iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest NewsMP ਅੰਮ੍ਰਿਤਪਾਲ ਸਿੰਘ ਦੇ ਖਿਲਾਫ ਕੇਸ ਲੜਨ ਵਾਲੇ ਵਕੀਲ ਦੀ ਸੁਰੱਖਿਆ ਵਾਪਸ...

MP ਅੰਮ੍ਰਿਤਪਾਲ ਸਿੰਘ ਦੇ ਖਿਲਾਫ ਕੇਸ ਲੜਨ ਵਾਲੇ ਵਕੀਲ ਦੀ ਸੁਰੱਖਿਆ ਵਾਪਸ ਲੈਣ ਦਾ ਮਾਮਲਾ, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

Date:

National News

भारत के इस राज्य के CM और डिप्टी CM पर चलीं गोलियां!

Buland Kesari/ जम्मू के ग्रेटर कैलाश इलाके में स्थित...

Buland kesari/ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਕੇਸ ਲੜਨ ਵਾਲੇ ਵਕੀਲ ਦੀ ਸੁਰੱਖਿਆ ਵਾਪਸ ਲੈਣ ਦਾ ਮਾਮਲੇ ’ਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਦੱਸ ਦਈਏ ਕਿ ਵਕੀਲ ਸਿਮਰਨਜੀਤ ਸਿੰਘ ਦੀ ਪਟੀਸ਼ਨ ’ਤੇ ਇਹ ਕਾਰਵਾਈ ਕੀਤੀ ਗਈ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ 10 ਜੂਨ ਤੋਂ ਪਹਿਲਾਂ ਜਵਾਬ ਦਾਖਲ ਕਰਨ ਦਾ ਹੁਕਮ ਜਾਰੀ ਕੀਤਾ ਹੈ।

iTree Network Solutions +91-8699235413

ਦੱਸ ਦਈਏ ਕਿ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਅਤੇ ਕੁਝ ਵੱਖਵਾਦੀਆਂ ਨੇ 10 ਲੋਕਾਂ ਦੀ ਲਿਸਟ ਜਾਰੀ ਕੀਤੀ ਸੀ। ਇਸ ਲਿਸਟ ’ਚ ਐਡਵੋਕੇਟ ਸਿਮਰਨਜੀਤ ਸਿੰਘ ਦਾ ਨਾਂਅ ਵੀ ਸ਼ਾਮਲ ਹੈ। ਇਸ ਲਿਸਟ ਦੇ ਸਾਹਮਣੇ ਆਉਣ ਤੋਂ ਬਾਅਦ ਪਿਛਲੇ ਸਾਲ ਐਡਵੋਕੇਟ ਸਿਮਰਨਜੀਤ ਸਿੰਘ ਨੂੰ ਸੁਰੱਖਿਆ ਮਿਲੀ ਸੀ। 

iTree Network Solutions +91-8699235413

ਹਾਲਾਂਕਿ, ਹੁਣ ਬਿਨਾਂ ਕਿਸੇ ਖਤਰੇ ਦੇ ਮੁਲਾਂਕਣ ਦੇ ਉਸਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ, ਜਦਕਿ ਵਕੀਲ ਦਾ ਕਹਿਣਾ ਹੈ ਕਿ ਉਸ ਨੂੰ ਅਤੇ ਉਸਦੇ ਪਰਿਵਾਰ ਨੂੰ ਅਜੇ ਵੀ ਖਤਰਾ ਹੈ। ਇਸ ਲਈ, ਐਡਵੋਕੇਟ ਸਿਮਰਨਜੀਤ ਸਿੰਘ ਨੇ ਹੁਣ ਆਪਣੀ ਵਾਪਸ ਲਈ ਗਈ ਸੁਰੱਖਿਆ ਨੂੰ ਬਹਾਲ ਕਰਨ ਲਈ ਹਾਈ ਕੋਰਟ ਦਾ ਰੁਖ ਕੀਤਾ ਹੈ।

iTree Network Solutions +91-8699235413

ਐਡਵੋਕੇਟ ਸਿਮਰਨਜੀਤ ਸਿੰਘ ਇਸ ਸਮੇਂ ਗੁਰਪ੍ਰੀਤ ਸਿੰਘ ਹਰੀਨੌ ਕਤਲ ਕੇਸ ਵਿੱਚ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਕੇਸ ਲੜ ਰਹੇ ਹਨ। ਉੱਥੇ ਹੀ ਅੰਮ੍ਰਿਤਪਾਲ ਸਿੰਘ ਦੇ ਸੰਸਦ ਚੋਣਾਂ ਨੂੰ ਚੁਣੌਤੀ ਦਿੰਦੇ ਹੋਏ ਵਿਕਰਮਜੀਤ ਸਿੰਘ ਦੋਆਬੀ ਨੇ ਹਾਈਕੋਰਟ ’ਚ ਜੋ ਪਟੀਸ਼ਨ ਦਾਇਰ ਕੀਤੀ ਹੈ ਉਸ ’ਚ ਵੀ ਉਹ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਅਤੇ ਦੋਆਬੀ ਵੱਲੋਂ ਪੇਸ਼ ਹੋ ਰਹੇ ਹਨ।

iTree Network Solutions +91-8699235413
WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

Bollywood के बड़े निर्माता पहलाज निहलानी का निधन

Buland kesari/Bollywood के अनुभवी फिल्म निर्माता और केंद्रीय फिल्म प्रमाणन बोर्ड (सीबीएफसी) के पूर्व अध्यक्ष पहलाज निहलानी का निधन हो गया। निहलानी के मित्र शशि...

You cannot copy content of this page