iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਪੰਜਾਬ ’ਚ ਸਰਕਾਰੀ ਬੱਸਾਂ ਦਾ ਚੱਕਾ ਜਾਮ; ਹੁੰਮਸ ਭਰੀ ਗਰਮੀ ’ਚ ਪਰੇਸ਼ਾਨ...

ਪੰਜਾਬ ’ਚ ਸਰਕਾਰੀ ਬੱਸਾਂ ਦਾ ਚੱਕਾ ਜਾਮ; ਹੁੰਮਸ ਭਰੀ ਗਰਮੀ ’ਚ ਪਰੇਸ਼ਾਨ ਹੋ ਰਹੇ ਲੋਕ

Date:

National News

भारत के इस राज्य के CM और डिप्टी CM पर चलीं गोलियां!

Buland Kesari/ जम्मू के ग्रेटर कैलाश इलाके में स्थित...

Buland kesari/Punjab Government Bus Strike : ਪੀਆਰਟੀਸੀ ਅਤੇ ਪਨਬੱਸ ਦੇ ਕੱਚੇ ਕਰਮਚਾਰੀਆਂ ਵੱਲੋਂ ਹੜਤਾਲ ਦਾ ਐਲਾਨ ਕੀਤਾ ਗਿਆ ਸੀ। ਇਸ ਨੂੰ ਲੈ ਕੇ ਅੱਜ ਪਟਿਆਲਾ ਦੇ ਨਵੇਂ ਬੱਸ ਸਟੈਂਡ ਵਿਖੇ ਡਿਪੂ ਦੇ ਬਾਹਰ ਪੀਆਰਟੀਸੀ ਦੇ ਕੱਚੇ ਕਰਮਚਾਰੀਆਂ ਨੇ ਨਾਅਰੇਬਾਜ਼ੀ ਕਰਦਿਆਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ।

iTree Network Solutions +91-8699235413

ਕੀ ਹਨ ਮੁਲਾਜ਼ਮਾਂ ਦੀਆਂ ਮੰਗਾਂ 

iTree Network Solutions +91-8699235413

ਹੜਤਾਲ ਬਾਰੇ ਜਾਣਕਾਰੀ ਦਿੰਦਿਆਂ ਸਹਿਜ ਸਿੰਘ ਨੇ ਦੱਸਿਆ ਕਿ ਜਦੋਂ ਆਮ ਆਦਮੀ ਪਾਰਟੀ ਸੱਤਾ ਵਿੱਚ ਨਹੀਂ ਸੀ, ਉਸ ਸਮੇਂ ਉਨ੍ਹਾਂ ਨੇ ਵਾਅਦਾ ਕੀਤਾ ਸੀ ਕਿ ਜਿਵੇਂ ਹੀ ਸੱਤਾ ਵਿੱਚ ਆਵਾਂਗੇ, ਤੁਹਾਨੂੰ ਪੱਕੀ ਨੌਕਰੀ ਦਿੱਤੀ ਜਾਵੇਗੀ। ਪਰ ਅੱਜ ਚਾਰ ਸਾਲ ਤੋਂ ਵੱਧ ਦਾ ਸਮਾਂ ਬੀਤ ਚੁੱਕਾ ਹੈ ਅਤੇ ਸਾਡੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਕਈ ਵਾਰ ਮੀਟਿੰਗਾਂ ਵੀ ਹੋ ਚੁੱਕੀਆਂ ਹਨ, ਪਰ ਕੋਈ ਸਾਰਥਕ ਹੱਲ ਨਹੀਂ ਨਿਕਲਿਆ। ਅਸੀਂ ਸਰਕਾਰ ਨੂੰ ਇਹੀ ਚੇਤਾਵਨੀ ਦੇਣਾ ਚਾਹੁੰਦੇ ਹਾਂ ਕਿ ਸਾਡੀਆਂ ਮੰਗਾਂ ਦਾ ਜਲਦ ਹੱਲ ਕੀਤਾ ਜਾਵੇ, ਨਹੀਂ ਤਾਂ ਇਹ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।

ਉੱਥੇ ਹੀ ਪਟਿਆਲਾ ਦੇ ਨਵੇਂ ਬੱਸ ਸਟੈਂਡ ‘ਤੇ ਬੱਸਾਂ ਦੀ ਘਾਟ ਕਾਰਨ ਲੋਕ ਵੱਡੇ ਪੱਧਰ ‘ਤੇ ਖੱਜਲ-ਖੁਆਰ ਹੁੰਦੇ ਨਜ਼ਰ ਆਏ। ਕਈ ਬੱਸਾਂ ਵਿੱਚ ਸਵਾਰੀਆਂ ਦਰਵਾਜ਼ਿਆਂ ਤੋਂ ਲਟਕ ਕੇ ਸਫ਼ਰ ਕਰਦੀਆਂ ਵੀ ਦਿਖਾਈ ਦਿੱਤੀਆਂ। ਬੱਸਾਂ ਦੀ ਸ਼ਾਰਟੇਜ ਕਾਰਨ ਲੋਕਾਂ ਨੂੰ ਕਈ-ਕਈ ਘੰਟੇ ਬੱਸਾਂ ਦੀ ਉਡੀਕ ਕਰਨੀ ਪੈ ਰਹੀ ਹੈ। 

