iTree Network Solutions +91-8699235413
iTree Network Solutions +91-8699235413
iTree Network Solutions +91-8699235413
HomeCrimeਜਾਣੋ ਭਾਈ ਅਮ੍ਰਿਤਪਾਲ ਸਿੰਘ ਗਿਰਫ਼ਤਾਰ ਹੋਏ ਜਾਂ ਨਹੀਂ?? ਕੱਲ ਤੱਕ ਪੰਜਾਬ 'ਚ...

ਜਾਣੋ ਭਾਈ ਅਮ੍ਰਿਤਪਾਲ ਸਿੰਘ ਗਿਰਫ਼ਤਾਰ ਹੋਏ ਜਾਂ ਨਹੀਂ?? ਕੱਲ ਤੱਕ ਪੰਜਾਬ ‘ਚ ਇੰਟਰਨੈੱਟ ਬੰਦ

Date:

National News

भारत के इस राज्य के CM और डिप्टी CM पर चलीं गोलियां!

Buland Kesari/ जम्मू के ग्रेटर कैलाश इलाके में स्थित...

ਮੋਗਾ- ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਨੇ ਜਲੰਧਰ ਜ਼ਿਲ੍ਹੇ ਦੇ ਨਕੋਦਰ ਕੋਲੋਂ  ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਹਿਰਾਸਤ ‘ਚ ਲੈ ਲਿਆ ਹੈ। ਇਸ ਤੋਂ ਪਹਿਲਾਂ ਪੁਲਿਸ ਨੇ ਗ੍ਰਿਫਤਾਰ ਕੀਤੇ ਗਏ ਸਾਰੇ 6 ਦੋਸ਼ੀਆਂ ਕੋਲੋਂ ਭਾਰੀ ਮਾਤਰਾ ‘ਚ ਹਥਿਆਰ ਵੀ ਬਰਾਮਦ ਕੀਤੇ ਹਨ। ਗੌਰਤਲਬ ਹੈ ਕਿ ਇਸ ਵੇਲੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਤਿੰਨ ਕੇਸ ਦਰਜ ਹਨ। ਜਿਨ੍ਹਾਂ ਵਿੱਚੋਂ ਦੋ ਥਾਣਾ ਅਜਨਾਲਾ ਵਿੱਚ ਹਨ। ਪੁਲਿਸ ਕਾਫੀ ਸਮੇਂ ਤੋਂ ਅੰਮ੍ਰਿਤਪਾਲ ਸਿੰਘ ਗ੍ਰਿਫਤਾਰ ਕਰਨ ਦੀ ਤਿਆਰੀ ਕਰ ਰਹੀ ਸੀ।

iTree Network Solutions +91-8699235413

ਦਸ ਦਈਏ ਕਿ ਅੱਜ ਅੰਮ੍ਰਿਤਪਾਲ ਸਿੰਘ ਵੱਲੋਂ ਜਲੰਧਰ ਦੇ ਸ਼ਾਹਕੋਟ ਮਲਸੀਆਂ ਤੋਂ ਖਾਲਸਾ ਵਹੀਰ ਕੱਢੀ ਜਾਣੀ ਸੀ। ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸਮਰਥਕ ਇਕੱਠੇ ਹੋ ਰਹੇ ਸਨ। ਪਰ ਸਵੇਰ ਤੋਂ ਹੀ ਭਾਰੀ ਪੁਲਿਸ ਫੋਰਸ ਉਨ੍ਹਾਂ ਦੇ ਕਾਫਲੇ ਦਾ ਪਿੱਛਾ ਕਰ ਰਹੀ ਸੀ। ਜਦੋਂ ਇਹ ਕਾਫਲਾ ਸ਼ਾਹਕੋਟ ਪੁੱਜਾ ਤਾਂ ਪੁਲਿਸ ਫੋਰਸ ਨੇ ਘੇਰ ਲਿਆ।

iTree Network Solutions +91-8699235413

ਫਿਲਹਾਲ ਜਲੰਧਰ ਅਤੇ ਮੋਗਾ ਪੁਲਿਸ ਦੀ ਸਾਂਝੀ ਕਾਰਵਾਈ ਜਾਰੀ ਹੈ। 100 ਦੇ ਕਰੀਬ ਗੱਡੀਆਂ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਪਿੱਛਾ ਕਰ ਰਹੀਆਂ ਸਨ।

iTree Network Solutions +91-8699235413

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਨਕੋਦਰ ਦੇ ਨੇੜਿਓਂ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹਾਲਾਂਕਿ ਅਜੇ ਤੱਕ ਇਸ ਦੀ ਅਧਿਕਾਰਿਕ ਪੁਸ਼ਟੀ ਨਹੀਂ ਹੋਈ ਹੈ।

