੇ।

iTree Network Solutions +91-8699235413

ਉਹਨਾਂ ਕਿਹਾ ਕਿ ਜਲੰਧਰ ਦੀ ਡਿਪਟੀ ਕਮਿਸ਼ਨਰ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਲੋਕ ਸੇਵਾ ਵਿੱਚ ਹਰ ਸਮੇਂ ਹਾਜ਼ਰ ਹਨ। ਲੋਕਾਂ ਨੂੰ ਕਿਸੇ ਤਰੀਕੇ ਦੀ ਵੀ ਕੋਈ ਪ੍ਰੋਬਲਮ ਹੋਵੇ ਉਹ ਤੁਰੰਤ ਉਹਨਾਂ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਅਧਾਰ ‘ਤੇ ਕੀਤਾ ਜਾਵੇਗਾ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

जालंधर के RTI एक्टिविस्ट को गोली मारकर हत्या : LPU के गेट के पास हमला, बाइक पर आए हमलावर

Buland kesari/जालंधर के चर्चित राइट टू इन्फॉर्मेशन (RTI) एक्टिविस्ट सिमरनजीत सिंह पर कुछ अज्ञात हमलावरों ने दिनदहाड़े अंधाधुंध गोलियां चला दीं। इस घटना में...

You cannot copy content of this page