iTree Network Solutions +91-8699235413
iTree Network Solutions +91-8699235413
iTree Network Solutions +91-8699235413
HomeJalandharਮੇਅਰ ਵਨੀਤ ਧੀਰ ਨੇ ਉੱਤਰੀ ਹਲਕੇ ਵਿੱਚ ਲਿਆਂਦੀ ਵਿਕਾਸ ਦੀ ਨ੍ਹੇਰੀ: ਇੰਡਸਟਰੀਅਲ...

ਮੇਅਰ ਵਨੀਤ ਧੀਰ ਨੇ ਉੱਤਰੀ ਹਲਕੇ ਵਿੱਚ ਲਿਆਂਦੀ ਵਿਕਾਸ ਦੀ ਨ੍ਹੇਰੀ: ਇੰਡਸਟਰੀਅਲ ਏਰੀਆ ਅਤੇ ਸ਼ਿਵ ਨਗਰ ਵਿੱਚ ਸ਼ੁਰੂ ਹੋਏ ਨਿਰਮਾਣ ਕਾਰਜ, ਕੌਂਸਲਰ ਅਸ਼ਵਨੀ ਅਗਰਵਾਲ ਸਮੇਤ ਇਲਾਕਾ ਨਿਵਾਸੀ ਰਹੇ ਮੌਜੂਦ

Date:

National News

ਮੇਅਰ ਵਿਨੀਤ ਧੀਰ ਨੇ ਜਲੰਧਰ ਨਾਰਥ ਵਿੱਚ ਵਿਕਾਸ ਕਾਰਜਾਂ ਨੂੰ ਦਿੱਤੀ ਰਫ਼ਤਾਰ, ਵਾਰਡ-80 ਵਿੱਚ ਗਲੀਆਂ ਦੇ ਨਿਰਮਾਣ ਕਾਰਜਾਂ ਦਾ ਕੀਤਾ ਉਦਘਾਟਨ

iTree Network Solutions +91-8699235413

ਇੰਡਸਟਰੀਅਲ ਏਰੀਆ ਅਤੇ ਸ਼ਿਵ ਨਗਰ ਵਿੱਚ ਸ਼ੁਰੂ ਹੋਏ ਨਿਰਮਾਣ ਕਾਰਜ, ਕੌਂਸਲਰ ਅਸ਼ਵਨੀ ਅਗਰਵਾਲ ਸਮੇਤ ਇਲਾਕਾ ਨਿਵਾਸੀ ਰਹੇ ਮੌਜੂਦ

iTree Network Solutions +91-8699235413

Buland Kesari/ ਜਲੰਧਰ, 24 ਨਵੰਬਰ: ਜਲੰਧਰ ਨਾਰਥ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਮੇਅਰ ਵਿਨੀਤ ਧੀਰ ਨੇ ਅੱਜ ਵਾਰਡ ਨੰਬਰ-80 ਦੇ ਇੰਡਸਟਰੀਅਲ ਏਰੀਆ ਅਤੇ ਸ਼ਿਵ ਨਗਰ ਵਿੱਚ ਗਲੀਆਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ। ਇਨ੍ਹਾਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਨਾਲ ਇਲਾਕਾ ਨਿਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਇੱਕ ਹੋਰ ਕਦਮ ਚੁੱਕਿਆ ਗਿਆ ਹੈ।

iTree Network Solutions +91-8699235413

ਇਸ ਮੌਕੇ ਮੇਅਰ ਵਿਨੀਤ ਧੀਰ ਨੇ ਕਿਹਾ ਕਿ ਸ਼ਹਿਰ ਦੇ ਹਰੇਕ ਵਾਰਡ ਵਿੱਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣਾ ਅਤੇ ਲੋਕਾਂ ਦੀਆਂ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਸਮੱਸਿਆਵਾਂ ਦਾ ਹੱਲ ਕਰਨਾ ਉਨ੍ਹਾਂ ਦੀ ਪਹਿਲ ਹੈ। ਗਲੀਆਂ ਦੇ ਨਿਰਮਾਣ ਨਾਲ ਸਥਾਨਕ ਨਿਵਾਸੀਆਂ ਨੂੰ ਆਵਾਜਾਈ ਵਿੱਚ ਸਹੂਲਤ ਮਿਲੇਗੀ ਅਤੇ ਇਲਾਕੇ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਹੋਵੇਗਾ।

ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਵਿਕਾਸ ਕਾਰਜ ਯੋਜਨਾਬੱਧ ਤਰੀਕੇ ਨਾਲ ਕਰਵਾਏ ਜਾ ਰਹੇ ਹਨ। ਲੋਕਾਂ ਦੀਆਂ ਲੋੜਾਂ ਅਤੇ ਸਥਾਨਕ ਪੱਧਰ ‘ਤੇ ਮਿਲਣ ਵਾਲੇ ਸੁਝਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਕਾਸ ਕਾਰਜ ਕੀਤੇ ਜਾ ਰਹੇ ਹਨ, ਤਾਂ ਜੋ ਹਰੇਕ ਵਾਰਡ ਵਿੱਚ ਬਰਾਬਰ ਤੌਰ ‘ਤੇ ਸਹੂਲਤਾਂ ਦਾ ਵਿਸਥਾਰ ਕੀਤਾ ਜਾ ਸਕੇ।

iTree Network Solutions +91-8699235413

ਇਸ ਮੌਕੇ ਵਾਰਡ ਦੇ ਕੌਂਸਲਰ ਅਤੇ ਪੰਜਾਬ ਅਗਰਵਾਲ ਵੈਲਫੇਅਰ ਬੋਰਡ ਦੇ ਚੇਅਰਮੈਨ ਅਸ਼ਵਨੀ ਅਗਰਵਾਲ ਸਮੇਤ ਹੋਰ ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਰਹੇ। ਸਥਾਨਕ ਲੋਕਾਂ ਨੇ ਗਲੀਆਂ ਦੇ ਨਿਰਮਾਣ ਕਾਰਜ ਸ਼ੁਰੂ ਹੋਣ ‘ਤੇ ਖੁਸ਼ੀ ਜ਼ਾਹਰ ਕਰਦਿਆਂ ਇਸ ਦਾ ਸਵਾਗਤ ਕੀਤਾ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

नॉर्थ हलके में विकास की झड़ी, 1.72 करोड़ रुपये के विकास कार्यों का मेयर वनीत धीर ने किया उद्घाटन

नॉर्थ हलके में विकास की झड़ी, 1.72 करोड़ रुपये के विकास कार्यों का मेयर वनीत धीर ने किया उद्घाटन वार्ड-3 में 1.15 करोड़ रुपये की...

You cannot copy content of this page