iTree Network Solutions +91-8699235413
iTree Network Solutions +91-8699235413
iTree Network Solutions +91-8699235413
HomeSad NewsAccident News: ਸਵਾਰੀਆਂ ਨਾਲ ਭਰੀ ਹਰਿਆਣਾ ਰੋਡਵੇਜ਼ ਦੀ ਬੱਸ ਪਲਟੀ, ਇਕ ਵਿਦਿਆਰਥੀ...

Accident News: ਸਵਾਰੀਆਂ ਨਾਲ ਭਰੀ ਹਰਿਆਣਾ ਰੋਡਵੇਜ਼ ਦੀ ਬੱਸ ਪਲਟੀ, ਇਕ ਵਿਦਿਆਰਥੀ ਦੀ ਮੌਤ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Haryana Roadways Accident News: ਅੱਜ ਸਵੇਰੇ ਹਿਸਾਰ ਵਿੱਚ ਯਾਤਰੀਆਂ ਨਾਲ ਭਰੀ ਹਰਿਆਣਾ ਰੋਡਵੇਜ਼ ਦੀ ਬੱਸ ਪਲਟ ਗਈ। ਇਸ ਵਿੱਚ ਸਫ਼ਰ ਕਰ ਰਹੇ ਇੱਕ ਵਿਦਿਆਰਥੀ ਦੀ ਮੌਤ ਹੋ ਗਈ। ਬੱਸ ਵਿੱਚ ਜ਼ਿਆਦਾਤਰ ਸਕੂਲ ਅਤੇ ਕਾਲਜ ਦੇ ਵਿਦਿਆਰਥੀ ਸਫ਼ਰ ਕਰ ਰਹੇ ਸਨ।

iTree Network Solutions +91-8699235413

iTree Network Solutions +91-8699235413

ਇਸ ਵਿੱਚ ਚਾਰ ਵਿਦਿਆਰਥੀਆਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਬੱਸ ਵਿੱਚ ਲਗਭਗ 70 ਯਾਤਰੀ ਸਵਾਰ ਸਨ। ਇਹ ਹਾਦਸਾ ਸਵੇਰੇ 9.30 ਵਜੇ ਰਾਜਲੀ ਰੇਲਵੇ ਫਾਟਕ ਤੋਂ ਥੋੜ੍ਹੀ ਦੂਰੀ ‘ਤੇ ਵਾਪਰਿਆ। ਇੱਥੇ ਇੱਕ ਦਰੱਖਤ ਡਿੱਗਣ ਕਾਰਨ ਸੜਕ ਬੰਦ ਹੋ ਗਈ ਸੀ।

iTree Network Solutions +91-8699235413

ਡਰਾਈਵਰ ਨੇ ਬੱਸ ਨੂੰ ਕੱਚੀ ਸੜਕ ਦੇ ਰਸਤੇ ਦੀ ਕੱਢਣ ਦੀ ਕੋਸ਼ਿਸ਼ ਕੀਤੀ, ਪਰ ਸੰਤੁਲਨ ਵਿਗੜਨ ਕਾਰਨ ਬੱਸ ਖੇਤਾਂ ਵਿੱਚ ਪਲਟ ਗਈ। ਚਸ਼ਮਦੀਦਾਂ ਅਨੁਸਾਰ, ਬੱਸ ਦੇ ਪਲਟਣ ਤੋਂ ਬਾਅਦ ਬਹੁਤ ਸਾਰੇ ਯਾਤਰੀ ਅੰਦਰ ਫਸ ਗਏ। ਨੇੜਲੇ ਪਿੰਡ ਵਾਸੀ ਮੌਕੇ ‘ਤੇ ਪਹੁੰਚੇ ਅਤੇ ਯਾਤਰੀਆਂ ਨੂੰ ਬਾਹਰ ਕੱਢਿਆ। ਇਸ ਤੋਂ ਬਾਅਦ ਜ਼ਖ਼ਮੀਆਂ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ। ਮ੍ਰਿਤਕ ਵਿਦਿਆਰਥੀ ਮੋਹਿਤ (20) ਰਾਜਲੀ ਪਿੰਡ ਦਾ ਰਹਿਣ ਵਾਲਾ ਸੀ।

iTree Network Solutions +91-8699235413
WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

You cannot copy content of this page