iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਜਲੰਧਰ ਜ਼ਿਲ੍ਹਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਬੰਬ ਸਕਵਾਇਡ ਟੀਮ...

ਜਲੰਧਰ ਜ਼ਿਲ੍ਹਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਬੰਬ ਸਕਵਾਇਡ ਟੀਮ ਕਰ ਰਹੀ ਜਾਂਚ, ਸਨਿਫਰ ਡੌਗ ਵੀ ਉਤਾਰੇ; ਲੋਕਾਂ ਨੂੰ ਕੀਤਾ ਬਾਹਰ

Date:

National News

भारत के इस राज्य के CM और डिप्टी CM पर चलीं गोलियां!

Buland Kesari/ जम्मू के ग्रेटर कैलाश इलाके में स्थित...

Buland kesari/ਜਲੰਧਰ ਦੇ ਜ਼ਿਲ੍ਹਾ ਪ੍ਰਸ਼ਾਸਕੀ ਅਤੇ ਜੂਡੀਸ਼ੀਅਲ ਕਾਂਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਦੇ ਡੌਗ ਸਕਵਾਇਡ ਅਤੇ ਐਂਟੀ ਸਾਬੋਟਾਜ਼ ਵਿੰਗ ਦੀਆਂ ਵੱਖ-ਵੱਖ ਟੀਮਾਂ ਨੇ ਤਲਾਸ਼ੀ ਮੁਹਿੰਮ ਚਲਾਈ। ਪੁਲਿਸ ਜ਼ਿਲ੍ਹਾ ਅਦਾਲਤ ਕਾਂਪਲੈਕਸ ਦੀ ਚੈਕਿੰਗ ਕਰ ਰਹੀ ਹੈ।

iTree Network Solutions +91-8699235413

ਮੈਟਲ ਡਿਟੈਕਟਰ ਲੱਗੇ ਹੋਣ ਦੇ ਬਾਵਜੂਦ ਪੁਲਿਸ ਪਹਿਲਾਂ ਖੁਦ ਤਲਾਸ਼ੀ ਲੈ ਰਹੀ ਹੈ। ਇਸ ਤੋਂ ਬਾਅਦ ਹੀ ਲੋਕਾਂ ਨੂੰ ਕੋਰਟ ਕਾਂਪਲੈਕਸ ਅੰਦਰ ਜਾਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ। ਹਾਲੇ ਤੱਕ ਪੁਲਿਸ ਨੂੰ ਕੋਈ ਵੀ ਸ਼ੱਕੀ ਚੀਜ਼ ਨਹੀਂ ਮਿਲੀ।

iTree Network Solutions +91-8699235413

ਪਾਰਕਿੰਗ ਵਿੱਚ ਖੜ੍ਹੇ ਸਾਰੇ ਵਾਹਨਾਂ ਦੇ ਸਮਾਨ ਦੀ ਵੀ ਚੈਕਿੰਗ ਕੀਤੀ ਗਈ।

iTree Network Solutions +91-8699235413

ਪਾਰਕਿੰਗ ਵਿੱਚ ਡਿਊਟੀ ਕਰ ਰਹੇ ਕੁਲਵੰਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸਾਰੇ ਵਾਹਨਾਂ ਦੀ ਜਾਂਚ ਕੀਤੀ, ਪਰ ਕੁਝ ਵੀ ਸ਼ੱਕੀ ਨਹੀਂ ਮਿਲਿਆ।

iTree Network Solutions +91-8699235413

ਏਐਸਆਈ ਇੰਦਰਜੀਤ ਸਿੰਘ ਨੇ ਕਿਹਾ ਕਿ ਕੁਝ ਲੋਕ ਅਫਵਾਹਾਂ ਫੈਲਾ ਕੇ ਲੋਕਾਂ ਨੂੰ ਪਰੇਸ਼ਾਨ ਕਰਦੇ ਹਨ। ਬੰਬ ਦੀ ਧਮਕੀ ਦੇਣ ਵਾਲੇ ਕਦੋਂ ਕੀ ਕਰ ਜਾਣ, ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ। ਪੁਲਿਸ ਅਧਿਕਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਇੱਕ-ਇੱਕ ਸਮਾਨ ਦੀ ਜਾਂਚ ਕੀਤੀ। ਧਮਕੀ ਦੇਣ ਵਾਲੇ ਬਾਰੇ ਹਾਲੇ ਤੱਕ ਕੋਈ ਜਾਣਕਾਰੀ ਨਹੀਂ ਮਿਲੀ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

पंजाबी महिला मॉडल को सॉन्ग में टेबल बनाकर इस गायक ने खड़ा किया नया विवाद ! अक्षिता बोली- बिना मंजूरी शूटिंग कराई

Buland kesari/पंजाबी सिंगर वरिंदर बराड़ के एल्बम 9/11 के विवादित टेबल सीन को लेकर चल रहे विवाद में अब वीडियो में नजर आई मॉडल...

You cannot copy content of this page