iTree Network Solutions +91-8699235413
iTree Network Solutions +91-8699235413
iTree Network Solutions +91-8699235413
HomeCrimeਪਟਿਆਲਾ ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਵੱਲੋਂ ਭੁੱਖ ਹੜਤਾਲ ਸ਼ੁਰੂ ,...

ਪਟਿਆਲਾ ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਵੱਲੋਂ ਭੁੱਖ ਹੜਤਾਲ ਸ਼ੁਰੂ , ਜਾਣੋ ਕੀ ਹੈ ਕਾਰਨ ?

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

BulandKesari.Com :- ਕੇਂਦਰੀ ਜੇਲ੍ਹ ਪਟਿਆਲਾ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਅੱਜ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਰਾਜੋਆਣਾ ਨੇ ਆਪਣੇ ਐਲਾਨ ਮੁਤਾਬਕ ਜੇਲ੍ਹ ਪ੍ਰਸ਼ਾਸਨ ਵੱਲੋਂ ਦਿੱਤਾ ਸਵੇਰ ਦਾ ਖਾਣਾ ਨਹੀਂ ਖਾਧਾ।

iTree Network Solutions +91-8699235413

 अधिकारियों में बड़ा फेरबदल, 19 IAS और PCS अफसरों के हुए तबादलें, देखें लिस्ट

ਰਾਜੋਆਣਾ ਦੀ ਮੰਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਸ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ ਕਰਨ ਸਬੰਧੀ ਰਾਸ਼ਟਰਪਤੀ ਕੋਲ ਦਾਇਰ ਕੀਤੀ ਰਹਿਮ ਦੀ ਅਪੀਲ ਵਾਪਸ ਕਰਵਾਈ ਜਾਵੇ।

iTree Network Solutions +91-8699235413

भीषण सड़क हादसा, 1 की मौत, 2 गंभीर घायल

ਉਧਰ, ਇਹ ਪਟੀਸ਼ਨ ਵਾਪਸ ਲੈਣ ਤੋਂ ਇਨਕਾਰ ਕਰਦੀਆਂ ਸ਼੍ਰੋਮਣੀ ਕਮੇਟੀ ਨੇ 20 ਦਸੰਬਰ ਨੂੰ ਦਿੱਲੀ ਵਿਚ ਸਿੱਖ ਸੰਸਥਾਵਾਂ ਦੇ ਸਹਿਯੋਗ ਨਾਲ ਪ੍ਰਦਰਸ਼ਨ ਕਰਨ ਦਾ ਐਲਾਨ ਵੀ ਕੀਤਾ ਹੈ। ਇਸੇ ਦੌਰਾਨ ਸ੍ਰੀ ਰਾਜੋਆਣਾ ਦੀ ਭੈਣ ਬੀਬੀ ਕਮਲਦੀਪ ਕੌਰ ਰਾਜੋਆਣਾ ਅੱਜ ਇੱਥੇ ਜੇਲ੍ਹ ਵਿੱਚ ਮੁਲਾਕਾਤ ਕਰਨ ਲਈ ਪੁੱਜੀ।

iTree Network Solutions +91-8699235413

समीर से शादी करने India पहुंची Pakistan युवती जवरिया खान, 6 साल से था दोनों में Love

ਦੱਸ ਦਈਏ ਕਿ ਪਿਛਲੇ 27 ਸਾਲਾਂ ਤੋਂ ਕੇਂਦਰੀ ਜੇਲ੍ਹ ਪਟਿਆਲਾ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨਾਲ ਕੱਲ੍ਹ ਮੁਲਾਕਾਤ ਕਰਨ ਆਏ ਅਕਾਲੀ ਦਲ ਦੇ ਦੋ ਮੈਂਬਰੀ ਵਫ਼ਦ ਨੂੰ ਜੇਲ੍ਹ ਪ੍ਰਸ਼ਾਸਨ ਵੱਲੋਂ ਮੁਲਾਕਾਤ ਦੀ ਆਗਿਆ ਨਹੀਂ ਦਿੱਤੀ ਗਈ ਜਿਸ ਕਾਰਨ ਉਨ੍ਹਾਂ ਨੂੰ ਬੇਰੰਗ ਪਰਤਣਾ ਪਿਆ।

अनियंत्रित कार पेड़ से टकराई, शादी के 10 दिन बाद युवक की मौत दी

ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਉਤੇ ਆਧਾਰਿਤ ਇਹ ਵਫ਼ਦ ਰਾਜੋਆਣਾ ਦੀ ਭੁੱਖ ਹੜਤਾਲ ਰੁਕਵਾਉਣ ਲਈ ਆਇਆ ਸੀ ਪਰ ਉਨ੍ਹਾਂ ਨੂੰ ਜੇਲ੍ਹ ਦੇ ਮੁੱਖ ਗੇਟ ’ਤੇ ਹੀ ਬੈਰੀਕੇਡ ਲਗਾ ਕੇ ਰੋਕ ਲਿਆ ਗਿਆ ਸੀ।

Balwant Singh Rajoana, lodged in Patiala jail, starts hunger strike, know what is the reason?

#patialajailnews #balwantsinghrajoana #khalistan #punjabnews

 

 

 

 

 

iTree Network Solutions +91-8699235413

 

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

दो निजी स्कूलों पर केस दर्ज:बिना अनुमति बिजली जेनरेटर चलाने और जमीन को व्यवसायिक किराए पर देने के आरोप

Buland kesari/लुधियाना में सराभा नगर इलाके में स्थित दो निजी स्कूलों के खिलाफ बिना अधिकृत अनुमति बिजली जेनरेटर इस्तेमाल करने के आरोप में मामला...

You cannot copy content of this page