Amit Shah spoke in Parliament about Rajoana / BulandKesari.Com:- ਸਿੱਖ ਬੰਦੀ ਰਾਜੋਆਣਾ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਅਮਿਤ ਸ਼ਾਹ ਦੇ ਬਿਆਨ ਨਾਲ ਸਿੱਖ ਹਲਕਿਆਂ ਵਿਚ ਨਾਰਾਜ਼ਗੀ ਪੈਦਾ ਹੋ ਗਈ ਹੈ.
दरगाह के मुख्य Sevadar का अज्ञात व्यक्तियों ने किया तेजधार हथियारों के साथ बेरहमी से murdered,, जांच में जुटी police
ਬੁੱਧਵਾਰ ਨੂੰ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ਵਿਚ ਆਪਣੇ ਸੰਬੋਧਨ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਚੁੱਕਿਆ। ਇਸ ਉੱਤੇ ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਜਵਾਬ ਦਿੰਦਿਆਂ ਕਿਹਾ ਕਿ ਜਿਸ ਵਿਅਕਤੀ ਨੂੰ ਆਪਣੇ ਵੱਲੋਂ ਕੀਤੇ ਗੁਨਾਹ ਦਾ ਪਛਤਾਵਾ ਨਹੀਂ ਹੈ, ਉਸ ਨੂੰ ਕਾਹਦੀ ਮੁਆਫੀ।”
ਦੇਸ਼ ‘ਚ ਮੁੜ JN.1 Varriant ਕੋਰੋਨਾ ਦਾ ਕਹਿਰ, ਦਹਿਸ਼ਤ ‘ਚ ਲੋਕ, 21 ਮਾਮਲਿਆਂ ਦੀ ਹੋਈ ਪੁਸ਼ਟੀ, ਕਈ ਮੌਤਾਂ
ਅਮਿਤ ਸ਼ਾਹ ਨੇ ਆਖਿਆ ਕਿ ਜਿਸ ਨੂੰ ਆਪਣੇ ਕੀਤੇ ਉਤੇ ਪਛਤਾਵਾ ਨਹੀਂ, ਉਸ ਨੂੰ ਮੁਆਫੀ ਦਾ ਅਧਿਕਾਰ ਨਹੀਂ। ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਹਰਸਿਮਰਤ ਬਾਦਲ ਦਾ ਕਹਿਣਾ ਹੈ ਕਿ ਰਹਿਮ ਪਟੀਸ਼ਨ ਉੱਤੇ ਥਰਡ ਪਾਰਟੀ ਨੂੰ ਅਧਿਕਾਰ ਦਿੱਤਾ ਜਾਵੇ, ਪਰ, ਜਿਸ ਨੂੰ ਆਪਣੇ ਕੀਤੇ ਹੋਏ ਜ਼ੁਰਮ ਦਾ ਪਛਤਾਵਾ ਹੀ ਨਹੀਂ ਹੈ, ਉਸ ਦਾ ਰਹਿਮ ਉੱਤੇ ਕੋਈ ਅਧਿਕਾਰ ਨਹੀਂ ਹੈ।
ਪੰਜਾਬੀ ਗਾਇਕ ਸਿੰਗਾ ਬਾਰੇ ਆਈ ਵੱਡੀ ਖ਼ਬਰ ; CM ਮਾਨ ਨੂੰ ਕੀਤੀ ਇਹ ਅਪੀਲ
ਉਨ੍ਹਾਂ ਕਿਹਾ ਕਿ ਕੋਈ ਵਿਅਕਤੀ ਅੱਤਵਾਦ ਗੁਨਾਹ ਕਰੇਗਾ ਅਤੇ ਜੇਲ੍ਹ ਜਾਵੇਗਾ, ਪਰ ਫਿਰ ਕਹੇਗਾ ਕਿ ਮੈਂ ਨਹੀਂ ਮੰਨਦਾ ਕਿ ਮੈਂ ਕੁਝ ਗ਼ਲਤ ਕੀਤਾ ਹੈ ਜਾਂ ਕੋਈ ਗੁਨਾਹ ਕੀਤਾ ਹੈ, ਤਾਂ ਅਜਿਹੇ ਵਿੱਚ ਉਸ ਦੋਸ਼ੀ ਉੱਤੇ ਰਹਿਮ ਕਰੀਏ, ਇਹ ਮੈਂ ਸਹੀ ਨਹੀਂ ਮੰਨਦਾ।
Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.