Buland kesari/- ਪੰਜਾਬ ਸਰਕਾਰ ਵਲੋਂ ਈਦ-ਉੱਲ-ਅਜਹਾ (ਬਕਰੀਦ) ਦੀ 27 ਮਈ ਦਿਨ ਬੁੱਧਵਾਰ ਨੂੰ ਐਲਾਨ ਕੀਤੀ ਗਈ ਛੁੱਟੀ ਹੁਣ 28 ਮਈ ਦਿਨ ਵੀਰਵਾਰ ਨੂੰ ਹੋਵੇਗੀ। ਇਸ ਸੰਬੰਧੀ ਪੰਜਾਬ ਸਰਕਾਰ ਪ੍ਰਸੋਨਲ ਵਿਭਾਗ ਵਲੋਂ ਬਕਾਇਦਾ ਪੱਤਰ ਜਾਰੀ ਕਰਕੇ ਸਾਰੇ ਅਦਾਰਿਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

iTree Network Solutions +91-8699235413
iTree Network Solutions +91-8699235413
iTree Network Solutions +91-8699235413