Jalandhar/ BJP and AAP List; ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਭਾਜਪਾ ਅਤੇ ਆਮ ਆਦਮੀ ਪਾਰਟੀ ਨੇ ਆਪਣੇ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਪਰ ਸੂਚੀ ਜਾਰੀ ਹੁੰਦੇ ਸਾਰ ਹੀ ਦੋਹਾਂ ਪਾਰਟੀਆਂ ਦੇ ਉਮੀਦਵਾਰਾਂ ਵਿੱਚ ਨਾਰਾਜ਼ਗੀ ਵੀ ਪਾਈ ਜਾ ਰਹੀ ਹੈ।
ਭਾਜਪਾ ਦੇ ਕਈ ਉਮੀਦਵਾਰਾਂ ਦੀ ਟਿਕਟ ਕੱਟਣ ਤੋਂ ਬਾਅਦ ਉਹ ਹੁਣ ਹੋਰਨਾ ਪਾਰਟੀਆਂ ਨਾਲ ਸੰਪਰਕ ਸਾਧ ਰਹੇ ਹਨ, ਜਦਕਿ ਕਈਆਂ ਨੇ ਆਜ਼ਾਦ ਚੋਣਾਂ ਲੜਨ ਦੀ ਵੀ ਤਿਆਰੀ ਕਰ ਲਈ ਹੈ।
ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਸੂਚੀ ਜਾਰੀ ਹੋਣ ਤੋਂ ਬਾਅਦ ਪਾਰਟੀ ਵਿੱਚ ਨਾਰਾਜ਼ਗੀ ਫੈਲ ਚੁੱਕੀ ਹੈ ਅਤੇ ਪਾਰਟੀ ਦੇ ਕਈ ਉਮੀਦਵਾਰ ਪਾਰਟੀ ਤੋਂ ਕਿਨਾਰਾ ਕਰਦੇ ਦਿਖਾਈ ਦੇ ਰਹੇ ਹਨ।
ਜਿਸ ਤੋਂ ਬਾਅਦ ਹੁਣ ਚਰਚਾ ਹੈ ਕਿ ਆਮ ਆਦਮੀ ਪਾਰਟੀ ਦੀ ਸੂਚੀ ਇੱਕ ਵਾਰ ਫਿਰ ਅਪਡੇਟ ਹੋ ਕੇ ਸਾਹਮਣੇ ਆ ਸਕਦੀ ਹੈ। ਜਿਸ ਵਿੱਚ ਕਈ ਉਮੀਦਵਾਰਾਂ ਨੂੰ ਬਦਲਣ ਦੀ ਵੀ ਚਰਚਾ ਹੈ!
Read This Hukka bars in Jalandhar: हुक्का बारों के खिलाफ सख्त एक्शन लेने से क्यों घबरा रहा है जालंधर पुलिस प्रशासन?
Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.