HomePunjabਬਲਵੰਤ ਸਿੰਘ Rajoana ਨੇ ਕੇਂਦਰੀ ਮੰਤਰੀ Amit Shah ਨੂੰ ਚਿੱਠੀ ਰਾਹੀਂ ਦਿੱਤਾ...

ਬਲਵੰਤ ਸਿੰਘ Rajoana ਨੇ ਕੇਂਦਰੀ ਮੰਤਰੀ Amit Shah ਨੂੰ ਚਿੱਠੀ ਰਾਹੀਂ ਦਿੱਤਾ ਠੋਕਵਾਂ ਜਵਾਬ!

Date:

iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413
iTree Network Solutions +91-8699235413 iTree Network Solutions +91-8699235413

National News

Italy: ਰੋਮ ’ਚ ਭਾਰਤੀ ਅੰਬੈਸੀ ਦੀ ਨਵੀਂ ਇਮਾਰਤ ਦਾ ਕੀਤਾ ਗਿਆ ਉਦਘਾਟਨ

Buland kesari - ਪ੍ਰਵਾਸੀ ਭਾਰਤੀ ਆਪਣੀ ਮਾਂ ਭੂਮੀ ਭਾਰਤ...

Shocking! सहेली के “इश्क” में पागल महिला ने किया कांड !!

Buland kesari ;- उपमंडल तलवंडी साबो के गांव गतवाली...
iTree Network Solutions +91-8699235413

Balwant Singh Rajoana Reply to Amit Shah / BulandKesari.Com:-ਪਟਿਆਲਾ ਜੇਲ੍ਹ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਕੇਂਦਰੀ ਮੰਤਰੀ ਅਮਿਤ ਸ਼ਾਹ ਨੂੰ ਸੰਸਦ ਵਿੱਚ ਦਿੱਤੇ ਉਨ੍ਹਾਂ ਦੇ ਬਿਆਨ ‘ਤੇ ਠੋਕਵਾਂ ਜਵਾਬ ਦਿੱਤਾ ਹੈ। ਕੇਂਦਰੀ ਮੰਤਰੀ ਸ਼ਾਹ ਨੂੰ ਭਾਈ Rajoana ਨੇ ਇੱਕ ਚਿੱਠੀ ਰਾਹੀਂ ਜਵਾਬ ਦਿੰਦਿਆਂ ਕਿਹਾ ਕਿ ਮੈਂ ਤੁਹਾਨੂੰ ਇਹੀ ਕਹਿਣਾ ਚਾਹੁੰਦਾ ਹਾਂ ਕਿ ਤੁਸੀਂ ਮੇਰੇ ਉੱਤੇ ਉਹ ਕਾਨੂੰਨ ਲਾਗੂ ਕਰਨ ਦਾ ਯਤਨ ਕਰ ਰਹੇ ਹੋ ਜਿਹੜੇ ਅਜੇ ਦੇਸ਼ ਵਿੱਚ ਲਾਗੂ ਹੀ ਨਹੀਂ ਹੋਏ।

Spa Centers में 1500 से दो हजार रुपये में मिलती हैं लड़कियां

ਚਿੱਠੀ ਵਿੱਚ ਭਾਈ ਰਾਜੋਆਣਾ ਨੇ ਕਿਹਾ, ”Amit Shah ਜੀ, ਜਿੱਥੋਂ ਤੱਕ ਦੇਸ਼ ਦੇ ਸੰਵਿਧਾਨ ਨੂੰ ਮੰਨਣ ਦੀ ਜਾਂ ਨਾ ਮੰਨਣ ਦੀ ਗੱਲ ਹੈ। ਮੈਂ ਅਦਾਲਤ ਵਿੱਚ ਸੱਚ ਬੋਲਿਆ, ਮੈਂ ਜੋ ਵੀ ਕੀਤਾ, ਉਸਨੂੰ ਅਦਾਲਤ ਵਿੱਚ ਸਵੀਕਾਰ ਕਰ ਲਿਆ । ਮੈਂ ਅਦਾਲਤਾਂ ਨੂੰ ਇਹ ਵੀ ਦੱਸਿਆ ਕਿ ਮੈਂ ਇਹ ਸੱਭ ਕਿਉਂ ਕੀਤਾ ਹੈ। ਮੈਂ ਅਦਾਲਤਾਂ ਦੀ ਝੂਠੀ ਕਾਰਵਾਈ ਦਾ ਹਿੱਸਾ ਨਹੀਂ ਬਣਿਆ।

