iTree Network Solutions +91-8699235413
iTree Network Solutions +91-8699235413
iTree Network Solutions +91-8699235413
HomecityHimachal 'ਚ ਫਸੇ ਪੰਜਾਬ ਤੇ ਚੰਡੀਗੜ੍ਹ ਦੇ ਸੈਲਾਨੀ, ਲੰਮਾ ਜਾਮ

Himachal ‘ਚ ਫਸੇ ਪੰਜਾਬ ਤੇ ਚੰਡੀਗੜ੍ਹ ਦੇ ਸੈਲਾਨੀ, ਲੰਮਾ ਜਾਮ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Buland kesari;- (himachal long traffic jam )ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇ ‘ਤੇ ਜ਼ਮੀਨ ਖਿਸਕਣ ਕਾਰਨ ਹਰ ਪਾਸੇ ਹਫੜਾ-ਦਫੜੀ ਮਚ ਗਈ।himachal
ਦਰਅਸਲ ਦੇਰ ਰਾਤ ਮੰਡੀ ‘ਚ ਹਾਈਵੇਅ ‘ਤੇ ਪਹਾੜੀ ਤੋਂ ਭਾਰੀ ਮਲਬਾ ਡਿੱਗ ਗਿਆ, ਜਿਸ ਕਾਰਨ ਇਕ ਥਾਰ ਦੀ ਗੱਡੀ ਮਲਬੇ ‘ਚ ਫਸ ਗਈ। ਇਸ ਘਟਨਾ ਤੋਂ ਬਾਅਦ ਦੋਵੇਂ ਪਾਸੇ ਲੰਮਾ ਟਰੈਫਿਕ ਜਾਮ ਲੱਗ ਗਿਆ, ਜਿਸ ਵਿਚ ਪੰਜਾਬ, ਚੰਡੀਗੜ੍ਹ, ਹਰਿਆਣਾ, ਦਿੱਲੀ ਆਦਿ ਸਮੇਤ ਹੋਰਨਾਂ ਸੂਬਿਆਂ ਤੋਂ ਆਉਣ ਵਾਲੇ ਸੈਲਾਨੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਦੱਸ ਦੇਈਏ ਕਿ himachal mandi ਵਿੱਚ ਬੀਤੀ ਦੇਰ ਰਾਤ ਮੀਂਹ ਪਿਆ, ਜਿਸ ਕਾਰਨ ਢਿੱਗਾਂ ਡਿੱਗ ਗਈਆਂ। ਇਸ ਦੌਰਾਨ ਮੰਡੀ ਦੇ ਐਸਪੀ ਨੇ ਵਾਹਨ ਚਾਲਕਾਂ ਨੂੰ ਬਦਲਵੇਂ ਰਸਤੇ ਅਪਣਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੀਲ 9 ਨੇੜੇ ਮਸ਼ੀਨਰੀ ਤਾਇਨਾਤ ਕਰ ਦਿੱਤੀ ਗਈ ਹੈ ਅਤੇ ਜਲਦੀ ਹੀ ਹਾਈਵੇਅ ਨੂੰ ਬਹਾਲ ਕਰ ਦਿੱਤਾ ਜਾਵੇਗਾ।

 

iTree Network Solutions +91-8699235413
iTree Network Solutions +91-8699235413

you might also read;-ਲੜਾਈ ਤੋਂ ਬਾਅਦ ਪਿਤਾ ਨੇ ਆਪਣੀ ਧੀ ਦਾ ਗਲਾ ਵੱਢ ਕੇ ਟਰੱਕ ਅੱਗੇ ਛਾਲ ਮਾਰ ਦਿੱਤੀ। 

iTree Network Solutions +91-8699235413
WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

iTree Network Solutions +91-8699235413

Punjab News

LEAVE A REPLY

Please enter your comment!
Please enter your name here

Related News

ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਦਿੱਗਜ਼ ਲੀਡਰ ਨੇ ਪਾਰਟੀ ਤੋਂ ਦਿੱਤਾ ਅਸਤੀਫਾ

Buland kesari/Aam Aadmi Party leader resigns from the party; ਪੰਜਾਬ ਵਿੱਚ ਬਜਟ ਸੈਸ਼ਨ ਦੌਰਾਨ ਚੰਡੀਗੜ੍ਹ ਵਿੱਚ ਆਪਣੇ ਹੱਕਾਂ ਲਈ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ‘ਤੇ...

You cannot copy content of this page