ਹੜਤਾਲ ਕਾਰਨ ਸਵਾਰੀਆਂ ਹੋ ਰਹੀਆਂ ਖੱਜਲ 

iTree Network Solutions +91-8699235413

ਰਾਜਪੁਰਾ ਵਿਖੇ ਅੱਜ ਸਰਕਾਰੀ ਬੱਸਾਂ ਦੀ ਹੜਤਾਲ ਹੋਣ ਕਾਰਨ ਗਗਨ ਚੌਂਕ ਅਤੇ ਮਾਡਰਨ ਬੱਸ ਸਟੈਂਡ ‘ਤੇ ਯਾਤਰੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਸੋਮਵਾਰ ਦਾ ਦਿਨ ਹੋਣ ਕਰਕੇ ਡਿਊਟੀ ‘ਤੇ ਜਾਣ ਵਾਲੇ ਕਰਮਚਾਰੀਆਂ ਅਤੇ ਹੋਰ ਆਮ ਲੋਕਾਂ ਦੀ ਭਾਰੀ ਭੀੜ ਸੜਕਾਂ ‘ਤੇ ਦੇਖਣ ਨੂੰ ਮਿਲ ਰਹੀ ਹੈ। ਲੋਕ ਘੰਟਿਆਂ ਬੱਧੀ ਬੱਸਾਂ ਦੀ ਉਡੀਕ ਕਰ ਰਹੇ ਹਨ, ਪਰ ਬੱਸਾਂ ਨਾ ਮਿਲਣ ਕਾਰਨ ਖੱਜਲ-ਖੁਆਰ ਹੋ ਰਹੇ ਹਨ। ਜੇਕਰ ਕੋਈ ਇੱਕਾ-ਦੁੱਕਾ ਬੱਸ ਆਉਂਦੀ ਵੀ ਹੈ, ਤਾਂ ਉਹ ਪਹਿਲਾਂ ਹੀ ਨੋਕ-ਮੋਕ ਭਰੀ ਹੁੰਦੀ ਹੈ। ਇਸ ਦੌਰਾਨ ਟਰੈਫਿਕ ਪੁਲਿਸ ਵੱਲੋਂ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ।

ਗਗਨ ਚੌਕ ’ਤੇ ਲੋਕਾਂ ਦੀ ਲੱਗੀ ਭੀੜ 

ਇਸ ਸਬੰਧੀ ਗੁਰਬਚਨ ਸਿੰਘ ਟਰੈਫਿਕ ਇੰਚਾਰਜ, ਰਾਜਪੁਰਾ ਨੇ ਕਿਹਾ ਕਿ ਸਰਕਾਰੀ ਬੱਸਾਂ ਦੀ ਹੜਤਾਲ ਕਾਰਨ ਅਤੇ ਅੱਜ ਸੋਮਵਾਰ ਹੋਣ ਕਰਕੇ ਗਗਨ ਚੌਂਕ ‘ਤੇ ਮੁਸਾਫ਼ਰਾਂ ਦੀ ਭਾਰੀ ਭੀੜ ਹੈ। ਸਾਡੀ ਟਰੈਫਿਕ ਟੀਮ ਵੱਲੋਂ ਚਾਰੇ ਪਾਸੇ ਆਵਾਜਾਈ ਨੂੰ ਸੁਚਾਰੂ ਰੂਪ ਨਾਲ ਚਲਾਉਣ ਲਈ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। 

 

iTree Network Solutions +91-8699235413

ਬੱਸ ਦੀ ਉਡੀਕ ਕਰ ਰਹੇ ਮੁਸਾਫਿਰਾਂ ਨੇ ਦੱਸਿਆ ਕਿ ਉਹ ਪਰਿਵਾਰ ਅਤੇ ਬੱਚਿਆਂ ਨਾਲ ਮੋਹਾਲੀ ਜਾਣ ਲਈ ਕਾਫ਼ੀ ਸਮੇਂ ਤੋਂ ਬੱਸ ਦੀ ਉਡੀਕ ਕਰ ਰਹੇ ਹਨ। ਚੜ੍ਹਦੀ ਧੁੱਪ ਅਤੇ ਗਰਮੀ ਵਿੱਚ ਬੱਸਾਂ ਨਾ ਮਿਲਣ ਕਾਰਨ ਬੱਚੇ ਅਤੇ ਪਰਿਵਾਰ ਡਾਢੇ ਪਰੇਸ਼ਾਨ ਹੋ ਰਹੇ ਹਨ। ਵੱਡੀ ਗਿਣਤੀ ਵਿੱਚ ਸਵਾਰੀਆਂ ਸੜਕਾਂ ‘ਤੇ ਖੜ੍ਹ ਕੇ ਬੱਸਾਂ ਇੰਤਜ਼ਾਰ ਕਰ ਰਹੀਆਂ ਹਨ

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

युवक से मारपीट के बाद अपहरण: 5-7 युवकों ने कुंडी खटखटाई, जबरन घर में घुसे; छत से खींचकर नीचे ले गए

Buland kesari/जालंधर में अज्ञात युवकों ने एक घर पर हथियारों से हमला कर दिया। वहां मौजूद युवक के साथ मारपीट करने के बाद उसे...

You cannot copy content of this page