iTree Network Solutions +91-8699235413
iTree Network Solutions +91-8699235413
iTree Network Solutions +91-8699235413
HomeJalandhar*ਧੰਨ ਧੰਨ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਦਿਵਸ...

*ਧੰਨ ਧੰਨ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਦਿਵਸ ਨੂੰ ਸਮਰਪਿਤ ਅਤੇ ਮਹੀਨਾਵਾਰ ਗੁਰਮਤਿ ਸਮਾਗਮ*

Date:

National News

*ਸਮੂਹ ਸੰਗਤਾਂ ਨੂੰ ਅਪੀਲ ਕਿ ਹਰ ਮਹੀਨੇ ਦੀ 10 ਤਰੀਕ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਮਹੀਨਾਵਾਰ ਸਮਾਗਮ ਕਰਵਾਏ ਜਾਂਦੇ ਹਨ।* 

iTree Network Solutions +91-8699235413

Buland Kesari/ ਹਰ ਮਹੀਨੇ ਦੀ ਤਰ੍ਹਾਂ ਇਸ ਮਹੀਨੇ ਵੀ ਮਹੀਨਾਵਾਰ ਗੁਰਮਤਿ ਸਮਾਗਮ ਅਤੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਏ ਗਏ ਹਨ, ਜਿਸ ਵਿੱਚ ਭਾਈ ਮਨਪ੍ਰੀਤ ਸਿੰਘ ਜੀ ਹਜੂਰੀ ਰਾਗੀ ਜਥਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਤੇ ਉਸ ਤੋਂ ਬਾਅਦ ਕਥਾਵਾਚਕ ਹੈਡ ਗ੍ਰੰਥੀ ਭਾਈ ਗੁਰਸ਼ਰਨ ਸਿੰਘ ਜੀ ਨੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਵਿਸ਼ੇਸ਼ ਤੌਰ ਤੇ ਭਾਈ ਅੰਤਰਪ੍ਰੀਤ ਸਿੰਘ ਜੀ ਸਾਜਨ ਸ੍ਰੀ ਅੰਮ੍ਰਿਤਸਰ ਸਾਹਿਬ ਵਾਲਿਆਂ ਨੇ ਬਹੁਤ ਹੀ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।

iTree Network Solutions +91-8699235413

ਉਪਰੰਤ ਹੈਡ ਗ੍ਰੰਥੀ ਭਾਈ ਸਾਹਿਬ ਜੀ ਨੇ ਸਮਾਗਮ ਦੇ ਸੰਪੂਰਨਤਾ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਤਰਿੰਗ ਪੰਜ ਮੈਂਬਰੀ ਕਮੇਟੀ ਅਤੇ ਸਮੂਹ ਨਗਰ ਨਿਵਾਸੀ ਸੰਗਤਾਂ ਅਤੇ ਐਨ.ਆਰ.ਆਈ ਸੰਗਤਾਂ ਦੇ ਸਹਿਯੋਗ ਨਾਲ ਇਹ ਸਮਾਗਮ ਕਰਵਾਏ ਜਾਂਦੇ ਹਨ।

iTree Network Solutions +91-8699235413

ਇਹਨਾਂ ਸਮਾਗਮਾਂ ਵਿੱਚ ਵੱਖ-ਵੱਖ ਤਰ੍ਹਾਂ ਦਾ ਗੁਰੂ ਦਾ ਲੰਗਰ ਅਤੁੱਟ ਵਰਤਿਆ, ਲੰਗਰ ਵਰਤਾਉਣ ਦੀ ਸੇਵਾ ਨੌਜਵਾਨ ਆਗੂਆਂ ਵੱਲੋਂ ਵੱਧ ਚੜ ਕੇ ਕੀਤੀ ਗਈ ਸਮੂਹ ਸੰਗਤਾਂ ਨੇ ਵੀ ਤਨ ਮਨ ਧਨ ਨਾਲ ਇਹਨਾਂ ਸਮਾਗਮਾਂ ਵਿੱਚ ਪਰਿਵਾਰ ਸਮੇਤ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਅਤੇ ਆਪਣਾ ਜੀਵਨ ਸਫਲਾ ਕੀਤਾ।

iTree Network Solutions +91-8699235413

ਹੁਣ ਖਾਸ ਤੌਰ ਤੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਨਿਵਾਸੀ ਸੰਗਤਾਂ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਜਾਂਦੀ ਹੈ ਕਿ ਹਰ ਮਹੀਨੇ ਮਹੀਨਾਵਾਰ ਗੁਰਮਤਿ ਸਮਾਗਮ ਹਰ ਮਹੀਨੇ ਦੀ 10 ਤਰੀਕ ਨੂੰ ਕਰਵਾਏ ਜਾਂਦੇ ਹਨ, ਆਪ ਜੀ ਇਹਨਾਂ ਸਮਾਗਮਾਂ ਵਿੱਚ ਜਰੂਰ ਹਾਜ਼ਰੀ ਭਰਿਆ ਕਰੋ ਆਪ ਜੀ ਦਾ ਅਤੀ ਧੰਨਵਾਦੀ ਹੋਵਾਂਗੇ ਅਤੇ ਗੁਰੂ ਘਰ ਦੀਆਂ ਜਰੂਰ ਖੁਸ਼ੀਆਂ ਪ੍ਰਾਪਤ ਕਰਿਆ ਕਰੋ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

ਸੁੱਖ ਫਾਊਂਡੇਸ਼ਨ ਵੱਲੋਂ ਲਗਾਇਆ ਗਿਆ ਖੂਨਦਾਨ ਕੈਂਪ

Buland Kesari/ ਜਲੰਧਰ ਕੈਂਟ ਹਲਕੇ ਵਿੱਚ ਸੁੱਖ ਫਾਊਂਡੇਸ਼ਨ ਵੱਲੋਂ ਅੱਜ ਘਈ ਹਸਪਤਾਲ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਹਲਕਾ ਇੰਚਾਰਜ ਸ੍ਰੀਮਤੀ ਰਾਜਵਿੰਦਰ ਥਿਆੜਾ...

You cannot copy content of this page