ਉਥੇ ਹੀ ਪੁਲਿਸ ਵੱਲੋਂ ਫਾਜ਼ਿਲਕਾ ਅਤੇ ਮੁਕਤਸਰ ਸਾਹਿਬ ਵਿੱਚ ਧਾਰਾ 144 ਲਗਾ ਦਿੱਤੀ ਗਈ ਹੈ।

ਖ਼ਬਰ ਇਹ ਵੀ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਨਾਭਾ ਜੇਲ੍ਹ ਵਿੱਚ ਰੱਖਿਆ ਜਾ ਸਕਦਾ ਹੈ ਇਸ ਲਈ ਨਾਭਾ ਜੇਲ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।

ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਦੀ ਖਬਰ ਮਿਲਣ ਤੋਂ ਬਾਅਦ ਇਨਸਾਫ ਮੋਰਚਾ ਵਿੱਚ ਗਰਮਾ-ਗਰਮੀ ਵੇਖਣ ਨੂੰ ਮਿਲ ਰਹੀ ਹੈ। ਮੋਰਚੇ ਵਿੱਚ ਨਿਹੰਗ ਸਿੰਘਾਂ ਵੱਲੋਂ ਗੁਰਦੁਆਰਾ ਸੋਹਾਣ ਸਾਹਿਬ ਅੱਗੇ ਧਰਨਾ ਲਗਾ ਦਿੱਤਾ ਗਿਆ ਹੈ।

ਇਨ੍ਹਾਂ ਹੀ ਨਹੀਂ ਨਿਹੰਗ ਸਿੰਘਾਂ ਦੇ ਕਈ ਜਥੇ ਮਹਿਤਪੁਰ ਦੇ ਬੁਲੰਦ ਸਾਹਿਬ ਗੁਰਦੁਆਰਾ ਪਹੁੰਚ ਰਹੇ ਹਨ ਜਿੱਥੇ ਪੁਲਿਸ ਨੇ ਵੀ ਭਾਰੀ ਤੈਨਾਤ ਕਰ ਦਿੱਤਾ ਹੈ। ਜਿੱਥੇ ਖਦਸ਼ਾ ਹੈ ਕਿ ਜਲਦੀ ਹੀ ਇੱਕ ਵੱਡੀ ਪੁਲਿਸ ਕਾਰਵਾਈ ਹੋ ਸਕਦੀ ਹੈ। ਜਿਸ ਤੋਂ ਲੱਗ ਰਿਹਾ ਹੈ ਕਿ ਅਜੇ ਤੱਕ ਅੰਮ੍ਰਿਤਪਾਲ ਸਿੰਘ ਗ੍ਰਿਫਤਾਰ ਨਹੀਂ ਹੋਏ।

iTree Network Solutions +91-8699235413

ਉਧਰ ਪੰਜਾਬ ਪੁਲਿਸ ਵੱਲੋਂ ਲਗਾਤਾਰ ਪੰਜਾਬ ਵਿੱਚ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਲੋਕਾਂ ਨੂੰ ਕੀਤੀ ਜਾ ਰਹੀ ਹੈ। ਪਰ ਹੈਰਾਨੀ ਦੀ ਗੱਲ ਇਹ ਹੈ ਕਿ ਇਹ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਅੱਜ ਤਕ ਸਿੱਖ ਅਧਿਕਾਰੀਆਂ ਵੱਲੋਂ ਕੁਝ ਵੀ ਨਹੀਂ ਕੀਤਾ ਗਿਆ ਅਤੇ ਪੁਲਿਸ ਅਧਿਕਾਰੀਆਂ ਨੇ ਚੁੱਪੀ ਧਾਰੀ ਹੋਈ ਹੈ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

भाई रणजीत सिंह ढडरियां वालों को कोर्ट में तलब करने के जारी हुए निर्देश

पटियाला : फतेहगढ़ साहिब की अदालत से मानहानि मामले में...

LEAVE A REPLY

Please enter your comment!
Please enter your name here

Related News

पंजाब में नवरात्र पर शराब का लंगर:कोटकपूरा के धार्मिक डेरे पर चले पैग, बेंच पर रखीं देसी-अंग्रेजी को बोतलें, श्रद्धालु बोले-ऐसी मान्यता है

Buland kesari/पंजाब के कोटकपूरा में चैत्र नवरात्र पर शराब का लंगर चला। गांव मरहाना में बाबा काला महर के यादगार मेले में ये नजारा...

You cannot copy content of this page