iTree Network Solutions +91-8699235413
iTree Network Solutions +91-8699235413
iTree Network Solutions +91-8699235413
HomecityAccident;-ਤੇਜ਼ ਰਫਤਾਰ ਕਾਰ ਨੇ ਮਚਾਈ ਤਬਾਹੀ, ਐਕਟਿਵਾ ਸਵਾਰ ਨੌਜਵਾਨ ਨੂੰ ਕੁਚਲ ਦਿੱਤਾ।

Accident;-ਤੇਜ਼ ਰਫਤਾਰ ਕਾਰ ਨੇ ਮਚਾਈ ਤਬਾਹੀ, ਐਕਟਿਵਾ ਸਵਾਰ ਨੌਜਵਾਨ ਨੂੰ ਕੁਚਲ ਦਿੱਤਾ।

Date:

National News

भारत के इस राज्य के CM और डिप्टी CM पर चलीं गोलियां!

Buland Kesari/ जम्मू के ग्रेटर कैलाश इलाके में स्थित...

Buland kesari;-(Accident;- A speeding car) ਲੁਧਿਆਣਾ;-ਮਾਡਲ ਟਾਊਨ ‘ਚ ਇਕ ਤੇਜ਼ ਰਫਤਾਰ ਕਾਰ ਚਾਲਕ ਨੇ ਐਕਟਿਵਾ ‘ਤੇ ਜਾ ਰਹੇ ਨੌਜਵਾਨ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਐਕਟਿਵਾ ਸਵਾਰ ਇੱਕ ਨੌਜਵਾਨ ਦੀ ਮੌਤ ਹੋ ਗਈ ਅਤੇ ਦੋ ਗੰਭੀਰ ਜ਼ਖ਼ਮੀ ਹੋ ਗਏ।Accident ਇਸ ਦਾ ਪਤਾ ਲੱਗਦਿਆਂ ਹੀ ਥਾਣਾ ਮਾਡਲ ਟਾਊਨ ਦੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਮੌਕੇ ਦਾ ਮੁਆਇਨਾ ਕਰਨ ਤੋਂ ਬਾਅਦ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ। ਪੁਲੀਸ ਨੇ ਮ੍ਰਿਤਕ ਨੌਜਵਾਨਾਂ ਦੀ ਪਛਾਣ ਮੁਹੱਲਾ ਡਾਕਟਰ ਅੰਬੇਡਕਰ ਨਗਰ ਦੇ ਰਹਿਣ ਵਾਲੇ ਅਰਸ਼ਦ ਅਤੇ ਜ਼ਖ਼ਮੀਆਂ ਦੀ ਪਛਾਣ ਅਨੀਸ਼ ਅਤੇ ਸ਼ੇਰੂ ਕੁਮਾਰ ਵਜੋਂ ਕੀਤੀ ਹੈ। ਅਰਸ਼ਦ ਦੇ ਪਿਤਾ ਅਜ਼ਰੂਦੀਨ ਖਾਨ ਦੇ ਬਿਆਨ ‘ਤੇ ਪੁਲਸ ਨੇ ਮਾਡਲ ਟਾਊਨ ਐਕਸਟੈਂਸ਼ਨ ਦੇ ਰਹਿਣ ਵਾਲੇ ਅਰਵਿੰਦ ਸਿੰਘ ਖਿਲਾਫ ਮਾਮਲਾ ਦਰਜ ਕਰ ਲਿਆ ਹੈ। 