Sidhu Moosewala Murder Case का मास्टर माइंड Goldie Brar आतंकी घोषित, भारत सरकार का बड़ा Action

ਤੁਸੀਂ ਕਹਿੰਦੇ ਹੋ ਕਿ ਸੰਵਿਧਾਨ ਨੂੰ ਨਹੀਂ ਮੰਨਦਾ। ਮੈਂ ਤੁਹਾਨੂੰ ਇਹ ਪੁੱਛਣਾ ਚਾਹੁੰਦਾ ਹਾਂ ਕਿ ਹਜ਼ਾਰਾਂ ਨਿਰਦੋਸ਼ ਸਿੱਖਾਂ ਦਾ ਦਿੱਲੀ ਦੀਆਂ ਗਲੀਆਂ ਵਿੱਚ ਕਤਲੇਆਮ ਕਰਨ ਵਾਲੇ, ਗੁਜਰਾਤ ਦੰਗਿਆਂ ਦੇ ਦੋਸ਼ੀ, ਬੀਬੀ ਬਿਲਕਿਸ ਬਾਨੋ ਦੇ ਗੁਨਾਹਗਾਰ ਅਤੇ ਹੋਰ ਵੀ ਘਿਨੌਣੇ ਤੋਂ ਘਿਨੌਣੇ ਅਪਰਾਧ ਕਰਨ ਵਾਲੇ ਸਾਰੇ ਗੁਨਾਹਗਾਰ ਅਤੇ ਅਪਰਾਧੀ ,ਕੀ ਸੰਵਿਧਾਨ ਨੂੰ ਮੰਨਣ ਵਾਲੇ ਲੋਕ ਹਨ ? ਕੀ ਸੰਵਿਧਾਨ ਉਨ੍ਹਾਂ ਨੂੰ ਇਹ ਸਾਰੇ ਘਿਨੌਣੇ ਅਪਰਾਧ ਕਰਨ ਦੀ ਇਜਾਜ਼ਤ ਦਿੰਦਾ ਹੈ?”

DMA ने रच दिया इतिहास, चारों और हो रही वाह वाह!

ਜ਼ਿਕਰਯੋਗ ਹੈ ਕਿ ਕੇਂਦਰੀ ਮੰਤਰੀ Amit Shah ਨੇ ਸੰਸਦ ਵਿੱਚ ਕਿਹਾ ਸੀ, “ਜਿਸ ਵਿਅਕਤੀ ਨੇ ਗੁਨਾਹ ਕੀਤਾ ਹੈ ਜੇਕਰ ਉਸ ਨੂੰ ਆਪਣੇ ਗੁਨਾਹ ਦਾ ਅਹਿਸਾਸ ਹੀ ਨਹੀਂ ਹੈ, ਪਛਤਾਵਾ ਹੀ ਨਹੀਂ ਹੈ ਤਾਂ ਫਿਰ ਉਹ ਵਿਅਕਤੀ ਦਇਆ ਦਾ ਰਹਿਮ ਦਾ ਹੱਕਦਾਰ ਨਹੀਂ ਹੈ।”

iTree Network Solutions +91-8699235413

iTree Network Solutions +91-8699235413
#SikhNews #amit-shah #bhaibalwantsinghrajoana #ptcnews #bulandkesari.com #narendermodi #punjabnews #rajoananews #khalsa #indiangoverment #jagbani #khalistan
Balwant Singh Rajoana gave a befitting reply to Union Minister Amit Shah through a letter!
iTree Network Solutions
WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

Bomb Threat: पंजाब पुलिस मुख्यालय को बम से उड़ाने की धमकी, हेडक्वार्टर की सुरक्षा बढ़ाई, एजेंसियां अलर्ट

 latest की धमकी मिली है। इसकी सूचना मिलते ही चंडीगढ़ पुलिस अलर्ट हो गई है। वीरवार सुबह यूटी पुलिस ने मुख्यालय में पहुंचकर जांच-पड़ताल शुरू...

You cannot copy content of this page