Accident ਪੁਲਿਸ ਨੂੰ ਦਿੱਤੇ ਬਿਆਨਾਂ ‘ਚ ਅਜਰੂਦੀਨ ਨੇ ਦੱਸਿਆ ਕਿ ਉਸਦਾ ਲੜਕਾ ਆਪਣੇ ਦੋ ਹੋਰ ਦੋਸਤਾਂ ਨਾਲ ਐਕਟਿਵਾ ‘ਤੇ ਜਾ ਰਿਹਾ ਸੀ ਜਦੋਂ ਉਹ ਮਾਡਲ ਟਾਊਨ ਨੇੜੇ ਪਹੁੰਚੇ ਤਾਂ ਉਕਤ ਮਾਰੂਤੀ ਕਾਰ ‘ਚ ਸਵਾਰ ਉਕਤ ਡਰਾਈਵਰ ਤੇਜ਼ ਰਫ਼ਤਾਰ ਨਾਲ ਆ ਰਿਹਾ ਸੀ, ਜਿਸ ਨੇ ਲਾਪਰਵਾਹੀ ਨਾਲ ਗੱਡੀ ਚਲਾਉਂਦੇ ਹੋਏ ਉਨ੍ਹਾਂ ਦੀ ਐਕਟਿਵਾ ਨੂੰ ਟੱਕਰ ਮਾਰ ਦਿੱਤੀ |

Accident ਜਿਸ ਕਾਰਨ ਤਿੰਨੋਂ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਉਥੇ ਇਲਾਜ ਦੌਰਾਨ ਅਰਸ਼ਦ ਦੀ ਮੌਤ ਹੋ ਗਈ। ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲੀਸ ਮੁਲਜ਼ਮਾਂ ਦੀ ਭਾਲ ਵਿੱਚ ਛਾਪੇਮਾਰੀ ਕਰ ਰਹੀ ਹੈ।

ALSO READ;-Diljit Dosanjh ਦੇ ਲਾਈਵ ਸ਼ੋਅ ‘ਚ ਫੈਨ ਨੇ ਕੀਤਾ ਅਨੋਖਾ ਕੰਮ

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

ਸਵਾਰੀਆਂ ਨਾਲ ਭਰੀ ਡਬਲ ਡੈਕਰ ਬੱਸ ਬਣੀ ‘ਅੱਗ ਦਾ ਗੋਲਾ’, ਮਚੀ ਅਫਰਾ-ਤਫਰੀ

ਪੰਜਾਬ ਦੇ ਖੰਨਾ ਤੋਂ ਇੱਕ ਬੇਹੱਦ ਦਿਲ ਕੰਬਾਊ ਅਤੇ...

ਸੋਸ਼ਲ ਮੀਡੀਆ ਦੀ ਦੋਸਤੀ ਪਈ ਮਹਿੰਗੀ: 3 ਮਹੀਨਿਆਂ ਦੀ ਗਰਭਵਤੀ ਨਾਲ ਬਲਾਤਕਾਰ

ਲੁਧਿਆਣਾ ਦੇ ਪੁਲਿਸ ਥਾਣਾ ਡਿਵੀਜ਼ਨ ਨੰਬਰ 3 ਦੇ ਅਧਿਕਾਰ...

LEAVE A REPLY

Please enter your comment!
Please enter your name here

Related News

ਬ੍ਰਿਟੇਨ ਦੀ ਸਿਆਸਤ ‘ਚ ਵੱਡਾ ਧਮਾਕਾ: ਪ੍ਰਧਾਨ ਮੰਤਰੀ ਕੀਅਰ ਸਟਾਰਮਰ ਨੇ ਦਿੱਤਾ ਅਸਤੀਫ਼ਾ; 10 ਸਾਲਾਂ ‘ਚ ਅਹੁਦਾ ਛੱਡਣ ਵਾਲੇ ਛੇਵੇਂ ਬ੍ਰਿਟਿਸ਼ PM ਬਣੇ

ਅੰਤਰਰਾਸ਼ਟਰੀ ਸਿਆਸਤ ਤੋਂ ਇਸ ਵੇਲੇ ਦੀ ਇੱਕ ਬਹੁਤ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਬ੍ਰਿਟੇਨ (UK) ਦੇ ਪ੍ਰਧਾਨ ਮੰਤਰੀ ਕੀਅਰ ਸਟਾਰਮਰ (UK PM Keir...

You cannot copy content of this page